ਜਰਨੈਲ ਸਿੰਘ (ਕਿਸ਼ਤ 14ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਿਸ਼ਤੇਦਾਰਾਂ ਵੱਲੋਂ ਪਾਰਟੀਆਂ ਸ਼ੁਰੂ ਹੋ ਗਈਆਂ। ਜਿਸ ਵੀਕ ਐਂਡ ‘ਤੇ ਕੋਈ ਪਾਰਟੀ ਨਾ ਹੁੰਦੀ ਅਸੀਂ ਕੈਨੇਡਾ ਦੀਆਂ ਵਿਸ਼ੇਸ਼ ਥਾਵਾਂ ਦੇਖਣ ਚਲੇ ਜਾਂਦੇ। ਸਭ ਤੋਂ ਪਹਿਲਾਂ ਅਸੀਂ ਸੀ.ਐਨ.ਟਾਵਰ ਦੇਖਣ ਗਏ। ਇਹ ਟਾਵਰ ਕੈਨੇਡੀਅਨ ਨੈਸ਼ਨਲ ਰੇਲਵੇ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। …
Read More »Monthly Archives: April 2024
19 April 2024 GTA & Main
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ
ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ …
Read More »ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫਤਾਰ
ਪਰਨੀਤ ਕੌਰ ਅਤੇ ਪਰਮਪਾਲ ਕੌਰ ਦਾ ਵੀ ਹੋ ਰਿਹਾ ਵਿਰੋਧ ਮੋਗਾ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ …
Read More »ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ
ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਿਲਪਾ ਸ਼ੈਟੀ ਅਤੇ ਉਨ੍ਹਾਂ ਦੇ ਪਤੀ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੁਰਕ ਕਰ ਲਈ ਹੈ। ਇਸ ਪ੍ਰਾਪਰਟੀ ’ਚ ਸ਼ਿਲਪਾ ਸ਼ੈਟੀ ਦਾ ਜੁਹੂ ਵਾਲਾ ਫਲੈਟ ਅਤੇ ਰਾਜ ਕੁੰਦਰਾ ਦੇ ਨਾਮ ’ਤੇ ਰਜਿਸਟਡਰ …
Read More »ਦਿਲਰੋਜ਼ ਨੂੰ ਜਿੰਦਾ ਦਫ਼ਨਾਉਣ ਵਾਲੀ ਨੀਲਮ ਨੂੰ ਲੁਧਿਆਣਾ ਕੋਰਟ ਨੇ ਸੁਣਾਈ ਮੌਤ ਦੀ ਸਜ਼ਾ
ਆਰੋਪੀ ਨੀਲਮ ਨੇ ਸਾਲ 2021 ’ਚ ਦਿੱਤਾ ਸੀ ਘਟਨਾ ਨੂੰ ਅੰਜ਼ਾਮ ਲੁਧਿਆਣਾ/ਬਿਊਰੋ ਨਿਊਜ਼ : ਢਾਈ ਸਾਲਾ ਬੱਚੀ ਦਿਲਰੋਜ਼ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ ਹੈ। ਆਰੋਪੀ ਨੀਲਮ ਨੇ ਸਾਲ 2021 ’ਚ ਪਹਿਲਾਂ ਬੱਚੀ ਦਿਲਰੋਜ਼ ਨੂੰ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ’ਚੋਂ …
Read More »ਇਮਰਾਨ ਖਾਨ ਨੇ ਫੌਜ ਮੁਖੀ ਆਸਿਮ ਮੁਨੀਰ ਨੂੰ ਦਿੱਤੀ ਧਮਕੀ
ਖਾਨ ਨੇ ਬੁਸ਼ਰਾ ਦੀ ਗਿ੍ਰਫਤਾਰੀ ਲਈ ਫੌਜ ਮੁਖੀ ਨੂੰ ਦੱਸਿਆ ਜ਼ਿੰਮੇਵਾਰ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਕਿਹਾ ਕਿ ਦੇਸ਼ ਵਿਚ ਜੰਗਲ ਰਾਜ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ’ਚ ਇਸ ਜੰਗਲ ਦੇ ਰਾਜਾ ਫੌਜ ਮੁਖੀ ਜਨਰਲ ਆਸਿਮ ਮੁਨੀਰ ਹਨ। ਖਾਨ ਨੇ ਕਿਹਾ ਕਿ ਪਾਕਿ …
Read More »ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਤਹਿਤ ਭਲਕੇ 102 ਸੀਟਾਂ ’ਤੇ ਪੈਣਗੀਆਂ ਵੋਟਾਂ
ਪੰਜਾਬ ’ਚ 7ਵੇਂ ਗੇੜ ’ਚ 1 ਜੂਨ ਨੂੰ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੀਆਂ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਪਹਿਲੇ ਪੜਾਅ ਤਹਿਤ ਭਲਕੇ 19 ਅਪ੍ਰੈਲ ਨੂੰ ਸ਼ੁਰੂ ਹੋ ਜਾਵੇਗਾ। ਭਾਰਤ ਵਿਚ 7 ਗੇੜਾਂ ਤਹਿਤ ਵੋਟਾਂ ਪੈਣਗੀਆਂ ਹਨ ਅਤੇ ਪੰਜਾਬ ’ਚ 7ਵੇਂ ਗੇੜ ਤਹਿਤ 1 ਜੂਨ …
Read More »ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁੱਲ੍ਹੀ ਜਨਤਕ ਬਹਿਸ ਦੀ ਚੁਣੌਤੀ
ਕਿਹਾ : ਲੋਕ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਿਖਾਉਣਗੇ ਸਬਕ ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਗੜ੍ਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਵਿਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਸੰਗਰੂਰ ’ਚ …
Read More »‘ਆਪ’ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਆਪਣੀ ਹੀ ਲੀਡਰਸ਼ਿਪ ’ਤੇ ਚੁੱਕੇ ਸਵਾਲ
ਕਿਹਾ : ਰਾਘਵ ਚੱਢਾ ਦੇ ਖਾਸਮਖਾਸ ਐਸਪੀ ਅਤੇ ਡੀਐਸਪੀ ਵਿਕਵਾਉਂਦੇ ਹਨ ਨਸ਼ਾ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਅੰਮਿ੍ਰਤਸਰ ਉਤਰੀ ਤੋਂ ਵਿਧਾਇਕ ਕੰੁਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਸ਼ੋਸ਼ਲ ਮੀਡੀਆ ’ਤੇ ਪਾਈ ਗਈ ਇਕ ਵੀਡੀਓ ਨੇ ਸਿਆਸੀ ਹਲਕਿਆ ਵਿਚ ਤਹਿਲਕਲਾ ਮਚਾ ਦਿੱਤਾ ਹੈ। ਇਹ ਵੀਡੀਓ ਅੰਮਿ੍ਰਤਸਰ ਤੋਂ ਆਮ ਆਦਮੀ ਪਾਰਟੀ …
Read More »