Breaking News
Home / 2024 / April / 08

Daily Archives: April 8, 2024

ਹਰਿਆਣਾ ਵਿੱਚ ਜੇਜੇਪੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਛੱਡੀ

ਨਿਸ਼ਾਨ ਸਿੰਘ ਤੇ ਭਾਜਪਾ ਆਗੂ ਚੌਧਰੀ ਬੀਰੇਂਦਰ ਸਿੰਘ ਹੋ ਸਕਦੇ ਹਨ ਕਾਂਗਰਸ ’ਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿੱਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੂਬਾ ਪ੍ਰਧਾਨ ਨਿਸ਼ਾਨ ਸਿੰਘ ਨੇ ਪਾਰਟੀ ਛੱਡ ਦਿੱਤੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਕਾਂਗਰਸ ’ਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਨਿਸ਼ਾਨ …

Read More »

ਜੇ.ਈ.ਈ. ਦੀ ਪ੍ਰੀਖਿਆ ’ਚ ਗੁਰਸਿੱਖ ਵਿਦਿਆਰਥੀਆਂ ਨੂੰ ਕੜਾ ਉਤਾਰਨ ਲਈ ਕੀਤਾ ਗਿਆ ਸੀ ਮਜਬੂਰ

ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਲਿਆ ਸਖ਼ਤ ਨੋਟਿਸ ਅੰਮਿ੍ਰਤਸਰ/ਬਿਊਰੋ ਨਿਊਜ਼ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਲੰਘੀ 6 ਅਪ੍ਰੈਲ ਨੂੰ ਮੋਹਾਲੀ ਵਿਖੇ ਕਰਵਾਏ ਗਏ ਜੇ.ਈ.ਈ. ਮੇਨਸ ਦੇ ਪੇਪਰ ਦੌਰਾਨ ਸਿੱਖ ਵਿਦਿਆਰਥੀਆਂ ਦੇ ਕੜੇ ਉਤਰਵਾਉਣ ਅਤੇ ਕੜਿਆਂ ਉੱਪਰ ਟੇਪ ਲਗਾਉਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ …

Read More »

ਅਕਾਲੀ ਦਲ (ਅੰਮਿ੍ਤਸਰ) ਨੇ ਉਮੀਦਵਾਰਾਂ ਦੀ ਦੂਜੀ ਲਿਸਟ ਕੀਤੀ ਜਾਰੀ

ਇਮਾਨ ਸਿੰਘ ਮਾਨ ਨੂੰ ਲੋਕ ਸਭਾ ਹਲਕਾ ਅੰਮਿ੍ਤਸਰ ਤੋਂ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਜਾਰੀ ਦੂਜੀ ਸੂਚੀ ਅਨੁਸਾਰ …

Read More »

ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ ਹੋਣਗੇ ਬਸਪਾ ਦੇ ਉਮੀਦਵਾਰ

ਜਲਾਲਾਬਾਦ ਤੋਂ ‘ਆਪ’ ਵਿਧਾਇਕ ਦੇ ਪਿਤਾ ਹਨ ਸੁਰਿੰਦਰ ਕੰਬੋਜ ਚੰਡੀਗੜ੍ਹ/ਬਿਊਰੋ ਨਿਊਜ਼ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸੁਰਿੰਦਰ ਕੰਬੋਜ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਸਪਾ ਦੇ ਕੇਂਦਰੀ ਕੋਆਰਡੀਨੇਟਰ ਰਣਧੀਰ ਸਿੰਘ ਬੈਨੀਵਾਲ ਵਲੋਂ ਦੱਸਿਆ ਗਿਆ ਹੈ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ’ਤੇ ਉਮੀਦਵਾਰ ਐਲਾਨ ਦਿੱਤੇ …

Read More »

ਸੰਜੇ ਸਿੰਘ ਨੇ ਭਾਜਪਾ ’ਤੇ ਘੁਟਾਲਿਆਂ ਦੇ ਲਗਾਏ ਆਰੋਪ

ਕਿਹਾ : ਭਾਜਪਾ ਨੇ ਇਲੈਕਟੋਰਲ ਬਾਂਡ ਦੇ ਨਾਮ ’ਤੇ ਕੀਤਾ ਘੁਟਾਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਨੇ ਭਾਰਤੀ ਜਨਤਾ ਪਾਰਟੀ ’ਤੇ ਇਲੈਕਟੋਰਲ ਬਾਂਡ ਸਕੀਮ ਦੇ ਜ਼ਰੀਏ ਭਿ੍ਰਸਟਾਚਾਰ ਕਰਨ ਦਾ ਆਰੋਪ ਲਗਾਇਆ ਹੈ। ਸੰਜੇ ਸਿੰਘ ਨੇ ਕਿਹਾ ਕਿ ਭਾਜਪਾ ਨੇ ਇਲੈਕਟੋਰਲ …

Read More »

ਰਾਜਾ ਵੜਿੰਗ ਨੇ ਕਲਾਕਾਰਾਂ ਦੇ ਚੋਣਾਵੀਂ ਮੈਦਾਨ ’ਚ ਆਉਣ ’ਤੇ ਕਸਿਆ ਤਨਜ਼

ਕਿਹਾ : ਜਿਸਦਾ ਕੰਮ ਉਸ ਨੂੰ ਹੀ ਸਾਜੇ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੈਦਾਨ ਵਿਚ ਕਲਾਕਾਰਾਂ ਦੇ ਨਿੱਤਰਨ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਚੁਟਕੀ ਲਈ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸੀਂ ਕਈ ਕਲਾਕਾਰਾਂ ਨੂੰ ਮੌਕਾ ਦੇ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਚੋਣ ਜਿੱਤਣ ਤੋਂ ਬਾਅਦ …

Read More »

ਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਖਾਰਜ 

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਹੋਈ ਹੈ ਗਿ੍ਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ.ਸੀ.ਆਰ. ਦੀ ਬੇਟੀ  ਕੇ. ਕਵਿਤਾ ਦੀ ਅੰਤਰਿਮ ਜ਼ਮਾਨਤ ਅਰਜ਼ੀ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਰਾਊਜ਼ ਐਵਨਿਊ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਕੇ. ਕਵਿਤਾ ਦੀ ਜ਼ਮਾਨਤ ਅਰਜ਼ੀ …

Read More »