Breaking News
Home / 2024 / April / 10

Daily Archives: April 10, 2024

ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਰਾਜ ਕੁਮਾਰ ਆਨੰਦ ਨੇ ਦਿੱਤਾ ਅਸਤੀਫਾ

ਕੁਝ ਦਿਨ ਪਹਿਲਾਂ ਹੀ ਮੰਤਰੀ ਦੇ ਘਰ ਈ.ਡੀ. ਦੀ ਪਈ ਸੀ ਰੇਡ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਅਰਵਿੰਦ ਕੇਜਰੀਵਾਲ ਦੀ ਸਰਕਾਰ ’ਚ ਸਮਾਜ ਕਲਿਆਣ ਮੰਤਰੀ ਰਾਜ ਕੁਮਾਰ ਆਨੰਦ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।  ਇਸਦੇ ਨਾਲ ਹੀ ਰਾਜ ਕੁਮਾਰ ਆਨੰਦ ਨੇ ਆਮ ਆਦਮੀ …

Read More »

ਸੁਖਬੀਰ ਬਾਦਲ ਨੂੰ ਚੋਣ ਕਮਿਸ਼ਨ ਵੱਲੋਂ ਭੇਜਿਆ ਜਾ ਸਕਦਾ ਹੈ ਨੋਟਿਸ

ਮਾਮਲਾ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਵਾਉਣ ਦਾ ਲੁਧਿਆਣਾ/ਬਿਊਰੋ ਨਿਊਜ਼ : ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਬੱਚੇ ਕੋਲੋਂ ਅਕਾਲੀ ਦਲ ਦੇ ਪੱਖ ’ਚ ਨਾਅਰੇ ਲਗਾਉਣ ਦਾ ਮਾਮਲਾ ਭਾਰੀ ਪੈਂਦਾ ਹੋਇਆ ਨਜ਼ਰ ਆ …

Read More »

ਅੰਮਿ੍ਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਮਿਲੀ ਵਾਈ ਪਲੱਸ ਸਕਿਉਰਿਟੀ

ਕਿਸਾਨਾਂ ਵਲੋਂ ਭਾਜਪਾ ਉਮੀਦਵਾਰ ਦਾ ਲਗਾਤਾਰ ਕੀਤਾ ਜਾ ਰਿਹਾ ਹੈ ਵਿਰੋਧ ਅੰਮਿ੍ਤਸਰ/ਬਿਊਰੋ ਨਿਊਜ਼ ਅੰਮਿ੍ਤਸਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਆਈ.ਐਫ.ਐਸ. ਅਧਿਕਾਰੀ ਤਰਨਜੀਤ ਸਿੰਘ ਸੰਧੂ ਦੀ ਸੁਰੱਖਿਆ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਵਧਾ ਦਿੱਤੀ ਹੈ। ਹੁਣ ਤਰਨਜੀਤ ਸਿੰਘ ਸੰਧੂ ਨੂੰ ਵਾਈ ਪਲੱਸ ਸ਼ੇ੍ਣੀ ਦੀ …

Read More »

ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤ ਹੈਰੋਇਨ ਸਣੇ ਹਿਮਾਚਲ ’ਚ ਗਿ੍ਫਤਾਰ

ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਪੁੱਤਰ ਆਪਣੇ ਚਾਰ ਦੋਸਤਾਂ ਨਾਲ ਹਿਮਾਚਲ ਪ੍ਰਦੇਸ਼ ਵਿਚ ਹੈਰੋਇਨ ਸਣੇ ਗਿ੍ਰਫਤਾਰ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ਵਿਚ ਇਕ ਲੜਕੀ ਵੀ ਸ਼ਾਮਲ ਹੈ। ਮੀਡੀਆ ਰਿਪੋਰਟਾਂ ਮੁਤਾਬਕ ਗਿ੍ਰਫਤਾਰ ਕੀਤੇ ਗਏ ਨੌਜਵਾਨਾਂ ਕੋਲੋਂ 43 …

Read More »

ਭਾਜਪਾ ਨੇ ਸੰਜੇ ਟੰਡਨ ਨੂੰ ਬਣਾਇਆ ਚੰਡੀਗੜ੍ਹ ਤੋਂ ਲੋਕ ਸਭਾ ਉਮੀਦਵਾਰ

ਮੌਜੂਦਾ ਸੰਸਦ ਮੈਂਬਰ ਕਿਰਨ ਖੇਰ ਦੀ ਭਾਜਪਾ ਨੇ ਟਿਕਟ ਕੱਟੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਅੱਜ 10ਵੀਂ ਸੂਚੀ ਜਾਰੀ ਕੀਤੀ ਗਈ। ਇਸ ਸੂਚੀ ਅਨੁਸਾਰ ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਨੇ ਸੰਜੇ ਟੰਡਨ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ ਜਦਕਿ ਮੌਜੂਦਾ ਸੰਸਦ ਮੈਂਬਰ …

Read More »

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਸੁਪਰੀਮ ਕੋਰਟ ਨੇ ਰਾਮਦੇਵ ਅਤੇ ਬਾਲਕ੍ਰਿਸ਼ਨ ਦਾ ਮੁਆਫ਼ੀਨਾਮਾ ਕੀਤਾ ਖਾਰਜ

ਕਿਹਾ : ਅਦਾਲਤ ਦੇ ਹੁਕਮਾਂ ਦਾ ਹੋਇਆ ਹੈ ਅਪਮਾਨ, ਕਾਰਵਾਈ ਦੇ ਲਈ ਤਿਆਰ ਰਹੋ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਨਯੋਗ ਸੁਪਰੀਮ ਕੋਰਟ ਨੇ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਰਾਮਦੇਵ ਅਤੇ ਬਲਾਕ੍ਰਿਸ਼ਨ ਵੱਲੋਂ ਦਾਇਰ ਕੀਤੇ ਦੂਜੇ ਮੁਆਫ਼ੀਨਾਮੇ ਨੂੰ ਵੀ ਖਾਰਜ ਕਰ ਦਿੱਤਾ। ਅੱਜ ਹੋਈ ਸੁਣਵਾਈ ਦੌਰਾਨ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ …

Read More »

ਛੱਤੀਸਗੜ੍ਹ ’ਚ ਬੱਸ ਦੇ ਡੂੰਘੀ ਖੱਡ ’ਚ ਡਿੱਗਣ ਕਾਰਨ 12 ਵਿਅਕਤੀਆਂ ਦੀ ਹੋਈ

ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰਗਟਾਵਾ ਦੁੱਖ ਰਾਏਪੁਰ/ਬਿਊਰੋ ਨਿਊਜ਼ : ਛੱਤੀਸਗੜ੍ਹ ’ਚ ਰਾਏਪੁਰ-ਦੁਰਗਾ ਰੋਡ ’ਤੇ ਲੰਘੀ ਦੇਰ ਰਾਤ ਇਕ ਕੰਪਨੀ ਦੇ ਕਰਮਚਾਰੀਆਂ ਨਾਲ ਭਰੀ ਬੱਸ ਡੂੰਘੀ ਖੱਡ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 12 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀਆਂ ਦੇ ਗੰਭੀਰ ਵਿਚ ਜ਼ਖਮੀ …

Read More »

ਅਰਵਿੰਦ ਕੇਜਰੀਵਾਲ ਗਿ੍ਫਤਾਰੀ ਅਤੇ ਰਿਮਾਂਡ ਦੇ ਖਿਲਾਫ ਪਹੁੰਚੇ ਸੁਪਰੀਮ ਕੋਰਟ

ਦਿੱਲੀ ਹਾਈਕੋਰਟ ਨੇ ਗਿ੍ਰਫਤਾਰੀ ਨੂੰ ਦੱਸਿਆ ਸੀ ਸਹੀ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ 21 ਮਾਰਚ ਨੂੰ ਹੋਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਰਫਤਾਰੀ ਨੂੰ ਦਿੱਲੀ ਹਾਈਕੋਰਟ ਨੇ ਸਹੀ ਠਹਿਰਾਇਆ ਸੀ। ਹਾਈਕੋਰਟ ਦੇ ਇਸ ਫੈਸਲੇ ਖਿਲਾਫ ਹੁਣ ਕੇਜਰੀਵਾਲ ਸੁਪਰੀਮ ਕੋਰਟ ਪਹੁੰਚ ਗਏ ਹਨ। ਇਸੇ ਦੌਰਾਨ ਦਿੱਲੀ …

Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਟਲੀ

ਜੇਲ੍ਹ ਪ੍ਰਸ਼ਾਸਨ ਨੇ ਸੁਰੱਖਿਆ ਕਾਰਨਾਂ ਕਰਕੇ ਟਾਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਸੰਸਦ ਮੈਂਬਰ ਸੰਜੇ ਸਿੰਘ ਦੀ ਅੱਜ ਬੁੱਧਵਾਰ ਨੂੰ ਅਰਵਿੰਦ ਕੇਜਰੀਵਾਲ ਨਾਲ ਹੋਣ ਵਾਲੀ ਮੁਲਾਕਾਤ ਟਾਲ ਦਿੱਤੀ ਗਈ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ …

Read More »