ਉਮੀਦਵਾਰ ਐਲਾਨੇ ਜਾਣ ਮਗਰੋਂ ਪਹਿਲੀ ਵਾਰ ਚੰਡੀਗੜ੍ਹ ਕਾਂਗਰਸ ਦਫ਼ਤਰ ਪਹੁੰਚੇ ਤਿਵਾੜੀ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਵੱਲੋਂ ਚੰਡੀਗੜ੍ਹ ਤੋਂ ਮਨੀਸ਼ ਤਿਵਾੜੀ ਨੂੰ ਟਿਕਟ ਦਿੱਤੇ ਜਾਣ ਮਗਰੋਂ ਪਾਰਟੀ ਦੀ ਸਥਾਨਕ ਇਕਾਈ ਵਿੱਚ ਫੁੱਟ ਪੈ ਗਈ ਹੈ। ਤਿਵਾੜੀ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਣ ‘ਤੇ ਚਾਰ ਵਾਰ ਸੰਸਦ ਮੈਂਬਰ ਤੇ ਦੋ ਵਾਰ ਕੇਂਦਰੀ …
Read More »Monthly Archives: April 2024
ਕਾਂਗਰਸ ਪਾਰਟੀ ਨਾਲ ਹਰ ਸਮੇਂ ਖੜ੍ਹਾ ਹਾਂ : ਪਵਨ ਕੁਮਾਰ ਬਾਂਸਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਵਰਕਰ ਹਨ ਅਤੇ ਉਹ ਕਾਂਗਰਸ ਪਾਰਟੀ ਦੇ ਨਾਲ ਹਰ ਸਮੇਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਦਾ ਫੈਸਲਾ ਉਨ੍ਹਾਂ ਨੂੰ ਮਨਜ਼ੂਰ ਹੈ ਤੇ ਉਹ ਭਵਿੱਖ ਵਿੱਚ ਵੀ ਕਾਂਗਰਸ ਵਧ ਚੜ੍ਹ …
Read More »ਭਾਜਪਾ ਨੇ ਭਾਰਤ ਨੂੰ ਆਤਮ-ਨਿਰਭਰ ਬਣਾਉਣ ਲਈ ਗਾਰੰਟੀਆਂ ਦਿੱਤੀਆਂ : ਸੁਨੀਲ ਜਾਖੜ
ਦੂਜੀਆਂ ਪਾਰਟੀਆਂ ਵਾਂਗ ਗੱਫੇ ਵੰਡਣ ਦੀ ਥਾਂ ਹਰ ਵਰਗ ਦਾ ਵਿਕਾਸ ਕਰਨ ਦਾ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਾਜਪਾ ਵੱਲੋਂ ਲੋਕ ਸਭਾ ਚੋਣਾਂ ਲਈ ਤਿਆਰ ਕੀਤੇ ਮੈਨੀਫੈਸਟੋ ਵਿੱਚ ਹਰੇਕ ਵਰਗ ਦੇ ਲੋਕਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਚੋਣ ਮੈਨੀਫੈਸਟੋ ਵਿੱਚ ਭਾਜਪਾ …
Read More »ਬਠਿੰਡਾ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ ਲੱਖਾ ਸਿਧਾਣਾ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਵਿਚਰ ਰਹੇ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਹੁਣ ਅਕਾਲੀ ਦਲ ਅੰਮ੍ਰਿਤਸਰ ਦੇ ਸਮਰਥਨ ਨਾਲ ਬਠਿੰਡਾ ਤੋਂ ਚੋਣ ਲੜਨਗੇ। ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਲੱਖਾ ਸਿਧਾਣਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ। ਮੀਡੀਆ ਨਾਲ …
Read More »ਅੰਮ੍ਰਿਤਸਰ ਲੋਕ ਸਭਾ ਹਲਕੇ ਵਿਚ ਇਸ ਵਾਰ ਬਹੁਕੋਨੀ ਮੁਕਾਬਲਾ
ਕਿਸੇ ਵੀ ਸਿਆਸੀ ਪਾਰਟੀ ਦੇ ਉਮੀਦਵਾਰ ਲਈ ਜਿੱਤ ਸੌਖੀ ਨਹੀਂ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਲੋਕ ਸਭਾ ਹਲਕੇ ਵਾਸਤੇ ਕਾਂਗਰਸ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤੇ ਜਾਣ ਮਗਰੋਂ ਸਿਆਸਤ ਗਰਮਾ ਗਈ ਹੈ। ਇਸ ਹਲਕੇ ਤੋਂ ਭਾਜਪਾ ਨੇ ਤਰਨਜੀਤ ਸਿੰਘ ਸੰਧੂ, ‘ਆਪ’ ਨੇ ਕੁਲਦੀਪ ਸਿੰਘ ਧਾਲੀਵਾਲ, ਕਾਂਗਰਸ ਨੇ ਮੌਜੂਦਾ ਸੰਸਦ ਮੈਂਬਰ ਗੁਰਜੀਤ …
Read More »ਪਾਰਟੀ ਬਦਲਣ ਵਾਲਿਆਂ ਨੂੰ ਪਿੰਡਾਂ ਵਿਚ ਪ੍ਰਚਾਰ ਕਰਨ ‘ਚ ਆ ਰਹੀ ਹੈ ਸਮੱਸਿਆ
ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਮਨਾਉਣਾ ਹੋਇਆ ਔਖਾ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਬਦਲਣ ਕਾਰਨ ਕਈ ਆਗੂਆਂ ਨੂੰ ਹੁਣ ਨਵੀਂ ਪਾਰਟੀ ਦੇ ਚੋਣ ਨਿਸ਼ਾਨ ਲਈ ਪ੍ਰਚਾਰ ਕਰਦਿਆਂ ਕਈ ਸਮੱਸਿਆਵਾਂ ਆ ਰਹੀਆਂ ਹਨ। ਸ਼ਹਿਰੀ ਖੇਤਰਾਂ ਵਿਚ ਤਾਂ ਇਹ ਸਮੱਸਿਆ ਘੱਟ ਆ ਰਹੀ ਹੈ …
Read More »ਲੁਧਿਆਣਾ ਦੇ ਸਿਵਲ ਹਸਪਤਾਲ ‘ਚ ਇੱਕੋ ਬੈੱਡ ‘ਤੇ ਪਏ ਰਹੇ ਮਰੀਜ਼ ਤੇ ਲਾਸ਼
ਵਿਰੋਧੀ ਧਿਰਾਂ ਦੇ ਸਵਾਲ ਚੁੱਕਣ ਤੋਂ ਬਾਅਦ ਹਰਕਤ ਵਿੱਚ ਆਇਆ ਪ੍ਰਸ਼ਾਸਨ ਲੁਧਿਆਣਾ/ਬਿਊਰੋ ਨਿਊਜ਼ : ਪਹਿਲਾਂ ਹੀ ਸੁਰਖੀਆਂ ਵਿਚ ਰਹਿੰਦੇ ਸਥਾਨਕ ਸਿਵਲ ਹਸਪਤਾਲ ਦੀ ਇੱਕ ਹੋਰ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਹਸਪਤਾਲ ਦੇ ਅਣਪਛਾਤੇ ਮਰੀਜ਼ਾਂ ਲਈ ਬਣਾਏ ਗਏ ਵਾਰਡ ਵਿੱਚ ਹਸਪਤਾਲ ਦੇ ਮੁਲਾਜ਼ਮਾਂ ਨੇ ਇੱਕੋ ਹੀ ਬੈੱਡ ‘ਤੇ ਮਰੀਜ਼ ਤੇ ਲਾਸ਼ …
Read More »ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ
ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੇ ਗ੍ਰਹਿ ਸੂਬੇ ਡੈਲਾਵੇਅਰ ਦੇ ਸੱਤ ਵਿਧਾਇਕਾਂ ਨੇ ਵਿਸਾਖੀ ਦੇ ਤਿਉਹਾਰ ਮੌਕੇ ਸਿੱਖਾਂ ਨਾਲ ਮਿਲ ਕੇ ਭੰਗੜਾ ਪਾਇਆ। ਸਾਰੇ ਆਗੂ ਰਵਾਇਤੀ ਪੰਜਾਬੀ ਪੁਸ਼ਾਕ ਪਹਿਨ ਕੇ ਆਏ ਸਨ। ਇਸ ਗਰੁੱਪ …
Read More »ਬੀਬੀਸੀ ਦਾ ਭਾਰਤ ਵਿਚ ਬਦਲਿਆ ਰੂਪ, ਕਲੈਕਟਿਵ ਨਿਊਜ਼ਰੂਮ ਨੇ ਕੰਮ ਸ਼ੁਰੂ ਕੀਤਾ
ਭਾਰਤ ਵਿਚ ਬੀਬੀਸੀ ਦਾ ਰੂਪ ਬਦਲ ਗਿਆ ਹੈ। ਬ੍ਰਿਟਿਸ਼ ਬਰੌਡਕਾਸਟ ਕਾਰਪੋਰੇਸ਼ਨ ਲਈ ਭਾਰਤ ਵਿਚ ਅਜ਼ਾਦ ਮੀਡੀਆ ਕੰਪਨੀ ਕਲੈਕਟਿਵ ਨਿਊਜ਼ਰੂਮ ਨੇ ਆਪਣਾ ਕੰਮਕਾਜ ਸ਼ੁਰੂ ਕਰ ਦਿੱਤਾ ਹੈ। ਇਹ ਪੂਰੀ ਤਰ੍ਹਾਂ ਨਾਲ ਇਕ ਭਾਰਤੀ ਕੰਪਨੀ ਹੈ। ਬੀਬੀਸੀ ਦੇ ਚਾਰ ਸੀਨੀਅਰ ਪੱਤਰਕਾਰਾਂ ਨੇ ਅਸਤੀਫਾ ਦੇ ਕੇ ਕਲੈਕਟਿਵ ਨਿਊਜ਼ਰੂਮ ਦੀ ਸਥਾਪਨਾ ਕੀਤੀ ਹੈ। ਡਿਜ਼ੀਟਲ …
Read More »ਵਿਸ਼ਵ ਜੰਗ ਦਾ ਵੱਧਦਾ ਖ਼ਦਸ਼ਾ
ਇਜ਼ਰਾਈਲ ਅਤੇ ਹਮਾਸ ਦਰਮਿਆਨ ਛੇ ਮਹੀਨੇ ਪਹਿਲਾਂ ਆਰੰਭ ਹੋਈ ਜੰਗ ਹੁਣ ਪੱਛਮੀ ਏਸ਼ੀਆ ਦੇ ਹੋਰ ਮੁਲਕਾਂ ਨੂੰ ਵੀ ਆਪਣੀ ਲਪੇਟ ਵਿਚ ਲੈਂਦੀ ਜਾ ਰਹੀ ਹੈ। ਖ਼ਾਸ ਕਰਕੇ ਇਸ ਮੁੱਦੇ ‘ਤੇ ਈਰਾਨ ਅਤੇ ਇਜ਼ਰਾਈਲ ਵਿਚਕਾਰ ਤਾਂ ਸਿੱਧਾ ਟਕਰਾਅ ਹੋ ਗਿਆ ਹੈ। ਈਰਾਨ ਨੇ ਬੀਤੇ ਐਤਵਾਰ ਨੂੰ ਇਜ਼ਰਾਈਲ ‘ਤੇ 300 ਡਰੋਨਾਂ ਅਤੇ …
Read More »