ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ’ਚ ਭੁੱਖ ਹੜਤਾਲ ’ਤੇ ਬੈਠੇ ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਹੋਰ ‘ਆਪ’ ਆਗੂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ …
Read More »Monthly Archives: April 2024
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਰਾਏ ਕੋਇੰਬਟੂਰ ਵਿੱਚ ਗਿ੍ਰਫ਼ਤਾਰ
ਸ਼ਹੀਦ ਸ਼ੁਭਕਰਨ ਸਿੰਘ ਨੂੰ ਸਮਰਪਿਤ ਕਲਸ਼ ਯਾਤਰਾ ’ਚ ਸ਼ਿਰਕਤ ਕਰਨ ਗਏ ਸਨ ਕਿਸਾਨ ਆਗੂ ਸ਼ੰਭੂ ਬਾਰਡਰ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ …
Read More »ਰਣਨੀਤੀਘਾੜ ਪ੍ਰਸ਼ਾਤ ਕਿਸ਼ੋਰ ਨੇ ਕਸਿਆ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ
ਕਿਹਾ : ਕਾਂਗਰਸ ਨੂੰ ਆਸ ਮੁਤਾਬਕ ਨਹੀਂ ਮਿਲਦੇ ਨਤੀਜੇ ਗਾਂਧੀ ਹਟਣ ਪਿੱਛੇ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ ਕਸਦਿਆਂ ਉਨ੍ਹਾਂ ਨੂੰ ਇਕ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਹਨ ਤਾਂ ਰਾਹੁਲ …
Read More »ਹਰਸਿਮਰਤ ਕੌਰ ਬਾਦਲ ‘ਆਪ’ ਅਤੇ ਕਾਂਗਰਸ ’ਤੇ ਲੋਕਾਂ ਨੂੰ ਗੰੁਮਰਾਹ ਕਰਨ ਦਾ ਲਗਾਇਆ ਆਰੋਪ
ਦੋਵੇਂ ਪਾਰਟੀਆਂ ਵੱਖ-ਵੱਖ ਚੋਣਾਂ ਲੜ ਕੇ ਲੋਕਾਂ ਨੂੰ ਬਣਾ ਰਹੀਆਂ ਨੇ ਮੂਰਖ ਬਠਿੰਡਾ/ਬਿਊਰੋ ਨਿਊਜ : ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਠਿੰਡਾ ਦੇ ਵੱਖ-ਵੱਖ ਮੁਹੱਲਿਆਂ ਵਿਚ ਵਰਕਰਾਂ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਸਾਰੇ ਸੂਬਿਆਂ ਵਿਚ ਗਠਜੋੜ ਕਰ …
Read More »ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਦੀ ਭੁੱਖ ਹੜਤਾਲ ਨੂੰ ਦੱਸਿਆ ਸਿਆਸੀ ਡਰਾਮਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਅੱਜ …
Read More »ਮਨੁੱਖੀ ਅਧਿਕਾਰ ਕਮਿਸ਼ਨ ਕੋਲ ਪਹੁੰਚਿਆਂ ਚੂਹਿਆਂ ਦੇ ਹੰਗਾਮੇ ਵਾਲਾ ਵੀਡੀਓ
ਚੇਅਰਪਰਸਨ ਨੇ ਲਿਆ ਐਕਸ਼ਨ, ਅਧਿਕਾਰੀਆਂ ਤੋਂ ਮੰਗੀ ਰਿਪੋਰਟ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਦੇ ਸਿਵਲ ਹਸਪਤਾਲ ਵਿਚੋਂ ਚੂਹਿਆਂ ਦੇ ਹੰਗਾਮੇ ਵਾਲਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਮਿਸ਼ਨ ਨੇ ਸਖਤ ਐਕਸ਼ਨ ਲਿਆ ਹੈ। ਪਿ੍ਰੰਸੀਪਲ ਹੈਲਥ ਸੈਕਟਰੀ, ਸਿਵਲ ਸਰਜਨ ਅਤੇ ਡੀਸੀ ਤੋਂ ਕਮਿਸ਼ਨ ਨੇ ਰਿਪੋਰਟ ਮੰਗੀ ਹੈ ਅਤੇ ਇਸ ਮਾਮਲੇ ਦੀ …
Read More »ਗੈਰ ਰਾਜਨੀਤਿਕ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਦੀ ਚੰਡੀਗੜ੍ਹ ’ਚ ਹੋਈ ਮੀਟਿੰਗ
ਜਗਜੀਤ ਸਿੰਘ ਡੱਲੇਵਾਲ ਬੋਲੇ ਕਿਸਾਨ ਅੰਦੋਲਨ ਇਕੱਲੇ ਪੰਜਾਬ ਦਾ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਦੀ ਅੱਜ ਕਿਸਾਨ ਭਵਨ ਵਿਖੇ ਇਕ ਵਿਸ਼ੇਸ਼ ਇਕੱਤਰਤਾ ਹੋਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਇਕੱਲੇ ਪੰਜਾਬ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਇਕਜੁੱਟ ਹੋਣ ਦਾ ਦਿੱਤਾ ਸੱਦਾ
ਕਿਹਾ : ਇਕੱਠੇ ਹੋ ਕੇ ਪ੍ਰਾਪਤ ਕਰ ਸਕਦੇ ਹਾਂ 13 ਸੀਟਾਂ ਜਿੱਤਣ ਦਾ ਟੀਚਾ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਚੋਣਾਂ ਵਿਚ ਵੱਡੀ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਅੱਜ ਆਪਣੇ ਹੀ ਸੂਬੇ ਦੇ ਵਰਕਰਾਂ ਦਰਮਿਆਨ ਪਹੁੰਚੇ। ਪਾਰਟੀ ਵੱਲੋਂ ਜਲੰਧਰ ਲੋਕ ਸਭਾ ਹਲਕੇ ਤੋਂ ਐਲਾਨੇ ਗਏ …
Read More »ਪੱਛਮੀ ਬੰਗਾਲ ਦੇ ਮਿਦਨਾਪੁਰ ਜ਼ਿਲ੍ਹੇ ’ਚ ਐੱਨਆਈਏ ਦੀ ਗੱਡੀ ’ਤੇ ਹਮਲਾ
ਐਨਆਈਏ ਟੀਮ ਦੇ ਅਧਿਕਾਰੀਆਂ ਨੂੰ ਲੱਗੀਆਂ ਸੱਟਾਂ ਮਿਦਨਾਪੁਰ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੇ ਪੂਰਬੀ ਮਿਦਨਾਪੁਰ ਜ਼ਿਲ੍ਹੇ ਦੇ ਭੂਪਤੀਨਗਰ ਇਲਾਕੇ ’ਚ 2022 ਬੰਬ ਧਮਾਕੇ ਮਾਮਲੇ ਦੀ ਜਾਂਚ ਲਈ ਗਈ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਟੀਮ ’ਤੇ ਅੱਜ ਪਿੰਡ ਵਾਸੀਆਂ ਨੇ ਹਮਲਾ ਕਰ ਦਿੱਤਾ। ਇਸ ਦੌਰਾਨ ਕੁੱਝ ਅਧਿਕਾਰੀਆਂ ਨੂੰ ਸੱਟਾਂ ਵੀ ਲੱਗੀਆਂ। …
Read More »ਕਾਂਗਰਸੀ ਵਿਧਾਇਕ ਪ੍ਰਗਟ ਦੀ ਪੋਸਟ ਸ਼ੋਸ਼ਲ ਮੀਡੀਆ ਅਕਾਊਂਟ ‘ਐਕਸ’ ਤੋਂ ਕੀਤੀ ਗਈ ਡਿਲੀਟ
ਪ੍ਰਗਟ ਸਿੰਘ ਨੇ ਕਿਸਾਨਾਂ ਦੇ ਹੱਕ ਵਿਚ ਪਾਈ ਸੀ ਪੋਸਟ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਤੋਂ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਵੱਲੋਂ ਕਿਸਾਨਾਂ ਦੇ ਹੱਕ ਵਿਚ ਪਾਈ ਗਈ ਪੋਸਟ ਨੂੰ ਸ਼ੋਸ਼ਲ ਮੀਡੀਆ ਪਲੇਟ ਫਾਰਮ ‘ਐਕਸ’ ਤੋਂ ਡਿਲੀਟ ਕਰ ਦਿੱਤਾ ਗਿਆ ਹੈ। ਜਿਸ ਦਾ ਪ੍ਰਗਟ ਸਿੰਘ ਵੱਲੋਂ ਵਿਰੋਧ ਕੀਤਾ ਗਿਆ ਅਤੇ …
Read More »