Breaking News
Home / 2024 / April / 09

Daily Archives: April 9, 2024

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਭਾਜਪਾ ਉਮੀਦਵਾਰਾਂ ਲਈ ਜਾਰੀ ਕੀਤਾ ਸੁਆਲਨਾਮਾ

ਪੰਜ ਮੈਂਬਰੀ ਕਮੇਟੀ ਵੀ ਬਣਾਈ ਗਈ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਨਾਲ ਸਬੰਧਤ ਆਗੂਆਂ ਦੀ ਮੀਟਿੰਗ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਹੋਈ ਹੈ। ਇਸ ਮੌਕੇ ਸੰਯੁਕਤ ਕਿਸਾਨ ਮੋਰਚਾ ਨੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਾਸਤੇ ਇਕ ਸੁਆਲਨਾਮਾ ਜਾਰੀ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਪੰਜਾਬ …

Read More »

ਕੇ. ਕਵਿਤਾ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧੀ

ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਕਵਿਤਾ ਦੀ ਹੋਈ ਹੈ ਗਿ੍ਰਫਤਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਨਵੀਂ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਆਬਕਾਰੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਬੀ.ਆਰ.ਐੱਸ. ਆਗੂ ਕੇ. ਕਵਿਤਾ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਬੇਟੀ ਕੇ. ਕਵਿਤਾ …

Read More »

ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਖਾਰਜ

ਕੋਰਟ ਨੇ ਸ਼ਰਾਬ ਨੀਤੀ ਮਾਮਲੇ ’ਚ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗਿ੍ਰਫ਼ਤਾਰੀ ਨੂੰ ਚੁਣੌਤੀ ਦੇਣ ਲਈ ਪਾਈ ਗਈ ਪਟੀਸ਼ਨ ਨੂੰ ਅੱਜ ਦਿੱਲੀ ਹਾਈ ਕੋਰਟ ਨੇ ਖਾਰਜ ਕਰ ਦਿੱਤਾ। ਕੋਰਟ ਨੇ …

Read More »

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਮਿਲੀ ਜ਼ੈਡ ਪਲੱਸ ਸੁਰੱਖਿਆ

ਆਈਬੀ ਦੀ ਰਿਪੋਰਟ ਤੋਂ ਬਾਅਦ ਕੇਂਦਰ ਸਰਕਾਰ ਨੇ ਸੁਰੱਖਿਆ ਵਧਾਉਣ ਦਾ ਕੀਤਾ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੂੰ ਕੇਂਦਰ ਸਰਕਾਰ ਨੇ ਜ਼ੈਡ ਪਲੱਸ ਸਕਿਓਰਿਟੀ ਦੇ ਦਿੱਤੀ ਹੈ। ਇੰਟੈਲੀਜੈਂਸ ਬਿਊਰੋ ਦੀ ਖੁਫੀਆ ਰਿਪੋਰਟ ਤੋਂ ਬਾਅਦ ਕੇਂਦਰੀ ਗ੍ਰਹਿ ਮੰਤਰਾਲੇ ਨੇ ਉਨ੍ਹਾਂ ਦੀ ਸੁਰੱਖਿਆ ਵਧਾਉਣ ਦਾ …

Read More »

ਮਹਾਂਰਾਸ਼ਟਰ ’ਚ ਊਧਵ ਠਾਕਰੇ, ਸ਼ਰਦ ਪਵਾਰ ਤੇ ਕਾਂਗਰਸ ਦਰਮਿਆਨ ਸੀਟ ਸ਼ੇਅਰਿੰਗ ਫਾਰਮੂਲ ਹੋਇਆ ਤੈਅ

ਉਧਵ ਧੜਾ 21, ਕਾਂਗਰਸ ਪਾਰਟੀ 17 ਅਤੇ ਐਨਸੀਪੀ 10 ਸੀਟਾਂ ’ਤੇ ਲੜੇਗੀ ਚੋਣ ਮੁੰਬਈ/ਬਿਊਰੋ ਨਿਊਜ਼ : ਮਹਾਂਰਾਸ਼ਟਰ ’ਚ ਵਿਰੋਧੀ ਧਿਰਾਂ ਦੇ ਗੱਠਜੋੜ ਮਹਾ ਵਿਕਾਸ ਅਘਾੜੀ ਦਰਮਿਆਨ ਲੋਕ ਸਭਾ ਚੋਣਾਂ ਲਈ ਸੀਟ ਸ਼ੇਅਰਿੰਗ ਫਾਰਮੂਲ ਤੈਅ ਹੋ ਗਿਆ ਹੈ। ਮਹਾਂਰਾਸ਼ਟਰ ਦੀਆਂ 48 ਸੀਟਾਂ ਵਿਚੋਂ 21 ਸੀਟਾਂ ’ਤੇ ਸ਼ਿਵ ਸੈਨਾ ਉਧਵ ਠਾਕਰੇ, 17 …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਤਰ ਪ੍ਰਦੇਸ਼ ਦੇ ਪੀਲੀ ਭੀਤ ’ਚ ਚੋਣ ਰੈਲੀ ਨੂੰ ਕੀਤਾ ਸੰਬੋਧਨ

ਕਿਹਾ : ‘ਇੰਡੀਆ’ ਗੱਠਜੋੜ ਨੂੰ ਰਾਮ ਮੰਦਿਰ ਤੋਂ ਨਫਰਤ ਸੀ ਅਤੇ ਰਹੇਗੀ ਪੀਲੀ ਭੀਤ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਤਰ ਪ੍ਰਦੇਸ਼ ਦੇ ਪੀਲੀ ਭੀਤ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਪਹਿਲੀ ਵਾਰ ਪੀਲੀ ਭੀਤ ਪਹੁੰਚੇ ਪ੍ਰੰਤੂ ਇਸ …

Read More »

‘ਪੰਜਾਬ ਬਚਾਓ ਯਾਤਰਾ’ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜੀ

ਹੁਣ ਬਿਕਰਮ ਮਜੀਠੀਆ ਨੇ ਸੰਭਾਲਿਆ ਮੋਰਚਾ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਿਹਤ ਵਿਗੜ ਗਈ ਹੈ। ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ‘ਪੰਜਾਬ ਬਚਾਓ ਯਾਤਰਾ’ ਵਿਚ ਡਟੇ ਹੋਏ ਹਨ ਅਤੇ ਉਹ ਲਗਾਤਾਰ ਲੋਕਾਂ ਨੂੰ ਮਿਲ …

Read More »

ਅਮਰੀਕਾ ’ਚ ਸੂਰਜ ਗ੍ਰਹਿਣ -ਦਿਨੇ ਹੀ ਹੋ ਗਿਆ ਸੀ ਹਨੇਰਾ

ਵੱਖ-ਵੱਖ ਦੇਸ਼ਾਂ ਤੋਂ 50 ਲੱਖ ਤੋਂ ਜ਼ਿਆਦਾ ਵਿਅਕਤੀ ਸੂਰਜ ਗ੍ਰਹਿਣ ਦੇਖਣ ਲਈ ਅਮਰੀਕਾ ਪਹੁੰਚੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਦੇ ਮੈਕਸੀਕੋ ਵਿਚ ਸੋਮਵਾਰ ਸਵੇਰੇ 11 ਵੱਜਦੇ ਹੀ ਹਨ੍ਹੇਰਾ ਛਾ ਗਿਆ ਸੀ। ਅਜਿਹਾ ਸਾਲ ਦੇ ਪਹਿਲੇ ਪੂਰਨ ਸੂਰਜ ਗ੍ਰਹਿਣ ਕਰਕੇ ਹੋਇਆ ਹੈ। ਮੈਕਸੀਕੋ ਦੇ ਨਾਲ-ਨਾਲ ਇਸਦਾ ਅਸਰ ਪੂਰੇ ਅਮਰੀਕਾ ਅਤੇ ਨੇੜਲੇ ਕੁਝ …

Read More »