ਲੁਧਿਆਣਾ/ਬਿਊਰੋ ਨਿਊਜ਼ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਚੂਹੇ ਖੂਬ ਹੜਕੰਪ ਮਚਾ ਰਹੇ ਹਨ। ਚੂਹੇ ਜੱਚਾ-ਬੱਚਾ ਹਸਪਤਾਲ ਦੀ ਬਿਲਡਿੰਗ ਵਿਚ ਹਰ ਰੋਜ਼ ਟਪੂਸੀਆਂ ਮਾਰ ਰਹੇ ਹਨ ਅਤੇ ਮਰੀਜ਼ਾਂ ਦੇ ਬੈਂਡਾਂ ’ਤੇ ਚੜ੍ਹ ਜਾਂਦੇ ਹਨ। ਚੂਹਿਆਂ ਦੇ ਡਰ ਕਰਕੇ ਮਰੀਜ਼ਾਂ ਨੂੰ ਰਾਤ ਸਮੇਂ ਜਾਗਣਾ ਪੈਂਦਾ ਹੈ। ਇਹ ਚੂਹੇ ਚਾਦਰਾਂ ਤੇ ਕੰਬਲ ਵੀ …
Read More »Daily Archives: April 5, 2024
ਆਰਬੀਆਈ ਨੇ ਲਗਾਤਾਰ 7ਵੀਂ ਵਾਰ ਰੈਪੋ ਦਰ 6.5 ਫ਼ੀਸਦ ਬਰਕਰਾਰ ਰੱਖੀ
ਮਹਿੰਗਾਈ 4.5 ਫ਼ੀਸਦ ਤੇ ਵਿਕਾਸ ਦਰ ਅਨੁਮਾਨ 7% ਰੱਖਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਅੱਜ ਚਾਲੂ ਵਿੱਤੀ ਸਾਲ ਦੀ ਪਹਿਲੀ ਦੋ-ਮਾਸਿਕ ਮੁਦਰਾ ਨੀਤੀ ਸਮੀਖਿਆ ਵਿਚ ਨੀਤੀਗਤ ਦਰ ਰੈਪੋ ’ਚ ਕੋਈ ਬਦਲਾਅ ਨਹੀਂ ਕੀਤਾ ਅਤੇ ਇਸ ਨੂੰ 6.5 ਫੀਸਦੀ ’ਤੇ ਬਰਕਰਾਰ ਰੱਖਿਆ ਹੈ। ਇਹ ਲਗਾਤਾਰ ਸੱਤਵੀਂ ਵਾਰ ਹੈ, …
Read More »ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ‘ਨਿਆਏ ਪੱਤਰ’ ਜਾਰੀ ਕੀਤਾ
ਐਮਐਸਪੀ ਕਾਨੂੰਨ ਅਤੇ ਜਾਤੀ ਜਨਗਣਨਾ ਦਾ ਵਾਅਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਆਪਣਾ ਮੈਨੀਫੈਸਟੋ ਜਾਰੀ ਕੀਤਾ ਜੋ ਪੰਜ ‘ਨਿਆਂ’ ਅਤੇ 25 ‘ਗਾਰੰਟੀਆਂ’ ਉਤੇ ਆਧਾਰਿਤ ਹੈ। ਪਾਰਟੀ ਨੇ ਇਸਦਾ ਨਾਂ ‘ਨਿਆਏ ਪੱਤਰ’ ਰੱਖਿਆ ਹੈ। ਇਹ ਚੋਣ ਮਨੋਰਥ ਪੱਤਰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ …
Read More »ਕੋਟਕਪੂਰਾ ਨੇੜੇ ਭਿਆਨਕ ਸੜਕ ਹਾਦਸੇ ਦੌਰਾਨ 5 ਮੌਤਾਂ
ਰਾਤ ਕਰੀਬ 2 ਵਜੇ ਵਾਪਰਿਆ ਹਾਦਸਾ ਚੰਡੀਗੜ੍ਹ/ਬਿਊਰੋ ਨਿਊਜ਼ ਫਰੀਦਕੋਟ ਦੇ ਕਸਬਾ ਕੋਟਕਪੂਰਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ’ਚ 5 ਵਿਅਕਤੀਆਂ ਦੀ ਮੌਤ ਹੋ ਗਈ। ਇਹ ਸੜਕ ਹਾਦਸਾ ਰਾਤ ਸਮੇਂ ਕਰੀਬ 2 ਵਜੇ ਟਾਟਾ ਏਸ ਅਤੇ ਟਰਾਲੇ ਵਿਚਾਲੇ ਹੋਈ ਟੱਕਰ ਦੌਰਾਨ ਵਾਪਰਿਆ ਹੈ। ਦੱਸਿਆ ਗਿਆ ਕਿ ਟਾਟਾ ਏਸ ਵਿਚ ਸਵਾਰ 11 …
Read More »ਪੰਜਾਬ ਭਾਜਪਾ ਨੇ ਲੋਕ ਸਭਾ ਹਲਕਿਆਂ ’ਚ ਲਗਾਏ ਇੰਚਾਰਜ
ਵਿਜੇ ਸਾਂਪਲਾ ਦੇ ਭਤੀਜੇ ਰੋਬਿਨ ਨੂੰ ਦਿੱਤੀ ਹੁਸ਼ਿਆਰਪੁਰ ਦੀ ਜ਼ਿੰਮੇਵਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟ ਗਈ ਹੈ। ਇਸਦੇ ਚੱਲਦਿਆਂ ਭਾਜਪਾ ਨੇ ਸੂਬੇ ਵਿਚ 13 ਲੋਕ ਸਭਾ ਹਲਕਿਆਂ ਦੇ ਲਈ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਇਸ …
Read More »ਸੰਜੇ ਸਿੰਘ ਨੇ ਭਾਜਪਾ ’ਤੇ ਕੇਜਰੀਵਾਲ ਖਿਲਾਫ ਸਾਜਿਸ਼ ਦੇ ਲਗਾਏ ਆਰੋਪ
ਸਿਸੋਦੀਆ ਨੇ ਵੀ ਜੇਲ੍ਹ ’ਚੋਂ ਲਿਖੀ ਚਿੱਠੀ ’ਚ ਕਿਹਾ : ਜਲਦੀ ਬਾਹਰ ਮਿਲਾਂਗੇ ਨਵੀਂਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਹਾਲ ਹੀ ਵਿਚ ਤਿਹਾੜ ਜੇਲ੍ਹ ਵਿਚੋਂ ਰਿਹਾਅ ਹੋਏ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਅੱਜ ਸ਼ੁੱਕਰਵਾਰ ਨੂੰ ਨਵੀਂ ਦਿੱਲੀ ’ਚ ਪ੍ਰੈਸ ਕਾਨਫਰੰਸ ਕੀਤੀ ਹੈ। ਪ੍ਰੈਸ ਕਾਨਫਰੰਸ ਦੌਰਾਨ …
Read More »ਲੋਕ ਸਭਾ ਚੋਣਾਂ ਲਈ ਸਰਗਰਮ ਹੋਏ ਮੁੱਖ ਮੰਤਰੀ ਭਗਵੰਤ ਮਾਨ
ਪਟਿਆਲਾ ਤੇ ਫਰੀਦਕੋਟ ਹਲਕੇ ਉਮੀਦਵਾਰਾਂ ਨਾਲ ਕੀਤੀ ਗੱਲਬਾਤ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕ ਸਭਾ ਹਲਕਾ ਪਟਿਆਲਾ ਤੇ ਫਰੀਦਕੋਟ ਦੇ ਉਮੀਦਵਾਰਾਂ ਅਤੇ ਦੋਵੇਂ ਹਲਕਿਆਂ ਦੇ ਵਿਧਾਇਕਾਂ ਨਾਲ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਮੀਟਿੰਗਾਂ ਕੀਤੀਆਂ। ਉਨ੍ਹਾਂ ਉਮੀਦਵਾਰ ਤੇ ਵਿਧਾਇਕਾਂ ਨਾਲ ਚੋਣ ਦੀ ਰਣਨੀਤੀ ਤਿਆਰ ਕੀਤੀ। ਲੋਕ ਸਭਾ ਹਲਕਾ …
Read More »‘ਆਪ’ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਲਵਿੰਦਰ ਸਿੰਘ ਕੰਗ ਅਤੇ ਹੁਸ਼ਿਆਰਪੁਰ ਤੋਂ ਡਾ. ਰਾਜ ਕੁਮਾਰ ਨੂੰ ਦਿੱਤੀ ਟਿਕਟ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ‘ਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ (ਆਪ) ਨੇ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰਦਿਆਂ ਪੰਜਾਬ ਦੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਅਤੇ ਡਾ. ਰਾਜ …
Read More »ਪਟਿਆਲਾ ਲੋਕ ਸਭਾ ਹਲਕੇ ਤੋਂ ਭਾਜਪਾ ਨੇ ਤਿੰਨ ਦਹਾਕੇ ਬਾਅਦ ਮੈਦਾਨ ਵਿਚ ਉਤਾਰਿਆ ਉਮੀਦਵਾਰ
ਪਰਨੀਤ ਕੌਰ ਭਾਜਪਾ ਵਲੋਂ ਲੜਨਗੇ ਚੋਣ ਪਟਿਆਲਾ/ਬਿਊਰੋ ਨਿਊਜ਼ : ਕਾਂਗਰਸ ਛੱਡ ਕੇ ਆਏ ਪਰਨੀਤ ਕੌਰ ਨੂੰ ਆਖ਼ਰ ਭਾਜਪਾ ਨੇ ਉਮੀਦਵਾਰ ਐਲਾਨ ਕੇ ਚੱਲ ਰਹੀਆਂ ਕਿਆਸਅਰਾਈਆਂ ਨੂੰ ਬਰੇਕ ਲਗਾ ਦਿੱਤੀ ਹੈ। ਉਂਝ ਪਟਿਆਲਾ ਹਲਕੇ ਤੋਂ ਭਾਜਪਾ ਨੂੰ ਪਰਨੀਤ ਕੌਰ ਦੇ ਰੂਪ ‘ਚ ਤਕੜਾ ਉਮੀਦਵਾਰ ਮਿਲਿਆ ਹੈ। ਭਾਜਪਾ ਨੇ ਪਟਿਆਲਾ ਤੋਂ ਤਿੰਨ …
Read More »ਕੇਂਦਰ ਸਰਕਾਰ ਨੇ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵਧਾਈ
ਇਹ ਦੋਵੇਂ ਆਗੂ ‘ਆਪ’ ਨੂੰ ਛੱਡ ਕੇ ਭਾਜਪਾ ਹੋਏ ਹਨ ਸ਼ਾਮਲ ਜਲੰਧਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਲ ਦੀ ਕੇਂਦਰ ਸਰਕਾਰ ਨੇ ਸੁਰੱਖਿਆ ਵਧਾ ਦਿੱਤੀ ਹੈ। ਕੇਂਦਰ ਨੇ ਇਨ੍ਹਾਂ ਆਗੂਆਂ ਨੂੰ ਸੀਆਰਪੀਐੱਫ ਦੀ ਸੁਰੱਖਿਆ ਛੱਤਰੀ ਮੁਹੱਈਆ …
Read More »