Breaking News
Home / 2024 / April (page 35)

Monthly Archives: April 2024

ਸਿਆਸੀ ਮੁਨਾਫੇ ਦੀ ਝਾਕ ‘ਚ ਰਹਿੰਦੇ ਨੇ ਰਾਜਸੀ ਆਗੂ

ਕੈਪਟਨ ਅਮਰਿੰਦਰ ਸਿੰਘ ਵੀ ਦਲ ਬਦਲ ਕੇ ਬਣ ਗਏ ਸਨ ਮੁੱਖ ਮੰਤਰੀ ਫਰੀਦਕੋਟ : ਪੰਜਾਬ ਦੇ ਸਿਆਸੀ ਆਗੂਆਂ ਦੀ ਆਪਣੀਆਂ ਪਾਰਟੀਆਂ ਪ੍ਰਤੀ ਕਦੇ ਵੀ ਵਫਾਦਾਰੀ ਪੱਕੀ ਨਹੀਂ ਰਹੀ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਹਮੇਸ਼ਾ ਦਲ ਬਦਲ ਕੇ ਸਿਆਸੀ ਮੌਜਾਂ ਮਾਣਦੇ ਰਹੇ ਹਨ। 1996 ਵਿੱਚ ਕੈਪਟਨ ਅਮਰਿੰਦਰ ਸਿੰਘ …

Read More »

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਸਣੇ 15 ਵਿਭਾਗਾਂ ਨੂੰ ਨੋਟਿਸ

ਪੰਜਾਬ – ਹਰਿਆਣਾ ਹਾਈਕੋਰਟ ਨੇ 22 ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਵਲੋਂ ਸਾਰੇ ਤੱਥਾਂ ਨੂੰ ਸੁਣਨ ਤੋਂ …

Read More »

ਡਾ. ਗਾਂਧੀ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਪਾਰਟੀ ਦੇ ਸਮੀਕਰਨ ਬਦਲੇ

ਸਾਬਕਾ ਲੋਕ ਸਭਾ ਮੈਂਬਰ ਡਾ. ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਮੁਕਾਬਲਾ ਰੌਚਕ ਬਣਨ ਦੇ ਆਸਾਰ ਪਟਿਆਲਾ/ਬਿਊਰੋ ਨਿਊਜ਼ : ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੀਕਰਣ ਬਦਲ ਗਏ ਹਨ। ਪਾਰਟੀ ਹਲਕਿਆਂ ‘ਚ ਚਰਚਾ ਦਾ ਬਾਜ਼ਾਰ ਗਰਮ ਹੈ ਕਿ ਹਾਈਕਮਾਂਡ …

Read More »

ਪੰਜਾਬ ਵਿੱਚ ਭਾਰਤੀ ਜਨਤਾ ਪਾਰਟੀ ਦੀ ਦਲ ਬਦਲੂਆਂ ‘ਤੇ ਟੇਕ

ਟਿਕਟਾਂ ਦੀ ਵੰਡ ‘ਚ ਵੀ ਦਲਬਦਲੂਆਂ ਨੂੰ ਪਹਿਲ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਸਰਗਰਮੀਆਂ ਤੇਜ਼ ਕਰਦਿਆਂ ਉਮੀਦਵਾਰਾਂ ਨੂੰ ਮੈਦਾਨ ‘ਚ ਉਤਾਰਨ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਹਨ। ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ 13 ‘ਚੋਂ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ …

Read More »

ਮੰਡੀਆਂ ਨੂੰ ਪੂੰਜੀਪਤੀਆਂ ਹਵਾਲੇ ਕਰ ਰਹੀ ਹੈ ਸਰਕਾਰ : ਸੁਖਬੀਰ ਬਾਦਲ

ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਦੀ ਕੀਤੀ ਅਪੀਲ ਸੰਗਰੂਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਕਿਸਾਨ ਜਥੇਬੰਦੀਆਂ ਨੂੰ ਆਮ ਆਦਮੀ ਪਾਰਟੀ ਦਾ ਬਾਈਕਾਟ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਆਰੋਪ ਲਾਇਆ ਕਿ ‘ਆਪ’ ਸਰਕਾਰ ਹੁਣ ਪੰਜਾਬ ਦੀਆਂ ਅਨਾਜ ਮੰਡੀਆਂ ਨੂੰ ਕਾਰਪੋਰੇਟ ਘਰਾਣਿਆਂ ਦੇ …

Read More »

ਢੀਂਡਸਾ ਦੀ ਰਿਹਾਇਸ਼ ‘ਤੇ ਇਕਜੁੱਟ ਨਜ਼ਰ ਆਈ ਅਕਾਲੀ ਲੀਡਰਸ਼ਿਪ

ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿਚਕਾਰ ਹੋ ਚੁੱਕੀ ਹੈ ਏਕਤਾ ਸੰਗਰੂਰ/ਬਿਊਰੋ ਨਿਊਜ਼ : ਕਈ ਸਾਲਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਲੀਡਰਸ਼ਿਪ ਇੱਥੇ ਪਾਰਟੀ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਰਿਹਾਇਸ਼ ‘ਤੇ ਇਕਜੁੱਟ ਨਜ਼ਰ ਆਈ ਤੇ ਢੀਂਡਸਾ ਦੀ ਕੋਠੀ ‘ਚ ਅਕਾਲੀ ਵਰਕਰਾਂ …

Read More »

ਜੇਲ੍ਹ ’ਚ ਬੰਦ ਇਮਰਾਨ ਖਾਨ ’ਤੇ ਹਰ ਮਹੀਨੇ ਲੱਖਾਂ ਰੁਪਏ ਦਾ ਖਰਚਾ

ਲਹਿੰਦੇ ਪੰਜਾਬ ਦੀ ਸਰਕਾਰ ਨੇ ਹਾਈਕੋਰਟ ’ਚ ਦਿੱਤੀ ਜਾਣਕਾਰੀ ਰਾਵਲਪਿੰਡੀ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਲਈ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿਚ 7 ਸੈਲ ਅਲਾਟ ਕੀਤੇ ਗਏ ਹਨ। ਜੇਲ੍ਹ ਵਿਚ ਆਮ ਤੌਰ ’ਤੇ 10 ਕੈਦੀਆਂ ਦੀ ਸੁਰੱਖਿਆ ਵਿਚ 1 ਕਰਮਚਾਰੀ ਤੈਨਾਤ ਕੀਤਾ ਜਾਂਦਾ ਹੈ। ਪਰ ਇਕੱਲੇ ਇਮਰਾਨ …

Read More »

ਕੇਜਰੀਵਾਲ ਦੀ ਗਿ੍ਰਫਤਾਰੀ ਖਿਲਾਫ ਆਮ ਆਦਮੀ ਪਾਰਟੀ ਕਰੇਗੀ ਭੁੱਖ ਹੜਤਾਲ

ਖਟਕੜ ਕਲਾਂ ’ਚ ਵੀ ਭੁੱਖ ਹੜਤਾਲ ਦੀ ਰਣਨੀਤੀ ਬਣਾਈ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵਲੋਂ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਦੇ ਵਿਰੋਧ ਵਿਚ 7 ਅਪ੍ਰੈਲ ਦਿਨ ਐਤਵਾਰ ਨੂੰ ਭਾਰਤ ਭਰ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਕੜੀ ਵਿਚ ‘ਆਪ’ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਪਿੰਡ …

Read More »

ਲਿਬਰਲਾਂ ਤੇ ਕੰਸਰਵੇਟਿਵਾਂ ਦਰਮਿਆਨ ਲੀਡ ਘਟੀ

ਐਨਡੀਪੀ ਦੇ ਸਮਰਥਨ ‘ਚ ਵੀ ਆਈ ਗਿਰਾਵਟ : ਨੈਨੋਜ਼ ਓਟਵਾ/ਬਿਊਰੋ ਨਿਊਜ਼ : ਨੈਨੋਜ਼ ਰਿਸਰਚ ਵੱਲੋਂ ਜਾਰੀ ਕੀਤੇ ਗਏ ਨਵੇਂ ਡਾਟਾ ਅਨੁਸਾਰ ਫੈਡਰਲ ਲਿਬਰਲਾਂ ਤੇ ਕੰਸਰਵੇਟਿਵ ਪਾਰਟੀ ਦਰਮਿਆਨ ਜਿਹੜੀ ਲੀਡ ਸੀ ਉਹ ਕਾਫੀ ਘੱਟ ਗਈ ਹੈ। 20 ਫੀਸਦੀ ਅੰਕਾਂ ਨਾਲ ਜਿੱਥੇ ਕੰਸਰਵੇਟਿਵ ਪਾਰਟੀ ਅੱਗੇ ਚੱਲ ਰਹੀ ਸੀ ਉਹ ਫਾਸਲਾ ਹੁਣ 12 …

Read More »