ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬੀ ਗਾਇਕ ਜੈਜੀ ਬੈਂਸ ਨਵੇਂ ਵਿਵਾਦ ਵਿਚ ਘਿਰ ਗਏ ਹਨ। ਜੈਜੀ ਬੈਂਸ ਦੇ ਨਵੇਂ ਗੀਤ ਸਬੰਧੀ ਮਿਲ ਰਹੀਆਂ ਸ਼ਿਕਾਇਤਾਂ ਦੇ ਅਧਾਰ ’ਤੇ ਪੰਜਾਬ ਮਹਿਲਾ ਕਮਿਸ਼ਨ ਨੇ ਉਸ ਨੂੰ ਨੋਟਿਸ ਜਾਰੀ ਕੀਤਾ ਹੈ। ਨਾਲ ਹੀ ਮਹਿਲਾ ਕਮਿਸ਼ਨ ਨੇ ਨੋਟਿਸ ਦਾ ਇਕ ਹਫਤੇ ਵਿਚ ਜਵਾਬ ਵੀ ਮੰਗ ਲਿਆ ਹੈ। ਮਹਿਲਾ …
Read More »Daily Archives: April 1, 2024
ਕੇਜਰੀਵਾਲ ਤਿਹਾੜ ਜੇਲ੍ਹ ਦੀ ਬੈਰਕ ’ਚ ਇਕੱਲੇ ਰਹਿਣਗੇ
ਈਡੀ ਨੇ ਕਿਹਾ : ਕੇਜਰੀਵਾਲ ਨੇ ਦੱਸਿਆ ਹੈ ਕਿ ਸੌਰਭ ਭਾਰਦਵਾਜ ਨੂੰ ਰਿਪੋਰਟ ਕਰਦੇ ਸੀ ਵਿਜੇ ਨਾਇਰ ਤੇ ਆਤਿਸ਼ੀ ਨਵੀਂ ਦਿੱਲੀ/ਬਿਉਰੋ ਨਿਊਜ਼ ਅਰਵਿੰਦ ਕੇਜਰੀਵਾਲ ਨੂੰ ਅਦਾਲਤ ਵਲੋਂ 15 ਅਪ੍ਰੈਲ ਤੱਕ ਤਿਹਾੜ ਜੇਲ੍ਹ ਭੇਜ ਦਿੱਤਾ ਗਿਆ ਹੈ। ਉਹ ਜੇਲ ਦੀ ਬੈਰਕ ਵਿਚ ਇਕੱਲੇ ਰਹਿਣਗੇ। ਰਾਊਜ਼ ਐਵੀਨਿਊ ਅਦਾਲਤ ਵਿਚ ਈਡੀ ਨੇ ਦਾਅਵਾ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੀ ਬੈਂਕਿੰਗ ਪ੍ਰਣਾਲੀ ਨੂੰ ਦੱਸਿਆ ਮਜ਼ਬੂਤ
ਕਿਹਾ : ਜਦੋਂ ਨੀਤੀ ਸਹੀ ਹੁੰਦੀ ਹੈ ਤਾਂ ਫੈਸਲੇ ਸਹੀ ਹੁੰਦੇ ਨੇ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ ਦੇ 90 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਮੈਂ 2014 ਵਿਚ ਰਿਜ਼ਰਵ ਬੈਂਕ ਦੇ 80ਵੇਂ ਸਾਲ ਦੇ ਪ੍ਰੋਗਰਾਮ ਵਿਚ ਆਇਆ ਤਾਂ ਸਥਿਤੀ ਪੂਰੀ ਤਰ੍ਹਾਂ ਵੱਖਰੀ ਸੀ। …
Read More »ਡਾ. ਧਰਮਵੀਰ ਗਾਂਧੀ ਕਾਂਗਰਸ ਪਾਰਟੀ ’ਚ ਸ਼ਾਮਲ
ਪਟਿਆਲਾ ਲੋਕ ਸਭਾ ਹਲਕੇ ਤੋਂ ਹੋ ਸਕਦੇ ਹਨ ਕਾਂਗਰਸ ਦੇ ਉਮੀਦਵਾਰ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਪਟਿਆਲਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹਿ ਚੁੱਕੇ ਡਾ. ਧਰਮਵੀਰ ਗਾਂਧੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ ਦਿੱਲੀ ਵਿਚ ਕਾਂਗਰਸ ਪਾਰਟੀ ਦੇ ਮੁੱਖ ਦਫਤਰ ਪਹੰੁਚ …
Read More »ਅਰਵਿੰਦ ਕੇਜਰੀਵਾਲ ਨੂੰ 15 ਅਪ੍ਰੈਲ ਤੱਕ ਨਿਆਇਕ ਹਿਰਾਸਤ ’ਚ ਭੇਜਿਆ
ਆਬਕਾਰੀ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਗਿ੍ਫਤਾਰ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਰਿਮਾਂਡ ਅੱਜ ਖਤਮ ਹੋ ਗਿਆ ਸੀ। ਇਸਦੇ ਚੱਲਦਿਆਂ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਜਰੀਵਾਲ ਨੂੰ …
Read More »ਚੰਡੀਗੜ੍ਹ ਏਅਰਪੋਰਟ ਤੋਂ ਨਵੀਆਂ ਫਲਾਈਟਾਂ ਹੋਣਗੀਆਂ ਸ਼ੁਰੂ
1 ਘੰਟੇ ਵਿਚ ਜੰਮੂ ਅਤੇ ਧਰਮਸ਼ਾਲਾ ਪਹੁੰਚਿਆ ਜਾ ਸਕੇਗਾ ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਤੋਂ ਭਲਕੇ 2 ਅਪ੍ਰੈਲ ਨੂੰ ਨਵੀਆਂ ਫਲਾਈਟਾਂ ਸ਼ੁਰੂ ਹੋ ਰਹੀਆਂ ਹਨ। ਗਰਮੀਆਂ ਦੇ ਲਈ ਜਾਰੀ ਸ਼ਡਿਊਲ ਵਿਚ ਜੰਮੂ, ਧਰਮਸ਼ਾਲਾ ਅਤੇ ਦਿੱਲੀ ਦੇ ਲਈ ਇਹ ਫਲਾਈਟਾਂ ਭਲਕੇ 2 ਅਪ੍ਰੈਲ ਦਿਨ ਮੰਗਲਵਾਰ ਤੋਂ ਸ਼ੁਰੂ …
Read More »ਪਾਕਿਸਤਾਨ ’ਚ ਪੈਟਰੋਲ 289 ਰੁਪਏ ਪ੍ਰਤੀ ਲੀਟਰ- ਸ਼ਾਹਬਾਜ਼ ਸਰਕਾਰ ਨੇ 15 ਦਿਨ ’ਚ 9 ਰੁਪਏ ਕੀਮਤ ਵਧਾਈ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਸ਼ਾਹਬਾਜ਼ ਸ਼ਰੀਫ ਸਰਕਾਰ ਨੇ ਦੇਸ਼ ਵਿਚ ਪੈਟਰੋਲ ਦੀਆਂ ਕੀਮਤਾਂ ਵਿਚ ਭਾਰੀ ਵਾਧਾ ਕੀਤਾ ਹੈ। ਪੈਟਰੋਲ ਦੀ ਪ੍ਰਤੀ ਲੀਟਰ ਕੀਮਤ 9.66 ਪਾਕਿਸਤਾਨੀ ਰੁਪਏ ਵਧ ਕੇ 289.41 ਰੁਪਏ ਹੋ ਗਈ ਹੈ। ਉਧਰ ਦੂਜੇ ਪਾਸੇ ਹਾਈ ਸਪੀਡ ਡੀਜ਼ਲ 3.32 ਰੁਪਏ ਘੱਟ ਹੋ ਕੇ 282.24 ਪਾਕਿਸਤਾਨੀ ਰੁਪਏ ਪ੍ਰਤੀ ਲੀਟਰ ਹੋ …
Read More »