ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਵੱਲੋਂ ਸ਼ੁਰੂ ਕੀਤੇ ਗਏ ਪੋਡਕਾਸਟ ਦਾ ਦੂਜਾ ਐਪੀਸੋਡ ਸੋਸ਼ਲ ਮੀਡੀਆ ਦੇ ਅਧਿਕਾਰਤ ਪੇਜ਼ਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂ ਟਿਊਬ) ‘ਤੇ ਰਿਲੀਜ਼ ਕਰ ਦਿੱਤਾ ਗਿਆ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ ਚੋਣਾਂ-2024 ਵਿੱਚ ‘ਇਸ ਵਾਰ 70 …
Read More »Monthly Archives: April 2024
ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ
ਕਾਂਗਰਸੀ ਉਮੀਦਵਾਰ ਦੇ ਕਾਗਜ਼ ਹੋਏ ਰੱਦ, ਬਾਕੀਆਂ ਨੇ ਨਾਮ ਵਾਪਸ ਲਏ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਖਾਤਾ ਖੁੱਲ੍ਹ ਗਿਆ ਹੈ। ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮੁਕੇਸ਼ ਦਲਾਲ ਬਿਨਾ ਮੁਕਾਬਲਾ ਚੋਣ ਜਿੱਤ ਗਏ ਹਨ। ਧਿਆਨ ਰਹੇ ਕਿ ਇਸ ਲੋਕ ਸਭਾ ਹਲਕੇ ਤੋਂ …
Read More »ਵਿਸਾਖੀ ਮਨਾ ਕੇ ਸਿੱਖ ਜਥਾ ਪਾਕਿ ’ਚੋਂ ਵਾਪਸ ਭਾਰਤ ਪਰਤਿਆ
ਦੋਵਾਂ ਦੇਸ਼ਾਂ ਨੂੰ ਵੀਜ਼ੇ ਵਧਾਉਣ ਦੀ ਕੀਤੀ ਅਪੀਲ ਅੰਮਿ੍ਰਤਸਰ/ਬਿਊਰੋ ਨਿਊਜ਼ ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸੰਗਤਾਂ ਦਾ ਜਥਾ ਵਿਸਾਖੀ ਮਨਾ ਕੇ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਵਾਪਸ ਭਾਰਤ ਪਰਤ ਆਇਆ ਹੈ। ਇਸ ਮੌਕੇ ਸਿੱਖ ਜਥੇ ਦੇ ਮੈਂਬਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ …
Read More »ਪੰਜਾਬ ਦੇ 13 ਲੋਕ ਸਭਾ ਹਲਕਿਆਂ ’ਚ ਭਾਜਪਾ ਨੇ ਕੋਆਰਡੀਨੇਟਰ ਕੀਤੇ ਨਿਯੁਕਤ
ਭਾਜਪਾ ਪੰਜਾਬ ’ਚ ਸੰਗਠਨ ਨੂੰ ਮਜ਼ਬੂਤ ਕਰਨ ’ਚ ਜੁਟੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ। ਪੰਜਾਬ ਵਿਚ ਭਾਜਪਾ ਦੇ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰ ਫਿਰ ਵੀ ਭਾਜਪਾ ਦੇ …
Read More »ਸ਼ੋ੍ਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਦਿੱਤੀ ਟਿਕਟ
ਮਹਿੰਦਰ ਸਿੰਘ ਕੇਪੀ ਜਲੰਧਰ ਤੋਂ ਹੋਣਗੇ ਉਮੀਦਵਾਰ ਜਲੰਧਰ/ਬਿਊਰੋ ਨਿਊਜ਼ ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਆਪਣੇ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਸੂੁਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਪੰਜਾਬ ਦੀਆਂ 5 ਅਤੇ ਚੰਡੀਗੜ੍ਹ ਦੀ ਇਕੋ ਇਕ ਸੀਟ ਲਈ ਵੀ ਉਮੀਦਵਾਰ ਦੇ ਨਾਮ ਦਾ …
Read More »ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਲ
ਦੋਆਬਾ ਖੇਤਰ ’ਚ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਜਲੰਧਰ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਪੀ ਦੇ ਜਲੰਧਰ ਸਥਿਤ ਘਰ ਜਾ ਕੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਪੰਜਾਬ …
Read More »65,960 ਭਾਰਤੀਆਂ ਨੂੰ ਸਾਲ 2022 ’ਚ ਅਮਰੀਕੀ ਨਾਗਰਿਕਤਾ ਮਿਲੀ
ਅਮਰੀਕੀ ਨਾਗਰਿਕਤਾ ਹਾਸਲ ਕਰਨ ’ਚ ਮੈਕਸੀਕੋ ਦਾ ਨੰਬਰ ਪਹਿਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਸਾਲ 2022 ਵਿਚ 65,960 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ ਹੈ ਅਤੇ ਇਸ ਨਾਲ ਭਾਰਤ ਅਮਰੀਕੀ ਨਾਗਰਿਕਤਾ ਹਾਸਲ ਕਰਨ ਵਾਲੇ ਦੇਸ਼ਾਂ ਦੇ ਲੋਕਾਂ ਦੀ ਗਿਣਤੀ ਦੇ ਮਾਮਲੇ ਵਿਚ ਮੈਕਸੀਕੋ ਤੋਂ ਬਾਅਦ ਦੂਜੇ ਸਥਾਨ ’ਤੇ ਪਹੁੰਚ ਗਿਆ। ਯੂਐੱਸ ਜਨਗਣਨਾ ਬਿਊਰੋ ਦੇ …
Read More »ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਵਾਲੀ ਪਟੀਸ਼ਨ ਖਾਰਜ
ਅਦਾਲਤ ਨੇ ਪਟੀਸ਼ਨਕਰਤਾ ਨੂੰ ਲਗਾਇਆ 75 ਹਜ਼ਾਰ ਰੁਪਏ ਜੁਰਮਾਨਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਹਾਈਕੋਰਟ ਨੇ ਸਾਰੇ ਅਪਰਾਧਿਕ ਮਾਮਲਿਆਂ ਵਿਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇਣ ਦੇ ਨਿਰਦੇਸ਼ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ। ਅਦਾਲਤ ਨੇ ਪਟੀਸ਼ਨ ਖ਼ਾਰਜ ਕਰਦੇ ਹੋਏ ਪਟੀਸ਼ਨਕਰਤਾ ’ਤੇ 75 …
Read More »ਪੱਛਮੀ ਬੰਗਾਲ ’ਚ 24 ਹਜ਼ਾਰ ਅਧਿਆਪਕਾਂ ਦੀ ਨਿਯੁਕਤੀ ਰੱਦ
ਹਾਈਕੋਰਟ ਨੇ 7-8 ਸਾਲਾਂ ਦੀ ਤਨਖਾਹ ਵਾਪਸ ਲੈਣ ਦੇ ਦਿੱਤੇ ਨਿਰਦੇਸ਼ ਕੋਲਕਾਤਾ/ਬਿਊਰੋ ਨਿਊਜ਼ ਕਲਕੱਤਾ ਹਾਈਕੋਰਟ ਨੇ ਅੱਜ ਸੋਮਵਾਰ ਨੂੰ ਵੱਡਾ ਫੈਸਲਾ ਲੈਂਦਿਆਂ 2016 ਵਿਚ ਹੋਈ ਅਧਿਆਪਕਾਂ ਦੀ ਭਰਤੀ ਰੱਦ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਗੈਰਕਾਨੂੰਨੀ ਨਿਯੁਕਤੀਆਂ ’ਤੇ ਕੰਮ ਕਰ ਰਹੇ ਅਧਿਆਪਕਾਂ ਨੂੰ 7-8 ਸਾਲ ਦੇ ਦੌਰਾਨ ਮਿਲੀ ਤਨਖਾਹ …
Read More »ਪੰਜਾਬ ਕਾਂਗਰਸ 3 ਮਹਿਲਾਵਾਂ ਨੂੰ ਵੀ ਦੇਵੇਗੀ ਟਿਕਟਾਂ
ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੋਇਆ ਹੈ ਅਤੇ ਹੁਣ ਰਹਿੰਦੀਆਂ 7 ਸੀਟਾਂ ਨੂੰ ਲੈ ਕੇ ਵੀ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ 7 ਉਮੀਦਵਾਰਾਂ ਦਾ ਐਲਾਨ …
Read More »