Breaking News
Home / 2024 / April (page 36)

Monthly Archives: April 2024

ਸਮੁੰਦਰੀ ਬੇੜਿਆਂ ਵਾਲੇ ਕੰਟੇਨਰਜ਼ ਵਿੱਚੋਂ ਬਰਾਮਦ ਕੀਤੀਆਂ ਗਈਆਂ ਚੋਰੀ ਦੀਆਂ 600 ਗੱਡੀਆਂ

ਓਨਟਾਰੀਓ/ਬਿਊਰੋ ਨਿਊਜ਼ : ਪ੍ਰੋਵਿੰਸ਼ੀਅਲ ਪੁਲਿਸ ਵੱਲੋਂ ਕੈਨੇਡਾ ਬਾਰਡਰ ਸਰਵਿਸ ਏਜੰਸੀ ਅਧਿਕਾਰੀਆਂ ਨਾਲ ਰਲ ਕੇ ਜਾਰੀ ਕੀਤੇ ਗਏ ਬਿਆਨ ਅਨੁਸਾਰ ਮਾਂਟਰੀਅਲ ਤੋਂ ਉਨ੍ਹਾਂ ਨੂੰ 600 ਚੋਰੀ ਦੀਆਂ ਗੱਡੀਆਂ ਬਰਾਮਦ ਹੋਈਆਂ ਹਨ। ਓਨਟਾਰੀਓ ਤੇ ਕਿਊਬਿਕ ਪੁਲਿਸ ਵੱਲੋਂ ਪਿਛਲੇ ਚਾਰ ਮਹੀਨਿਆਂ ਤੋਂ ਕੀਤੀ ਜਾ ਰਹੀ ਜਾਂਚ ਤੋਂ ਬਾਅਦ ਇਹ ਸਫਲਤਾ ਹਾਸਲ ਹੋਈ ਹੈ। …

Read More »

ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ

ਓਟਵਾ/ਬਿਊਰੋ ਨਿਊਜ਼ : ਨੈਕਸਸ ਦੀ ਬਦੌਲਤ ਕੈਨੇਡਾ ਤੇ ਅਮਰੀਕਾ ਵਿੱਚ ਬਿਨਾਂ ਕਿਸੇ ਦੇਰ ਦੇ ਆ ਜਾ ਸਕਣ ਵਾਲੇ ਟਰੈਵਲਰਜ਼ ਨੂੰ ਸਤੰਬਰ ਤੋਂ ਬਾਅਦ ਦੁੱਗਣਾ ਮੁੱਲ ਤਾਰਨਾ ਪੈ ਸਕਦਾ ਹੈ। ਕੈਨੇਡੀਅਨ ਅਧਿਕਾਰੀਆਂ ਅਨੁਸਾਰ ਪਹਿਲੀ ਅਕਤੂਬਰ ਤੋਂ ਪਹਿਲਾਂ ਤੋਂ ਹੀ ਕੈਨੇਡਾ ਤੇ ਅਮਰੀਕਾ ਦਰਮਿਆਨ ਤੇਜ਼ੀ ਨਾਲ ਸਫਰ ਕਰਨ ਵਾਲੇ ਟਰੈਵਲਰਜ਼ ਨੂੰ ਨੈਕਸਸ …

Read More »

ਮਹਿਲਾ ਨੂੰ ਅਗਵਾ ਕਰਨ ਵਾਲੇ 2 ਮਸ਼ਕੂਕਾਂ ਨੂੰ ਪੁਲਿਸ ਵੱਲੋਂ ਕੀਤਾ ਗਿਆ ਚਾਰਜ

ਮਿਸੀਸਾਗਾ/ਬਿਊਰੋ ਨਿਊਜ਼ : ਇੱਕ ਮਹਿਲਾ ਨੂੰ ਜ਼ਬਰਦਸਤੀ ਆਪਣੀ ਗੱਡੀ ਵਿੱਚ ਲੱਦ ਕੇ ਉਸ ਨੂੰ ਦੇਹ ਵਪਾਰ ਦੇ ਧੰਦੇ ਵਿੱਚ ਪਾਉਣ ਲਈ ਮਿਸੀਸਾਗਾ ਦੇ ਹੋਟਲ ਵਿੱਚ ਲਿਜਾਣ ਵਾਲੇ ਦੋ ਵਿਅਕਤੀਆਂ ਨੂੰ ਪੁਲਿਸ ਵੱਲੋਂ ਚਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਦਰਹਾਮ ਰੀਜਨਲ ਪੁਲਿਸ ਵੱਲੋਂ ਦਿੱਤੀ ਗਈ। 31 ਮਾਰਚ ਨੂੰ ਰਾਤੀਂ 10:30 ਵਜੇ …

Read More »

‘ਇੰਡੀਆ’ ਗੱਠਜੋੜ ਵੱਲੋਂ ਲੋਕਤੰਤਰ ਬਚਾਉਣ ਤੇ ਨਿਰਪੱਖ ਚੋਣਾਂ ‘ਤੇ ਜ਼ੋਰ

ਦਿੱਲੀ ਦੇ ਰਾਮਲੀਲਾ ਮੈਦਾਨ ਤੋਂ ‘ਲੋਕਤੰਤਰ ਬਚਾਓ’ ਦਾ ਸੁਨੇਹਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ‘ਇੰਡੀਆ’ ਗੱਠਜੋੜ ਨੇ ਇਕਜੁੱਟਤਾ ਦਾ ਪ੍ਰਦਰਸ਼ਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੇ ਪੱਖ ‘ਚ ਆਵਾਜ਼ ਬੁਲੰਦ ਕਰਦਿਆਂ ਉਨ੍ਹਾਂ ਦੀ ਤੁਰੰਤ ਰਿਹਾਈ ਮੰਗੀ। ਇਸ ਦੌਰਾਨ …

Read More »

ਆਮ ਚੋਣਾਂ ਮਗਰੋਂ ਸੁਧਰ ਸਕਦੇ ਨੇ ਭਾਰਤ-ਪਾਕਿ ਸਬੰਧ : ਆਸਿਫ਼

ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਭਾਰਤ ਵਿੱਚ ਆਮ ਚੋਣਾਂ ਮਗਰੋਂ ਗੁਆਂਢੀ ਦੇਸ਼ ਨਾਲ ਰਿਸ਼ਤੇ ਬਿਹਤਰ ਹੋਣ ਦੀ ਉਮੀਦ ਪ੍ਰਗਟਾਈ ਹੈ। ਆਸਿਫ਼ ਦੀ ਟਿੱਪਣੀ ਤੋਂ ਕੁਝ ਦਿਨ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਸਿੰਗਾਪੁਰ ਵਿੱਚ ਕਿਹਾ ਸੀ ਕਿ ਪਾਕਿਸਤਾਨ ‘ਦਹਿਸ਼ਤਵਾਦ ਦੀ ਫੈਕਟਰੀ’ ਚਲਾ ਰਿਹਾ ਹੈ …

Read More »

ਨਵਾਜ਼ ਸ਼ਰੀਫ਼ ਵੱਲੋਂ ਇੱਕ ਹੋਰ ਸਰਕਾਰੀ ਮੀਟਿੰਗ ਦੀ ਪ੍ਰਧਾਨਗੀ

ਲਾਹੌਰ: ਆਲੋਚਨਾਵਾਂ ਤੋਂ ਬੇਪ੍ਰਵਾਹ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਆਪਣੀ ਧੀ ਤੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨਾਲ ਇੱਕ ਹੋਰ ਪ੍ਰਸ਼ਾਸਕੀ ਮੀਟਿੰਗ ਦੀ ਪ੍ਰਧਾਨਗੀ ਕੀਤੀ ਹੈ। ਪਾਕਿਸਤਾਨ ਦੇ ਮੀਡੀਆ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। ‘ਡਾਅਨ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਸੱਤਾਧਾਰੀ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ …

Read More »

ਭਾਰਤ ਵੱਲੋਂ ਸਹਿਯੋਗ ਦੀ ਆਸ ਕਿਉਂ ਰੱਖ ਰਿਹੈ ਪਾਕਿਸਤਾਨ

1947 ਵਿਚ ਭਾਰਤ ਨੂੰ ਆਜ਼ਾਦੀ ਮਿਲਣ ਦੇ ਨਾਲ ਹੀ ਹੋਈ ਵੰਡ ਦੇ ਨਾਲ ਪਾਕਿਸਤਾਨ ਹੋਂਦ ਵਿਚ ਆ ਗਿਆ ਸੀ। ਉਸ ਸਮੇਂ ਤੋਂ ਹੀ ਲਗਾਤਾਰ ਦੋਹਾਂ ਦੇਸ਼ਾਂ ਵਿਚ ਟਕਰਾਅ ਅਤੇ ਤਕਰਾਰ ਬਣਿਆ ਹੋਇਆ ਹੈ, ਜੋ ਕਿਸੇ ਨਾ ਕਿਸੇ ਰੂਪ ਵਿਚ ਪਿਛਲੀ ਪੌਣੀ ਸਦੀ ਤੋਂ ਬਰਕਰਾਰ ਹੈ। ਦੋਹਾਂ ਦੇਸ਼ਾਂ ਵਿਚ ਕਈ ਵਾਰ …

Read More »

BREAST CANCER

What is Breast Cancer? : Breast cancer is one of the most prevalent types of cancer affecting the Indian population. With its steadily climbing incidence rates, breast cancer has now become the most common type of cancer among Indian women. According to the Indian Council of Medical Research, every one …

Read More »

ਪੰਜਾਬ ਦਾ ਆਰਥਿਕ ਵਿਕਾਸ ਕਿਵੇਂ ਹੋਵੇ

ਬੀ.ਐੱਸ. ਘੁੰਮਣ ਪੰਜਾਬ ਦੇ ਅਰਥਚਾਰੇ ਵਿਚ ਵਿਕਾਸ ਤਾਂ ਹੋ ਰਿਹਾ ਹੈ ਪਰ ਇਸਦੀ ਗਤੀ ਹੋਰਨਾਂ ਸੂਬਿਆਂ ਨਾਲੋਂ ਮੱਠੀ ਹੈ। 2012 ਤੋਂ 2022 ਤੱਕ ਇਸ ਦੀ ਔਸਤ ਦਰ 5.04 ਫ਼ੀਸਦ ਰਹੀ ਹੈ ਜੋ ਗੁਜਰਾਤ (8.41 ਫ਼ੀਸਦ), ਕਰਨਾਟਕ (7.43 ਫ਼ੀਸਦ), ਹਰਿਆਣਾ (6.82 ਫ਼ੀਸਦ), ਮੱਧ ਪ੍ਰਦੇਸ਼ (6.75 ਫ਼ੀਸਦ), ਤਿਲੰਗਾਨਾ (6.62 ਫ਼ੀਸਦ), ਉੜੀਸਾ (6.59 …

Read More »

‘ ਕੀਤੋਸੁ ਆਪਣਾ ਪੰਥ ਨਿਰਾਲਾ’- ਗੁਰਬਾਣੀ ਅਨੁਸਾਰ ਜੀਵਨ-ਜਾਚ ਦੀ ਖ਼ੂਬਸੂਰਤ ਤਸਵੀਰ

ਸਮੀਖਿਆਕਾਰ ਡਾ. ਸੁਖਦੇਵ ਸਿੰਘ ਝੰਡ ਜਸਵਿੰਦਰ ਸਿੰਘ ਰੁਪਾਲ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿੱਚ ਵਿਗਿਆਨ ਤੇ ਅਰਥ-ਸ਼ਾਸਤਰ ਦਾ ਅਧਿਆਪਕ ਰਿਹਾ ਹੈ। ਪੰਜਾਬੀ, ਅੰਗਰੇਜ਼ੀ, ਮਨੋਵਿਗਿਆਨ, ਅਰਥ-ਸ਼ਾਸਤਰ ਅਤੇ ਜਰਨਲਿਜ਼ਮ ਵਿਸ਼ਿਆਂ ਵਿੱਚ ਐੱਮ.ਏ. ਪੱਧਰ ਦੀ ਉਚੇਰੀ ਵਿੱਦਿਆ ਪ੍ਰਾਪਤ ਕਰਨ ਦੇ ਨਾਲ ਨਾਲ ਗੁਰਬਾਣੀ ਅਧਿਐੱਨ ਵੀ ਉਸ ਦੀ ਡੂੰਘੀ ਦਿਲਚਸਪੀ ਦਾ ਖ਼ੇਤਰ ਰਿਹਾ ਹੈ। ਗੁਰਬਾਣੀ …

Read More »