ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਡਾ. ਰਾਜ …
Read More »Monthly Archives: April 2024
ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਨੇ ਤਿੰਨ ਦਹਾਕੇ ਬਾਅਦ ਮੈਦਾਨ ਵਿਚ ਉਤਾਰਿਆ ਉਮੀਦਵਾਰ
ਪਰਨੀਤ ਕੌਰ ਭਾਜਪਾ ਵਲੋਂ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ : ਕਾਂਗਰਸ ਛੱਡ ਕੇ ਆਏ ਪਰਨੀਤ ਕੌਰ ਨੂੰ ਆਖ਼ਰ ਭਾਜਪਾ ਨੇ ਉਮੀਦਵਾਰ ਐਲਾਨ ਕੇ ਚੱਲ ਰਹੀਆਂ ਕਿਆਸਅਰਾਈਆਂ ਨੂੰ ਬਰੇਕ ਲਗਾ ਦਿੱਤੀ ਹੈ। ਉਂਝ ਪਟਿਆਲਾ ਹਲਕੇ ਤੋਂ ਭਾਜਪਾ ਨੂੰ ਪਰਨੀਤ ਕੌਰ ਦੇ ਰੂਪ ‘ਚ ਤਕੜਾ ਉਮੀਦਵਾਰ ਮਿਲਿਆ ਹੈ। ਭਾਜਪਾ ਨੇ ਪਟਿਆਲਾ ਤੋਂ ਤਿੰਨ …
Read More »ਕੇਂਦਰ ਸਰਕਾਰ ਨੇ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾਈ
ਇਹ ਦੋਵੇਂ ਆਗੂ ‘ਆਪ’ ਨੂੰ ਛੱਡ ਕੇ ਭਾਜਪਾ ਹੋਏ ਹਨ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਲ ਦੀ ਕੇਂਦਰ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਇਨ੍ਹਾਂ ਆਗੂਆਂ ਨੂੰ ਸੀਆਰਪੀਐੱਫ ਦੀ ਸੁਰੱਖਿਆ ਛੱਤਰੀ ਮੁਹੱਈਆ …
Read More »ਆਦਮਪੁਰ ਹਵਾਈ ਅੱਡੇ ਤੋਂ ਨਾਂਦੇੜ ਸਾਹਿਬ ਦੇ ਲਈ ਉਡਾਣ ਹੋਈ ਸ਼ੁਰੂ
ਪਰਵਾਸੀ ਭਾਰਤੀਆਂ ਨੂੰ ਵੀ ਹੋਵੇਗਾ ਫਾਇਦਾ ਜਲੰਧਰ/ਬਿਊਰੋ ਨਿਊਜ਼ : ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਉਡਾਣ ਸੇਵਾ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਐਤਵਾਰ ਨੂੰ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ‘ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ …
Read More »ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਪਹਿਲੀ ਜੂਨ ਨੂੰ ਛੁੱਟੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਹੋਣ ਵਾਲੀ ਵੋਟਿੰਗ ਵਾਲੇ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸੂਬੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 …
Read More »ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਲਈ ਸੌਖਾ ਨਹੀਂ ਹੋਵੇਗਾ ਰਾਹ
ਸੰਨੀ ਦਿਓਲ ਨੂੰ ਭਾਜਪਾ ਵਲੋਂ ਇਸ ਵਾਰ ਨਹੀਂ ਦਿੱਤੀ ਗਈ ਟਿਕਟ ਪਠਾਨਕੋਟ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ 3 ਵਾਰ ਵਿਧਾਇਕ ਤੇ ਸਾਬਕਾ ਡਿਪਟੀ ਸਪੀਕਰ ਰਹੇ ਦਿਨੇਸ਼ ਬੱਬੂ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਣ ਮਗਰੋਂ ਕਿਆਸਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ …
Read More »ਪੰਜਾਬ ਵਿੱਚ ਡੂੰਘਾ ਹੋਣ ਲੱਗਾ ਧਰਤੀ ਹੇਠਲੇ ਪਾਣੀ ਦਾ ਸੰਕਟ
ਪਿਛਲੇ ਸਾਲਾਂ ਦੌਰਾਨ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਗਿਆ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿੱਚ ਸਭ ਤੋਂ ਵੱਧ ਪਾਣੀ ਦੀ ਵਰਤੋਂ ਖੇਤੀ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਇੱਕ ਰਿਪੋਰਟ ਅਨੁਸਾਰ 114 ਬਲਾਕ ਅਤੇ 3 ਸ਼ਹਿਰੀ ਖੇਤਰ ਗੰਭੀਰ ਸਥਿਤੀ …
Read More »ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਖਿਲਾਫ ਲੋਕ ਰੋਹ ਵਧਿਆ
ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਹੋ ਰਿਹੈ ਐਲਾਨ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿੰਡਾਂ ਵਿੱਚ ਭਾਜਪਾ ਦਾ ਵਿਰੋਧ ਤੇਜ਼ ਹੋ ਗਿਆ ਹੈ। ਸੰਗਰੂਰ ਤੋਂ ਬਾਅਦ ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡ ਭੁੱਚੋ ਖੁਰਦ ਵਿੱਚ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦੇ ਦਾਖ਼ਲੇ ‘ਤੇ ਰੋਕ ਵਾਲੇ ਫਲੈਕਸ ਦੇਖੇ ਗਏ। ਇਸ …
Read More »ਪੰਜਾਬ ਸਣੇ ਦੇਸ਼ ਭਰ ‘ਚ ਭਾਜਪਾ ਦੇ ਪੁਤਲੇ ਫੂਕਣਗੇ ਕਿਸਾਨ
ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ 13 ਫਰਵਰੀ ਤੋਂ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਲਈ ਚੰਡੀਗੜ੍ਹ ਸਥਿਤ …
Read More »ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਣੌਤੀ
ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਦੱਸਿਆ ਲੁਧਿਆਣਾ/ਬਿਊਰੋ ਨਿਊਜ਼ : ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਮੰਗਲਵਾਰ ਨੂੰ ਦਿੱਲੀ ਤੋਂ ਲੁਧਿਆਣਾ ਪੁੱਜੇ ਅਤੇ ਉਹ ਆਪਣੇ ਖਿਲਾਫ ਪ੍ਰਚਾਰ ਕਰਨ ਵਾਲੇ ਕਾਂਗਰਸੀ ਆਗੂਆਂ ਉਤੇ ਖੂਬ ਵਰ੍ਹੇ। ਉਨ੍ਹਾਂ ਆਖਿਆ ਕਿ ਪ੍ਰਤਾਪ ਸਿੰਘ ਬਾਜਵਾ ਸਮੇਤ ਜਿਹੜੇ ਕਾਂਗਰਸੀ ਉਨ੍ਹਾਂ ਦੀ ਲੁਧਿਆਣਾ …
Read More »