ਪਰਵਾਸੀ ਭਾਰਤੀਆਂ ਨੂੰ ਵੀ ਹੋਵੇਗਾ ਫਾਇਦਾ ਜਲੰਧਰ/ਬਿਊਰੋ ਨਿਊਜ਼ : ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਉਡਾਣ ਸੇਵਾ ਸ਼ੁਰੂ ਹੋ ਗਈ ਹੈ ਅਤੇ ਕਰੀਬ ਚਾਰ ਸਾਲਾਂ ਬਾਅਦ ਐਤਵਾਰ ਨੂੰ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਜਹਾਜ਼ ਨੇ ਪਹਿਲੀ ਉਡਾਣ ਭਰੀ। ਇਸਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ ‘ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ …
Read More »Daily Archives: April 5, 2024
ਚੋਣਾਂ ਦੇ ਮੱਦੇਨਜ਼ਰ ਪੰਜਾਬ ‘ਚ ਪਹਿਲੀ ਜੂਨ ਨੂੰ ਛੁੱਟੀ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਹੋਣ ਵਾਲੀ ਵੋਟਿੰਗ ਵਾਲੇ ਦਿਨ ਸੂਬੇ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਮੌਕੇ ਸੂਬੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਹੋਵੇਗੀ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 …
Read More »ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਸਿੰਘ ਬੱਬੂ ਲਈ ਸੌਖਾ ਨਹੀਂ ਹੋਵੇਗਾ ਰਾਹ
ਸੰਨੀ ਦਿਓਲ ਨੂੰ ਭਾਜਪਾ ਵਲੋਂ ਇਸ ਵਾਰ ਨਹੀਂ ਦਿੱਤੀ ਗਈ ਟਿਕਟ ਪਠਾਨਕੋਟ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਸੁਜਾਨਪੁਰ ਵਿਧਾਨ ਸਭਾ ਹਲਕੇ ਤੋਂ 3 ਵਾਰ ਵਿਧਾਇਕ ਤੇ ਸਾਬਕਾ ਡਿਪਟੀ ਸਪੀਕਰ ਰਹੇ ਦਿਨੇਸ਼ ਬੱਬੂ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਣ ਮਗਰੋਂ ਕਿਆਸਅਰਾਈਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ …
Read More »ਪੰਜਾਬ ਵਿੱਚ ਡੂੰਘਾ ਹੋਣ ਲੱਗਾ ਧਰਤੀ ਹੇਠਲੇ ਪਾਣੀ ਦਾ ਸੰਕਟ
ਪਿਛਲੇ ਸਾਲਾਂ ਦੌਰਾਨ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਗਿਆ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿੱਚ ਸਭ ਤੋਂ ਵੱਧ ਪਾਣੀ ਦੀ ਵਰਤੋਂ ਖੇਤੀ ਵਿੱਚ ਕੀਤੀ ਜਾਂਦੀ ਹੈ ਜਿਸ ਕਰਕੇ ਪਿਛਲੇ ਕੁਝ ਸਾਲਾਂ ਤੋਂ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਜਾ ਰਿਹਾ ਹੈ। ਇੱਕ ਰਿਪੋਰਟ ਅਨੁਸਾਰ 114 ਬਲਾਕ ਅਤੇ 3 ਸ਼ਹਿਰੀ ਖੇਤਰ ਗੰਭੀਰ ਸਥਿਤੀ …
Read More »ਪੰਜਾਬ ਦੇ ਪਿੰਡਾਂ ਵਿੱਚ ਭਾਜਪਾ ਖਿਲਾਫ ਲੋਕ ਰੋਹ ਵਧਿਆ
ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਹੋ ਰਿਹੈ ਐਲਾਨ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਤੋਂ ਪਹਿਲਾਂ ਪਿੰਡਾਂ ਵਿੱਚ ਭਾਜਪਾ ਦਾ ਵਿਰੋਧ ਤੇਜ਼ ਹੋ ਗਿਆ ਹੈ। ਸੰਗਰੂਰ ਤੋਂ ਬਾਅਦ ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡ ਭੁੱਚੋ ਖੁਰਦ ਵਿੱਚ ਭਾਜਪਾ ਆਗੂਆਂ ਅਤੇ ਉਮੀਦਵਾਰਾਂ ਦੇ ਦਾਖ਼ਲੇ ‘ਤੇ ਰੋਕ ਵਾਲੇ ਫਲੈਕਸ ਦੇਖੇ ਗਏ। ਇਸ …
Read More »ਪੰਜਾਬ ਸਣੇ ਦੇਸ਼ ਭਰ ‘ਚ ਭਾਜਪਾ ਦੇ ਪੁਤਲੇ ਫੂਕਣਗੇ ਕਿਸਾਨ
ਚੰਡੀਗੜ੍ਹ ਦੇ ਕਿਸਾਨ ਭਵਨ ‘ਚ ਕਿਸਾਨ ਆਗੂਆਂ ਦੀ ਹੋਈ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਅਤੇ ਹੋਰਨਾਂ ਕਿਸਾਨੀ ਮੰਗਾਂ ਦੇ ਹੱਲ ਲਈ 13 ਫਰਵਰੀ ਤੋਂ ਸ਼ੁਰੂ ਕੀਤੇ ਗਏ ਕਿਸਾਨ ਅੰਦੋਲਨ ਦੀ ਅਗਲੀ ਰੂਪ ਰੇਖਾ ਤਿਆਰ ਕਰਨ ਲਈ ਚੰਡੀਗੜ੍ਹ ਸਥਿਤ …
Read More »ਰਵਨੀਤ ਸਿੰਘ ਬਿੱਟੂ ਵੱਲੋਂ ਪ੍ਰਤਾਪ ਸਿੰਘ ਬਾਜਵਾ ਨੂੰ ਲੁਧਿਆਣਾ ਤੋਂ ਚੋਣ ਲੜਨ ਦੀ ਚੁਣੌਤੀ
ਭਗਵੰਤ ਮਾਨ ਸਰਕਾਰ ਨੂੰ ਹਰ ਫਰੰਟ ‘ਤੇ ਫੇਲ੍ਹ ਦੱਸਿਆ ਲੁਧਿਆਣਾ/ਬਿਊਰੋ ਨਿਊਜ਼ : ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਮੰਗਲਵਾਰ ਨੂੰ ਦਿੱਲੀ ਤੋਂ ਲੁਧਿਆਣਾ ਪੁੱਜੇ ਅਤੇ ਉਹ ਆਪਣੇ ਖਿਲਾਫ ਪ੍ਰਚਾਰ ਕਰਨ ਵਾਲੇ ਕਾਂਗਰਸੀ ਆਗੂਆਂ ਉਤੇ ਖੂਬ ਵਰ੍ਹੇ। ਉਨ੍ਹਾਂ ਆਖਿਆ ਕਿ ਪ੍ਰਤਾਪ ਸਿੰਘ ਬਾਜਵਾ ਸਮੇਤ ਜਿਹੜੇ ਕਾਂਗਰਸੀ ਉਨ੍ਹਾਂ ਦੀ ਲੁਧਿਆਣਾ …
Read More »ਸਿਆਸੀ ਮੁਨਾਫੇ ਦੀ ਝਾਕ ‘ਚ ਰਹਿੰਦੇ ਨੇ ਰਾਜਸੀ ਆਗੂ
ਕੈਪਟਨ ਅਮਰਿੰਦਰ ਸਿੰਘ ਵੀ ਦਲ ਬਦਲ ਕੇ ਬਣ ਗਏ ਸਨ ਮੁੱਖ ਮੰਤਰੀ ਫਰੀਦਕੋਟ : ਪੰਜਾਬ ਦੇ ਸਿਆਸੀ ਆਗੂਆਂ ਦੀ ਆਪਣੀਆਂ ਪਾਰਟੀਆਂ ਪ੍ਰਤੀ ਕਦੇ ਵੀ ਵਫਾਦਾਰੀ ਪੱਕੀ ਨਹੀਂ ਰਹੀ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਹਮੇਸ਼ਾ ਦਲ ਬਦਲ ਕੇ ਸਿਆਸੀ ਮੌਜਾਂ ਮਾਣਦੇ ਰਹੇ ਹਨ। 1996 ਵਿੱਚ ਕੈਪਟਨ ਅਮਰਿੰਦਰ ਸਿੰਘ …
Read More »ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਸਰਕਾਰ ਸਣੇ 15 ਵਿਭਾਗਾਂ ਨੂੰ ਨੋਟਿਸ
ਪੰਜਾਬ – ਹਰਿਆਣਾ ਹਾਈਕੋਰਟ ਨੇ 22 ਮਈ ਤੱਕ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ : ਸੰਗਰੂਰ ਜ਼ਿਲ੍ਹੇ ਵਿਚ ਪਿਛਲੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ 21 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਇਸ ਮਾਮਲੇ ਵਿਚ ਹਾਈਕੋਰਟ ਵਲੋਂ ਸਾਰੇ ਤੱਥਾਂ ਨੂੰ ਸੁਣਨ ਤੋਂ …
Read More »ਡਾ. ਗਾਂਧੀ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਪਾਰਟੀ ਦੇ ਸਮੀਕਰਨ ਬਦਲੇ
ਸਾਬਕਾ ਲੋਕ ਸਭਾ ਮੈਂਬਰ ਡਾ. ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਮੁਕਾਬਲਾ ਰੌਚਕ ਬਣਨ ਦੇ ਆਸਾਰ ਪਟਿਆਲਾ/ਬਿਊਰੋ ਨਿਊਜ਼ : ਡਾ. ਧਰਮਵੀਰ ਗਾਂਧੀ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਦੇ ਪਟਿਆਲਾ ਲੋਕ ਸਭਾ ਹਲਕੇ ਦੇ ਸਮੀਕਰਣ ਬਦਲ ਗਏ ਹਨ। ਪਾਰਟੀ ਹਲਕਿਆਂ ‘ਚ ਚਰਚਾ ਦਾ ਬਾਜ਼ਾਰ ਗਰਮ ਹੈ ਕਿ ਹਾਈਕਮਾਂਡ …
Read More »