Breaking News
Home / 2024 / April / 07

Daily Archives: April 7, 2024

ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ’ਚ ‘ਆਪ’ ਆਗੂਆਂ ਵੱਲੋਂ ਸਮੂਹਿਕ ਭੁੱਖ ਹੜਤਾਲ

ਮੁੱਖ ਮੰਤਰੀ ਭਗਵੰਤ ਮਾਨ ਖਟਕੜ ਕਲਾਂ ’ਚ ਭੁੱਖ ਹੜਤਾਲ ’ਤੇ ਬੈਠੇ ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫ਼ਤਾਰੀ ਦੇ ਵਿਰੋਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਈ ਹੋਰ ‘ਆਪ’ ਆਗੂ ਆਜ਼ਾਦੀ ਘੁਲਾਟੀਏ ਭਗਤ ਸਿੰਘ ਦੇ ਪਿੰਡ ਖਟਕੜ …

Read More »

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਤੇ ਮਨਜੀਤ ਸਿੰਘ ਰਾਏ ਕੋਇੰਬਟੂਰ ਵਿੱਚ ਗਿ੍ਰਫ਼ਤਾਰ

ਸ਼ਹੀਦ ਸ਼ੁਭਕਰਨ ਸਿੰਘ ਨੂੰ ਸਮਰਪਿਤ ਕਲਸ਼ ਯਾਤਰਾ ’ਚ ਸ਼ਿਰਕਤ ਕਰਨ ਗਏ ਸਨ ਕਿਸਾਨ ਆਗੂ ਸ਼ੰਭੂ ਬਾਰਡਰ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਉਨ੍ਹਾਂ ਦੇ ਕੁਝ ਸਾਥੀਆਂ ਨੂੰ ਅੱਜ ਤਾਮਿਲਨਾਡੂ ਦੇ ਕੋਇੰਬਟੂਰ ਵਿੱਚ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਦੱਸਣਯੋਗ …

Read More »

ਰਣਨੀਤੀਘਾੜ ਪ੍ਰਸ਼ਾਤ ਕਿਸ਼ੋਰ ਨੇ ਕਸਿਆ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ

ਕਿਹਾ : ਕਾਂਗਰਸ ਨੂੰ ਆਸ ਮੁਤਾਬਕ ਨਹੀਂ ਮਿਲਦੇ ਨਤੀਜੇ ਗਾਂਧੀ ਹਟਣ ਪਿੱਛੇ ਨਵੀਂ ਦਿੱਲੀ/ਬਿਊਰੋ ਨਿਊਜ਼ : ਮਸ਼ਹੂਰ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ’ਤੇ ਤੰਜ ਕਸਦਿਆਂ ਉਨ੍ਹਾਂ ਨੂੰ ਇਕ ਸੁਝਾਅ ਦਿੱਤਾ ਹੈ ਕਿ ਜੇਕਰ ਕਾਂਗਰਸ ਨੂੰ ਲੋਕ ਸਭਾ ਚੋਣਾਂ ਵਿੱਚ ਆਸ ਮੁਤਾਬਕ ਨਤੀਜੇ ਨਹੀਂ ਮਿਲਦੇ ਹਨ ਤਾਂ ਰਾਹੁਲ …

Read More »

ਹਰਸਿਮਰਤ ਕੌਰ ਬਾਦਲ ‘ਆਪ’ ਅਤੇ ਕਾਂਗਰਸ ’ਤੇ ਲੋਕਾਂ ਨੂੰ ਗੰੁਮਰਾਹ ਕਰਨ ਦਾ ਲਗਾਇਆ ਆਰੋਪ

ਦੋਵੇਂ ਪਾਰਟੀਆਂ ਵੱਖ-ਵੱਖ ਚੋਣਾਂ ਲੜ ਕੇ ਲੋਕਾਂ ਨੂੰ ਬਣਾ ਰਹੀਆਂ ਨੇ ਮੂਰਖ ਬਠਿੰਡਾ/ਬਿਊਰੋ ਨਿਊਜ : ਹਰਸਿਮਰਤ ਕੌਰ ਬਾਦਲ ਵਲੋਂ ਅੱਜ ਬਠਿੰਡਾ ਦੇ ਵੱਖ-ਵੱਖ ਮੁਹੱਲਿਆਂ ਵਿਚ ਵਰਕਰਾਂ ਨਾਲ ਚੋਣਾਂ ਸਬੰਧੀ ਮੀਟਿੰਗਾਂ ਕੀਤੀਆਂ ਗਈਆਂ। ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਲੋਂ ਸਾਰੇ ਸੂਬਿਆਂ ਵਿਚ ਗਠਜੋੜ ਕਰ …

Read More »

ਸੁਨੀਲ ਜਾਖੜ ਨੇ ਮੁੱਖ ਮੰਤਰੀ ਮਾਨ ਦੀ ਭੁੱਖ ਹੜਤਾਲ ਨੂੰ ਦੱਸਿਆ ਸਿਆਸੀ ਡਰਾਮਾ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦਾਂ ਦੀ ਪਵਿੱਤਰ ਭੂਮੀ ਖਟਕੜ ਕਲਾਂ ਵਿਖੇ ਸਿਆਸੀ ਨਾਟਕ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਆਖਿਆ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਤੋਂ ਇਸ ਲਈ ਮਾਫੀ ਮੰਗਣੀ ਚਾਹੀਦੀ ਹੈ। ਸੁਨੀਲ ਜਾਖੜ ਨੇ ਅੱਜ …

Read More »