Breaking News
Home / 2024 / April (page 2)

Monthly Archives: April 2024

ਪੰਜਾਬ ’ਚ ਪੋਲਿੰਗ ਬੂਥਾਂ ’ਤੇ ਗਰਮੀ ਤੋਂ ਬਚਾਅ ਦਾ ਵੀ ਹੋਵੇਗਾ ਇੰਤਜ਼ਾਮ

ਡਾਕਟਰੀ ਸਹੂਲਤ ਦਾ ਵੀ ਕੀਤਾ ਜਾਵੇਗਾ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜੂਨ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ ਅਤੇ ਉਸ ਸਮੇਂ ਗਰਮੀ ਵੀ ਪੂਰੇ ਜ਼ੋਰਾਂ ’ਤੇ ਹੋਵੇਗੀ। ਅਜਿਹੇ ਵਿਚ ਪੋਲਿੰਗ ਬੂਥਾਂ ’ਤੇ ਸਟਾਫ ਅਤੇ ਵੋਟਾਂ ਪਾਉਣ ਲਈ ਜਾਣ ਵਾਲੇ ਵਿਅਕਤੀਆਂ ਲਈ ਗਰਮੀ ਤੋਂ ਬਚਾਅ ਲਈ ਵੀ ਖਾਸ …

Read More »

ਪੰਜਾਬ ਵਿਚ ਫਿਰ ਐਕਟਿਵ ਹੋਏ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ

ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਕਰਨਗੇ ਚੋਣ ਪ੍ਰਚਾਰ ਚੰਡੀਗੜ੍ਹ/ਬਿਊਰੋ ਨਿਊਜ਼ ਰਾਜਸਥਾਨ ਵਿਚ ਲੋਕ ਸਭਾ ਦੀਆਂ ਦੂਜੇ ਗੇੜ ਦੀਆਂ ਵੋਟਾਂ ਪੈਣ ਤੋਂ ਬਾਅਦ ਭਾਜਪਾ ਦੇ ਸੀਨੀਅਰ ਆਗੂ ਗਜੇਂਦਰ ਸਿੰਘ ਸ਼ੇਖਾਵਤ ਹੁਣ ਪੰਜਾਬ ਵਿਚ ਐਕਟਿਵ ਹੋ ਗਏ ਹਨ। ਸ਼ੇਖਾਵਤ ਨੇ ਚੰਡੀਗੜ੍ਹ ਦੇ ਏਅਰਪੋਰਟ ’ਤੇ ਮੀਡੀਆ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸ਼ੇਖਾਵਤ …

Read More »

ਕਾਂਗਰਸ ਨੇ ਪੰਜਾਬ ਲਈ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

ਰਾਜਾ ਵੜਿੰਗ ਲੁਧਿਆਣਾ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸੂਚੀ ਅਨੁਸਾਰ ਲੋਕ ਸਭਾ ਹਲਕਾ ਲੁਧਿਆਣਾ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਇਸੇ …

Read More »

ਇੰਦੌਰ ਤੋਂ ਕਾਂਗਰਸ ਦੇ ਉਮੀਦਵਾਰ ਅਕਸ਼ੇ ਕਾਂਤੀ ਨੇ ਨਾਮਜ਼ਦਗੀ ਲਈ ਵਾਪਸ

ਭਾਜਪਾ ’ਚ ਸ਼ਾਮਲ ਹੋ ਗਏ ਅਕਸ਼ੇ ਕਾਂਤੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੱਧ ਪ੍ਰਦੇਸ਼ ਦੇ ਲੋਕ ਸਭਾ ਹਲਕਾ ਇੰਦੌਰ ਵਿਚ ਚੋਣਾਂ ਤੋਂ 14 ਦਿਨ ਪਹਿਲਾਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਕਸ਼ੇ ਕਾਂਤੀ ਨੇ ਆਪਣਾ ਨਾਮਜ਼ਦਗੀ ਪਰਚਾ ਵਾਪਸ ਲੈ ਲਿਆ ਹੈ। ਯਾਨੀ ਅਕਸ਼ੇ ਕਾਂਤੀ ਹੁਣ ਲੋਕ ਸਭਾ ਚੋਣਾਂ ਨਹੀਂ ਲੜਨਗੇ। ਉਨ੍ਹਾਂ ਨੇ ਅੱਜ ਸੋਮਵਾਰ …

Read More »

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ

25 ਮਈ ਤੋਂ ਸ਼ੁਰੂ ਹੋਵੇਗੀ ਯਾਤਰਾ ਚੰਡੀਗੜ੍ਹ/ਬਿਊਰੋ ਨਿਊਜ਼ ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪੈਦਲ ਯਾਤਰਾ ਵਾਲੇ ਮਾਰਗ ਤੋਂ ਬਰਫ ਹਟਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ। ਦੱਸਣਯੋਗ ਹੈ ਕਿ ਇਹ ਯਾਤਰਾ ਆਉਂਦੀ 25 ਮਈ ਤੋਂ ਸ਼ੁਰੂ ਹੋਣੀ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਪ੍ਰਬੰਧਕ …

Read More »

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ …

Read More »

ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ’ਤੇ ਚੋਣ ਕਮਿਸ਼ਨ ਨੇ ਰੋਕ ਲਾਈ : ਆਤਿਸ਼ੀ ਦਾ ਦਾਅਵਾ

ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕੇ ਜਵਾਬ ਮੇਂ ਹਮ ਵੋਟ ਦੇਂਗੇ’ ਉੱਤੇ ਇਹ ਕਹਿੰਦੇ ਹੋਏ ਰੋਕ ਲਗਾ ਦਿੱਤੀ ਹੈ ਕਿ ਇਹ ਸੱਤਾਧਾਰੀ ਪਾਰਟੀ ਭਾਜਪਾ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਅਕਸ ਖ਼ਰਾਬ ਕਰਦਾ ਹੈ। …

Read More »

RSS ਮੁਖੀ ਮੋਹਨ ਭਾਗਵਤ ਵੱਲੋਂ ਰਾਖਵੇਂਕਰਨ ਦਾ ਸਮਰਥਨ

ਹੈਦਰਾਬਾਦ/ਬਿਊਰੋ ਨਿਊਜ਼ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਹੈਦਰਾਬਾਦ ਵਿਚ ਇਕ ਵਿਦਿਅਕ ਸੰਸਥਾ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ …

Read More »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ …

Read More »

ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਸੀਨੀਅਰ ਆਗੂ ਵੀ ਹਨ ਅਤੇ ਉਹ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ …

Read More »