Breaking News
Home / 2024 / April / 12 (page 2)

Daily Archives: April 12, 2024

ਲੋਕ ਸਭਾ ਚੋਣਾਂ : ਹੁਸ਼ਿਆਰਪੁਰ ਸੰਸਦੀ ਹਲਕੇ ਨੇ ਦਿੱਤੇ ਵੱਡੇ ਸਿਆਸਤਦਾਨ

ਗਿਆਨੀ ਜ਼ੈਲ ਸਿੰਘ, ਕਾਂਸ਼ੀ ਰਾਮ ਤੇ ਮਾਇਆਵਤੀ ਇੱਥੋਂ ਲੜ ਚੁੱਕੇ ਨੇ ਚੋਣਾਂ ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਗਿਣਤੀ ਭਾਵੇਂ ਪੱਛੜੇ ਖੇਤਰਾਂ ਵਿੱਚ ਆਉਂਦੀ ਹੈ ਪਰ ਵੱਡੇ-ਵੱਡੇ ਸਿਆਸਤਦਾਨਾਂ ਦਾ ਸਬੰਧ ਇਸ ਖੇਤਰ ਨਾਲ ਰਿਹਾ ਹੈ। ਦੇਸ਼ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ 1980 ਵਿਚ ਇੱਥੋਂ ਲੋਕ ਸਭਾ ਮੈਂਬਰ …

Read More »

ਕੇਂਦਰੀ ਸਿੱਖ ਅਜਾਇਬਘਰ ਵਿੱਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਰਦਾ ਹਟਾਉਣ ਦੀ ਰਸਮ ਨਿਭਾਈ ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਕੇਂਦਰੀ ਸਿੱਖ ਅਜਾਇਬਘਰ ‘ਚ ਚਾਰ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸਥਾਪਤ ਕੀਤੀਆਂ ਹਨ। ਇਨ੍ਹਾਂ ਤੋਂ ਪਰਦਾ ਹਟਾਉਣ ਦੀ ਰਸਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਿਭਾਈ। ਕੇਂਦਰੀ …

Read More »

ਲੋਕ ਸਭਾ ਚੋਣਾਂ: ‘ਆਇਆ ਰਾਮ ਗਿਆ ਰਾਮ’ ਦੀ ਸਿਆਸਤ ਭਖੀ

ਸਾਬਕਾ ਮੁੱਖ ਮੰਤਰੀ ਤੋਂ ਲੈ ਕੇ ਵਿਧਾਇਕ ਤੇ ਸੰਸਦ ਮੈਂਬਰਾਂ ਤੱਕ ਆਗੂ ਬਦਲ ਚੁੱਕੇ ਨੇ ਕਈ ਪਾਰਟੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੌਰਾਨ ਪੰਜਾਬ ਅੰਦਰ ਆਏ ਦਿਨ ‘ਆਇਆ ਰਾਮ ਤੇ ਗਿਆ ਰਾਮ’ ਵਾਲੀ ਸਿਆਸਤ ਦੇਖਣ ਨੂੰ ਮਿਲ ਰਹੀ ਹੈ। ਇੱਕ ਸਾਬਕਾ ਮੁੱਖ ਮੰਤਰੀ ਤੋਂ ਲੈ ਕੇ ਇੱਕ ਵਾਰ ਸੰਸਦ …

Read More »

ਕੁੰਵਰ ਵਿਜੈ ਪ੍ਰਤਾਪ ਨੇ ਬੇਅਦਬੀ ਕੇਸਾਂ ‘ਚ ਆਪਣੀ ਸਰਕਾਰ ਨੂੰ ਹੀ ਘੇਰਿਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਯਾਦ ਕਰਾਇਆ ਕਿ ਬਰਗਾੜੀ ਅਤੇ ਕੋਟਕਪੂਰਾ ਮਾਮਲਿਆਂ ਵਿੱਚ ਕੋਈ ਪ੍ਰਗਤੀ ਨਹੀਂ ਹੋਈ ਹੈ ਜਿਸ ਨੂੰ ਲੈ ਕੇ ਉਨ੍ਹਾਂ ਤਿੰਨ ਸਾਲ ਪਹਿਲਾਂ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਇਹ ਪ੍ਰਗਟਾਵਾ ਆਪਣੇ ਸੋਸ਼ਲ …

Read More »

ਲੋਕ ਸਭਾ ਚੋਣਾਂ ਲਈ ਪੰਜਾਬ ਦੌਰੇ ‘ਤੇ ਪਹੁੰਚੇ ਸੰਜੇ ਸਿੰਘ

ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇ ਪੰਜਾਬ ਦੇ ਵਿਧਾਇਕਾਂ ਨਾਲ ਕੀਤੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਸੰਜੇ ਸਿੰਘ ਨੇ ਜੇਲ੍ਹ ਵਿੱਚੋਂ ਬਾਹਰ ਆਉਂਦਿਆਂ ਹੀ ਲੋਕ ਸਭਾ ਚੋਣਾਂ ਨੂੰ ਲੈ ਕੇ ਪਾਰਟੀ ਦੇ ਚੋਣ ਪ੍ਰਚਾਰ ਦੀ ਕਮਾਨ ਸਾਂਭ ਲਈ ਹੈ। ਉਹ ਦਿੱਲੀ ਮਗਰੋਂ …

Read More »

ਭਾਜਪਾ ਦਿੱਲੀ ਤੇ ਪੰਜਾਬ ਵਿੱਚ ‘ਆਪ’ ਦੀਆਂ ਸਰਕਾਰਾਂ ਡੇਗਣਾ ਚਾਹੁੰਦੀ ਹੈ: ਸੰਜੈ ਸਿੰਘ

ਚੰਡੀਗੜ੍ਹ : ‘ਆਪ’ ਦੇ ਕੌਮੀ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਭਾਜਪਾ ‘ਆਪ’ ਨੂੰ ਰੋਕਣ ਲਈ ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ‘ਆਪ’ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਲੱਗੀ ਹੋਈ ਹੈ। …

Read More »

ਭਗਵੰਤ ਮਾਨ ਨੇ ਸੰਜੇ ਸਿੰਘ ਦਾ ਘਰ ਪਹੁੰਚਣ ‘ਤੇ ਕੀਤਾ ਸਵਾਗਤ

ਸੰਸਦ ਮੈਂਬਰ ਨੇ ਮਾਨ ਦੀ ਧੀ ਨੂੰ ਆਸ਼ੀਰਵਾਦ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਸੰਜੇ ਸਿੰਘ ਜੇਲ੍ਹ ਵਿੱਚੋਂ ਬਾਹਰ ਆਉਣ ਤੋਂ ਬਾਅਦ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰਨ ਸਬੰਧੀ ਪੰਜਾਬ ਦੌਰੇ ‘ਤੇ ਆਏ। ਇਸ ਦੌਰਾਨ ਸੰਜੇ ਸਿੰਘ ਚੰਡੀਗੜ੍ਹ ਵਿੱਚ ਸਥਿਤ ਮੁੱਖ ਮੰਤਰੀ ਪੰਜਾਬ ਭਗਵੰਤ …

Read More »

ਕੇਜਰੀਵਾਲ ਦੀ ਗ੍ਰਿਫ਼ਤਾਰੀ ਵਿਰੁੱਧ ਦੇਸ਼-ਵਿਦੇਸ਼ਾਂ ‘ਚ ਭੁੱਖ ਹੜਤਾਲ

ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ਖ਼ਤਰੇ ‘ਚ : ਮੁੱਖ ਮੰਤਰੀ ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਭਾਰਤ ਦੀ ਆਜ਼ਾਦੀ ਅਤੇ ਸੰਵਿਧਾਨ ‘ਤੇ ਕੀਤੇ ਜਾ ਰਹੇ ਹਮਲਿਆਂ ਦੀ ਨਿਖੇਧੀ ਕਰਦਿਆਂ ਇਸ ਨੂੰ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਕਰਾਰ ਦਿੱਤਾ …

Read More »

ਆਸਟਰੇਲੀਆਈ ਪ੍ਰਧਾਨ ਮੰਤਰੀ ਵੱਲੋਂ ਵਿਸਾਖੀ ਦੇ ਸਮਾਗਮ ‘ਚ ਸ਼ਮੂਲੀਅਤ

ਮੈਲਬਰਨ/ਬਿਊਰੋ ਨਿਊਜ਼ : ਆਸਟਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ ਨੇ ਇੱਥੇ ‘ਸਿੱਖ ਵਾਲੰਟੀਅਰਜ਼ ਆਸਟਰੇਲੀਆ’ ਸੰਸਥਾ ਵੱਲੋਂ ਕਰਵਾਏ ਗਏ ਭਾਈਚਾਰਕ ਸਮਾਗਮ ‘ਚ ਸ਼ਿਰਕਤ ਕੀਤੀ। ਸ਼ਹਿਰ ਦੇ ਦੱਖਣੀ ਖੇਤਰ ਨੈਰੇ ਵੈਰਨ ਦੇ ਹਾਲ ‘ਚ ਕਰਵਾਏ ਗਏ ਸਮਾਗਮ ਦੌਰਾਨ ਪ੍ਰਧਾਨ ਮੰਤਰੀ ਨੇ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਕਤ ਸੰਸਥਾ ਬਾਰੇ ਪ੍ਰਧਾਨ ਮੰਤਰੀ …

Read More »

ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਘਟਨਾਕ੍ਰਮ

ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ਦੇ ਇਕ ਪਿੰਡ ਵਿਚ ਇਕ ਔਰਤ ਨਾਲ ਕੀਤੇ ਗਏ ਅਣਮਨੁੱਖੀ ਵਰਤਾਰੇ ਨਾਲ ਬੇਹੱਦ ਸ਼ਰਮਿੰਦਗੀ ਪੈਦਾ ਹੋਈ ਹੈ। ਪੰਜਾਬ ਵਿਚ ਅੱਜ ਵੀ ਇਸ ਤਰ੍ਹਾਂ ਦੀ ਘਟੀਆ ਮਾਨਸਿਕਤਾ ਦਾ ਵਰਤਾਰਾ ਵੱਡੀ ਪੱਧਰ ‘ਤੇ ਦੇਖਿਆ ਜਾ ਸਕਦਾ ਹੈ। ਖ਼ਾਸ ਤੌਰ ‘ਤੇ ਔਰਤਾਂ ਪ੍ਰਤੀ ਦਿਖਾਈ ਜਾਂਦੀ ਅਜਿਹੀ ਜ਼ਹਿਨੀਅਤ ਪ੍ਰੇਸ਼ਾਨ ਕਰਨ …

Read More »