‘ਆਪ’ ਨਾਲ ਕਾਂਗਰਸ ਦੇ ਗਠਜੋੜ ਤੋਂ ਨਰਾਜ਼ ਹੋਏ ਅਰਵਿੰਦਰ ਲਵਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦਿੱਲੀ ਵਿਚ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ …
Read More »Monthly Archives: April 2024
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਡਿੱਗੀ
ਮਾਮੂਲੀ ਸੱਟਾਂ ਤੋਂ ਬਾਅਦ ਬੈਨਰਜੀ ਚੋਣ ਪ੍ਰਚਾਰ ਲਈ ਹੋਈ ਰਵਾਨਾ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸ਼ਨੀਵਾਰ ਨੂੰ ਹੈਲੀਕਾਪਟਰ ’ਚ ਚੜ੍ਹਦੇ ਸਮੇਂ ਪੈਰ ਫਿਸਲਣ ਕਰਕੇ ਡਿੱਗ ਗਈ। ਇਹ ਹਾਦਸਾ ਪੱਛਮੀ ਬਰਧਮਾਨ ਦੇ ਦੁਰਗਾਪੁਰ ’ਚ ਵਾਪਰਿਆ, ਜਿੱਥੇ ਮਮਤਾ ਬੈਨਰਜੀ ਚੋਣ ਪ੍ਰਚਾਰ ਲਈ ਗਏ ਸਨ। ਘਟਨਾ ਦਾ ਇਕ …
Read More »ਹਾਈਕੋਰਟ ਦੀ ਟਿੱਪਣੀ ਤੋਂ ਬਾਅਦ ਮਨਜਿੰਦਰ ਸਿਰਸਾ ਨੇ ਮੰਗਿਆ ਕੇਜਰੀਵਾਲ ਤੋਂ ਅਸਤੀਫ਼ਾ
ਕਿਹਾ : ਅਰਵਿੰਦ ਕੇਜਰੀਵਾਲ ਨੂੰ ਸੱਤਾ ਦਾ ਬਹੁਤ ਲਾਲਚ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਦਿੱਲੀ ਦੀ ਤਿਹਾੜ ਜੇਲ੍ਹ ’ਚ ਬੰਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਹਾਈ ਕੋਰਟ ਵੱਲੋਂ ਇਕ ਟਿੱਪਣੀ ਕੀਤੀ ਗਈ। ਇਸ ਟਿੱਪਣੀ ਤੋਂ ਬਾਅਦ ਭਾਜਪਾ ਮਨਜਿੰਦਰ ਸਿੰਘ ਸਿਰਸਾ ਨੇ ਕੇਜਰੀਵਾਲ …
Read More »ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਰਾਤ ਦੀਆਂ ਫਲਾਇਟਾਂ ਵੀ ਹੋਣਗੀਆਂ ਸ਼ੁਰੂ
ਏਅਰਪੋਰਟ ਅਥਾਰਟੀ ਨੇ ਰਾਤ ਦੀਆਂ ਉਡਾਣਾਂ ਲਈ ਪੂਰੀਆਂ ਕੀਤੀਆਂ ਤਿਆਰੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ ਜਾਣ ਵਾਲੇ ਵਿਅਕਤੀ ਹੁਣ ਰਾਤ ਨੂੰ ਵੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਏਅਰਪੋਰਟ ਤੋਂ ਉਡਾਣ ਭਰ ਸਕਣਗੇ। ਕਿਉਂਕਿ ਚੰਡੀਗੜ੍ਹ ਏਅਰਪੋਰਟ ਤੋਂ ਬਹੁਤ ਜਲਦੀ ਹੀ ਰਾਤ ਦੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਏਅਰਪੋਰਟ …
Read More »ਸੁਖਪਾਲ ਖਹਿਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਕਸਿਆ ਸਿਆਸੀ ਤੰਜ
ਕਿਹਾ : ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ ਨੂੰ ਰਾਜਨੀਤਿਕ ਤੌਰ ’ਤੇ ਮਾਰਿਆ ਬਰਨਾਲਾ/ਬਿਊਰੋ ਨਿਊਜ਼ : ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ’ਚ ਇਕ ਚੋਣ ਰੈਲੀ ਦੌਰਾਨ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਸਵਾਲ ਚੁੱਕੇ। ਖਹਿਰਾ ਨੇ ਕਿਹਾ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ …
Read More »ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲਾ ਗੁਰਚਰਨ ਸਿੰਘ ਲਾਪਤਾ
ਸੋਢੀ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ ਕਰਵਾਈ ਦਰਜ ਨਵੀਂ ਦਿੱਲੀ/ਬਿਊਰੋ ਨਿਊਜ਼ : ਟੀਵੀ ਸੀਰੀਅਲ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਵਿਚ ਸੋਢੀ ਦਾ ਰੋਲ ਨਿਭਾਉਣ ਵਾਲੇ ਅਦਾਕਾਰ ਗੁਰਚਰਨ ਸਿੰਘ ਪਿਛਲੇ ਕਈ ਦਿਨਾਂ ਤੋਂ ਲਾਪਤਾ ਦੱਸੇ ਜਾ ਰਹੇ ਹਨ। ਇਸ ਸਬੰਧੀ ਗੁਰਚਰਨ ਸਿੰਘ ਦੇ ਪਿਤਾ ਨੇ ਦਿੱਲੀ ਪੁਲਿਸ ਕੋਲ ਸ਼ਿਕਾਇਤ …
Read More »ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਕਿਸਾਨਾਂ ’ਤੇ ਭੜਕੇ
ਕਿਹਾ : ਕਿਸਾਨਾਂ ਨੇ ਮੈਨੂੰ ਬਾਬਾ ਸਾਹਿਬ ਨੂੰ ਨਮਨ ਕਰਨ ਤੋਂ ਰੋਕਿਆ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਵੱਲੋਂ ਸ਼ੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਗਿਆ ਇਕ ਵੀਡੀਓ ਚਰਚਾ ਦਾ ਵਿਸ਼ਾ ਬਣ ਗਿਆ ਹੈ। ਸਾਬਕਾ ਸੰਸਦ ਮੈਂਬਰ ਵੱਲੋਂ ਸ਼ੋਸ਼ਲ ਮੀਡੀਆ ’ਤੇ ਇਕ …
Read More »‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ
ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਅਦਾਲਤ ਨੇ 8 ਮਈ ਤੱਕ ਵਧਾ ਦਿੱਤੀ ਹੈ। ਸ਼ਰਾਬ ਨੀਤੀ ਮਾਮਲੇ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ …
Read More »ਕਾਂਗਰਸ ਪਾਰਟੀ ਦੀ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਨਜ਼ਰ
ਰਾਜਾ ਵੜਿੰਗ ਨੇ ਲਾਲੜੂ ’ਚ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣ ਵਿਰੋਧੀ ’ਤੇ ਸਾਧਿਆ ਨਿਸ਼ਾਨਾ ਲਾਲੜੂ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੀ ਨਜ਼ਰ ਪੰਜਾਬ ਦੇ ਕਿਸਾਨ ਵੋਟਰਾਂ ’ਤੇ ਹੈ ਅਤੇ ਇਸੇ ਦੌਰਾਨ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਲਾਲੜੂ ਪਹੁੰਚੇ। ਰਾਜਾ ਵੜਿੰਗ ਨੇ ਇਥੇ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ। …
Read More »ਚੋਣ ਕਮਿਸ਼ਨ ਦੇ ਨੋਟਿਸ ਤੋਂ ਬਾਅਦ ਵੀ ਕਾਂਗਰਸ ਖਿਲਾਫ ਬੋਲੇ ਭਾਜਪਾ ਪ੍ਰਧਾਨ ਜੇਪੀ ਨੱਢਾ
ਕਿਹਾ : ਕਾਂਗਰਸ ਓਬੀਸੀ, ਐਸਸੀ ਅਤੇ ਐਸਟੀ ਦਾ ਹੱਕ ਖੋਹ ਕੇ ਮੁਸਲਮਾਨਾਂ ਨੂੰ ਦੇਣਾ ਚਾਹੁੰਦੀ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਜਪਾ ਦੇ ਕੌਮੀ ਪ੍ਰਧਾਨ ਜੇ ਪੀ ਨੱਢਾ ਵੱਲੋਂ ਕਾਂਗਰਸ ਪਾਰਟੀ ਦੇ ਚੋਣ ਮੈਨੀਫੈਸਟੋ ’ਤੇ ਫਿਰ ਤੋਂ ਹਮਲਾ ਕੀਤਾ ਗਿਆ। ਨੱਢਾ ਨੇ ਵੀਡੀਓ ਜਾਰੀ ਕਰਕੇ ਕਿਹਾ ਕਿ ਕਾਂਗਰਸ ਪਾਰਟੀ ਅਤੇ ‘ਇੰਡੀਆ …
Read More »