ਸ਼ੋ੍ਰਮਣੀ ਅਕਾਲੀ ਦਲ ਨੇ ਚੋਣਾਂ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਲਗਾਇਆ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਖਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ। ਅਕਾਲੀ ਦਲ ਲੀਗਲ ਵਿੰਗ ਦੇ ਹੈਡ ਅਤੇ ਬੁਲਾਰੇ …
Read More »Daily Archives: April 11, 2024
ਸ਼ੋ੍ਰਮਣੀ ਅਕਾਲੀ ਦਲ 8 ਅਤੇ ‘ਆਪ’ ਦੋ ਉਮੀਦਵਾਰਾਂ ਦੇ ਨਾਵਾਂ ਦਾ ਕਿਸੇ ਵੀ ਸਮੇਂ ਕਰ ਸਕਦਾ ਹੈ ਐਲਾਨ
ਬਸਪਾ ਨੇ ਸੰਗਰੂਰ ਤੋਂ ਡਾ. ਮੱਖਣ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਜਿਉਂ ਜਿਉਂ ਲੋਕ ਸਭਾ ਚੋਣਾਂ ਦੀ ਤਰੀਕ ਨੇੜੇ ਆਉਂਦੀ ਜਾ ਰਹੀ ਹੈ, ਉਸੇ ਤਰ੍ਹਾਂ ਚੋਣ ਸਰਗਰਮੀਆਂ ਵੀ ਤੇਜ਼ ਹੋਣ ਲੱਗੀਆਂ ਹਨ। ਪੰਜਾਬ ਦੇ ਸਿਆਸੀ ਪਿੜ ਵਿਚ ਆਮ ਆਦਮੀ ਪਾਰਟੀ ਵੱਲੋਂ ਹੁਣ 7 ਉਮੀਦਵਾਰ ਅਤੇ ਭਾਜਪਾ …
Read More »ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ IAS ਨੂੰਹ ਅਤੇ ਪੁੱਤਰ ਭਾਜਪਾ ਵਿਚ ਸ਼ਾਮਲ
ਮਲੂਕਾ ਦੀ ਨੂੰਹ ਪਰਮਪਾਲ ਕੌਰ ਲੜ ਸਕਦੀ ਹੈ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਸਮੇਂ ਮੰਤਰੀ ਰਹੇ ਸਿਕੰਦਰ ਸਿੰਘ ਮਲੂਕਾ ਦੀ ਆਈ.ਏ.ਐਸ. ਨੂੰਹ ਪਰਮਪਾਲ ਕੌਰ ਤੇ ਪੁੱਤ ਗੁਰਪ੍ਰੀਤ ਸਿੰਘ ਮਲੂਕਾ ਨਵੀਂ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਦੱਸਣਯੋਗ ਹੈ ਕਿ ਆਈ.ਏ.ਐਸ. ਪਰਮਪਾਲ ਕੌਰ ਨੇ …
Read More »ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਕਿਹਾ ਈਦ ਮੁਬਾਰਕ
ਮੁੱਖ ਮੰਤਰੀ ਮਾਨ ਬੋਲੇ : ਦੁਆ ਕਰਦੇ ਹਾਂ ਕਿ ਸਾਂਝੀਵਾਲਤਾ ਅਤੇ ਆਪਸੀ ਪਿਆਰ ਬਣਿਆ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਅਤੇ ਵਿਦੇਸ਼ਾਂ ’ਚ ਅੱਜ ਈਦ ਉਲ ਫਿਤਰ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਦੇਸ਼ ਦੀਆਂ ਪ੍ਰਮੁੱਖ ਹਸਤੀਆਂ …
Read More »ਹਰਿਆਣਾ ਦੇ ਮਹਿੰਦਰਗੜ੍ਹ ’ਚ ਸਕੂਲ ਬੱਸ ਪਲਟੀ – 6 ਬੱਚਿਆਂ ਦੀ ਮੌਤ
ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਦੇ ਮਹਿੰਦਰਗੜ੍ਹ ਵਿਚ ਅੱਜ ਵੀਰਵਾਰ ਸਵੇਰੇ ਸਕੂਲ ਦੇ ਬੱਚਿਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿਚ 6 ਬੱਚਿਆਂ ਦੀ ਮੌਤ ਹੋ ਗਈ ਹੈ ਅਤੇ 15 ਬੱਚੇ ਜ਼ਖ਼ਮੀ ਦੱਸੇ ਜਾ ਰਹੇ ਹਨ। ਮੀਡੀਆ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿੰਦਰਗੜ੍ਹ ਦੇ ਕਸਬਾ ਕਨੀਨਾ ਵਿਚ ਇਕ ਪ੍ਰਾਈਵੇਟ ਪਬਲਿਕ ਸਕੂਲ ਈਦ …
Read More »ਸੁਖਬੀਰ ਸਿੰਘ ਬਾਦਲ ਨੂੰ ਚੋਣ ਕਮਿਸ਼ਨ ਨੇ ਭੇਜਿਆ ਨੋਟਿਸ
ਪੰਜਾਬ ਬਚਾਓ ਯਾਤਰਾ ਦੌਰਾਨ ਬੱਚਿਆਂ ਕੋਲੋਂ ਅਕਾਲੀ ਦਲ ਦੇ ਪੱਖ ’ਚ ਲਗਵਾਏ ਸੀ ਨਾਅਰੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੱਢੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੌਰਾਨ ਬੱਚਿਆਂ ਕੋਲੋਂ ਨਾਅਰੇ ਲਗਵਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੋਣ …
Read More »ਜੇਲ੍ਹ ’ਚ ਬੰਦ ਅਰਵਿੰਦ ਕੇਜਰੀਵਾਲ ਨੂੰ ਲੱਗਿਆ ਇਕ ਹੋਰ ਝਟਕਾ
ਵਿਜੀਲੈਂਸ ਵਿਭਾਗ ਨੇ ਕੇਜਰੀਵਾਲ ਦੇ ਮੁੱਖ ਸਕੱਤਰ ਨੂੰ ਅਹੁਦੇ ਤੋਂ ਹਟਾਇਆ ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਿਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਡਾਇਰੈਕਟੋਰੇਟ ਆਫ਼ ਵਿਜੀਲੈਂਸ ਨੇ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਇਕ ਹੋਰ ਝਟਕਾ …
Read More »