Breaking News
Home / 2024 / April (page 7)

Monthly Archives: April 2024

ਨਿਊਰਾਲਿੰਕ ਜਿਹੀ ਤਕਨੀਕ ਜਲਦ ਪਹੁੰਚੇਗੀ ਘਰ-ਘਰ

ਹੁਣ ਦਿਮਾਗ ਦੇ ਡੇਟਾ ਦੀ ਖਰੀਦ-ਵਿਕਰੀ ਸ਼ੁਰੂ ਕੰਪਨੀਆਂ ਜਾਣ ਲੈਣਗੀਆਂ ਕਿ ਤੁਸੀਂ ਕੀ ਕਰਨ ਦੀ ਸੋਚ ਰਹੇ ਹੋ ਵਾਸ਼ਿੰਗਟਨ/ਬਿਊਰੋ ਨਿਊਜ਼ : ਕੁਝ ਸਾਲ ਪਹਿਲਾਂ ਤੱਕ ਅਸੀਂ ਗੂਗਲ ‘ਤੇ ਜੋ ਕੁਝ ਵੀ ਸਰਚ ਕਰਦੇ ਸੀ, ਉਸ ਨਾਲ ਜੁੜੇ ਇਸ਼ਤਿਹਾਰ ਸਾਡੇ ਫੋਨ ਅਤੇ ਕੰਪਿਊਟਰ ਵਿਚ ਦਿਸਣ ਲੱਗਦੇ ਸਨ। ਅੱਜ ਹਾਲਤ ਇਹ ਹੈ …

Read More »

ਗੁਜਰਾਤ ‘ਚ ਭਾਜਪਾ ਨੇ ਸੂਰਤ ਲੋਕ ਸਭਾ ਚੋਣ ਜਿੱਤੀ

ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਬਿਨਾਂ ਮੁਕਾਬਲਾ ਜੇਤੂ, ਕਾਂਗਰਸੀ ਉਮੀਦਵਾਰ ਦੀ ਨਾਮਜ਼ਦਗੀ ਰੱਦ ਸੂਰਤ/ਬਿਊਰੋ ਨਿਊਜ਼ : ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਹੋਰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਵਾਪਸ ਲੈਣ ਮਗਰੋਂ ਭਾਜਪਾ ਉਮੀਦਵਾਰ ਮੁਕੇਸ਼ ਦਲਾਲ ਨੂੰ ਇਸ ਸੀਟ ਤੋਂ ਨਿਰਵਿਰੋਧ ਜੇਤੂ ਐਲਾਨਿਆ ਗਿਆ। ਚੋਣ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। ਮੌਜੂਦਾ …

Read More »

ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ

ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ : ਭਾਰਤ ਦੇ ਉਤਰਾਖੰਡ ਵਿਚ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਚਾਰ ਧਾਮ ਯਾਤਰਾ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੰਘੇ 4 ਦਿਨਾਂ ਵਿਚ 14 ਲੱਖ ਤੋਂ ਜ਼ਿਆਦਾ ਵਿਅਕਤੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੀਡੀਆ …

Read More »

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ‘ਤੇ ਪਈਆਂ ਵੋਟਾਂ

ਭਾਰਤ ਭਰ ‘ਚ 7 ਗੇੜਾਂ ‘ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ : ਭਾਰਤ ‘ਚ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਾਂ ਪੈ ਗਈਆਂ ਹਨ। ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਣੇ 1600 ਤੋਂ ਵੱਧ ਉਮੀਦਵਾਰਾਂ ਦੀ …

Read More »

ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤ੍ਰਿਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤ੍ਰਿਪਾਠੀ ਹੋਣਗੇ। ਤ੍ਰਿਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤ੍ਰਿਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ …

Read More »

ਭਾਜਪਾ ਨੇ ਪਿਛਲੇ 10 ਸਾਲਾਂ ‘ਚ ਦੇਸ਼ ਦੇ ਲੋਕਾਂ ਨੂੰ ਗੁਮਰਾਹ ਕੀਤਾ : ਪ੍ਰਿਯੰਕਾ ਗਾਂਧੀ

ਪੀਐਮ ਮੋਦੀ ‘ਤੇ ਲੋਕਾਂ ਸਾਹਮਣੇ ਡਰਾਮੇਬਾਜ਼ੀ ਕਰਨ ਦੇ ਲਗਾਏ ਆਰੋਪ ਚਿਤਰਦੁਰਗ (ਕਰਨਾਟਕ)/ਬਿਊਰੋ ਨਿਊਜ਼ : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸੇਧਦੇ ਹੋਏ ਆਰੋਪ ਲਗਾਏ ਕਿ ”ਦੇਸ਼ ਦੇ ਸਭ ਤੋਂ ਵੱਡੇ ਆਗੂ ਨੇ ਨੈਤਿਕਤਾ ਛੱਡ ਦਿੱਤੀ ਹੈ, ਲੋਕਾਂ ਦੇ ਸਾਹਮਣੇ ਡਰਾਮੇਬਾਜ਼ੀ ਕੀਤੀ ਹੈ। …

Read More »

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਅਤੇ ਫਿਰ ਇਸ ਨੂੰ 23 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। ਨਿਆਂਇਕ ਹਿਰਾਸਤ ਵਧਣ ਦੇ …

Read More »

ਲੋਕ ਸਭਾ ਚੋਣਾਂ ਨਰਿੰਦਰ ਮੋਦੀ ਦੇ ਹੱਥ ‘ਚੋਂ ਨਿਕਲ ਚੁੱਕੀਆਂ ਨੇ : ਰਾਹੁਲ ਦਾ ਦਾਅਵਾ

ਮੋਦੀ ਸਰਕਾਰ ਨੂੰ ਦੱਸਿਆ ਅਡਾਨੀਆਂ ਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’ ਵਿੱਚ ਸਪਸ਼ਟ ਅੰਤਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥੋਂ ਨਿਕਲ …

Read More »

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਰੀਬ 30 ਮਿੰਟ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਾਰਦਵਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। …

Read More »