Breaking News
Home / 2024 / April / 12 (page 5)

Daily Archives: April 12, 2024

ਰਾਮਦੇਵ ਤੇ ਬਾਲਕ੍ਰਿਸ਼ਨ ਨਤੀਜੇ ਭੁਗਤਣ ਲਈ ਤਿਆਰ ਰਹਿਣ : ਸੁਪਰੀਮ ਕੋਰਟ

ਮਾਮਲੇ ਦੀ ਅਗਲੀ ਸੁਣਵਾਈ 16 ਨੂੰ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਗੁਮਰਾਹਕੁਨ ਇਸ਼ਤਿਹਾਰ ਮਾਮਲੇ ‘ਚ ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੈਦ ਲਿਮਿਟਡ ਦੇ ਮੈਨੇਜਿੰਗ ਡਾਇਰੈਕਟਰ (ਐੱਮਡੀ) ਅਚਾਰੀਆ ਬਾਲਕ੍ਰਿਸ਼ਨ ਵੱਲੋਂ ਬਿਨਾਂ ਸ਼ਰਤ ਮੁਆਫੀ ਮੰਗਣ ਲਈ ਦਾਇਰ ਕੀਤੇ ਹਲਫਨਾਮਿਆਂ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ …

Read More »

ਮਿਸਾਲ : ਜਗਰਾਉਂ ਦੇ ਡਾਕਟਰ ਦਿਵਾਂਸ਼ੂ ਗੁਪਤਾ ਨੇ ਚਾਰ ਸਾਲਾ ਬੱਚੇ ਦੇ ਅਪਰੇਸ਼ਨ ਦੌਰਾਨ ਬਣਾਇਆ ਖੁਸ਼ਨੁਮਾ ਮਾਹੌਲ

ਪੰਜਾਬੀ ਗੀਤ ‘ਤੇ ਝੂਮਦਿਆਂ ਬੱਚੇ ਨੇ ਕਰਵਾਇਆ ਅਪਰੇਸ਼ਨ ਬੱਚੇ ਦੀ ਘਬਰਾਹਟ ਦੂਰ ਕਰਨ ਲਈ ਲਗਾਇਆ ਭੰਗੜਾ ਗੀਤ ਜਗਰਾਉਂ/ਬਿਊਰੋ ਨਿਊਜ਼ : ਕਹਿੰਦੇ ਨੇ ਡਾਕਟਰ ਦਾ ਚੰਗਾ ਵਿਹਾਰ ਮਰੀਜ਼ ਅੱਧਾ ਇਲਾਜ ਕਰ ਦਿੰਦਾ ਹੈ। ਫਿਰ ਬੱਚਿਆਂ ਦੇ ਇਲਾਜ ਦੇ ਮਾਮਲੇ ਵਿਚ ਡਾਕਟਰ ਦਾ ਵਿਹਾਰ ਵੀ ਮਹੱਤਵ ਰੱਖਦਾ ਹੈ। ਆਏ ਦਿਨ ਸੋਸ਼ਲ ਮੀਡੀਆ …

Read More »

ਕੈਨੇਡੀਅਨ ਫੋਰਸਜ਼ ਬੇਸ ਵਿਚ

ਜਰਨੈਲ ਸਿੰਘ (ਕਿਸ਼ਤ 13ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) ਰਿਸ਼ਤੇਦਾਰਾਂ ਵੱਲੋਂ ਪਾਰਟੀਆਂ ਸ਼ੁਰੂ ਹੋ ਗਈਆਂ। ਜਿਸ ਵੀਕ ਐਂਡ ‘ਤੇ ਕੋਈ ਪਾਰਟੀ ਨਾ ਹੁੰਦੀ ਅਸੀਂ ਕੈਨੇਡਾ ਦੀਆਂ ਵਿਸ਼ੇਸ਼ ਥਾਵਾਂ ਦੇਖਣ ਚਲੇ ਜਾਂਦੇ। ਸਭ ਤੋਂ ਪਹਿਲਾਂ ਅਸੀਂ ਸੀ.ਐਨ.ਟਾਵਰ ਦੇਖਣ ਗਏ। ਇਹ ਟਾਵਰ ਕੈਨੇਡੀਅਨ ਨੈਸ਼ਨਲ ਰੇਲਵੇ ਦੀ ਜ਼ਮੀਨ ‘ਤੇ ਬਣਿਆ ਹੋਇਆ ਹੈ। …

Read More »

ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ’ਚ ਮਿਲਣਗੇ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਨਿਸ਼ਾਨ ਸਾਹਿਬ

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਗਈ ਲਿਸਟ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਾਈ ਨਿਸ਼ਾਨ ਸਾਹਿਬ ਮਿਲਣਗੇ। ਇਸ ਲਈ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੀ ਲਿਸਟ ਵੀ ਜਾਰੀ ਕੀਤੀ ਗਈ ਹੈ। ਧਿਆਨ ਰਹੇ ਕਿ ਲੰਘੀ 9 ਅਪ੍ਰੈਲ ਨੂੰ …

Read More »

ਸੁਖਬੀਰ ਬਾਦਲ ਦੇ ਡੀਐਨਏ ਵਾਲੇ ਬਿਆਨ ’ਤੇ ਭੜਕੀ ਪਰਮਪਾਲ ਕੌਰ

ਕਿਹਾ : ਸੁਖਬੀਰ ਨੂੰ ਡੀਐਨਏ ਦੀ ਫੁੱਲਫਾਰਮ ਦਾ ਪਤਾ ਨਹੀਂ ਹੋਣਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਆਈਏਐਸ ਅਧਿਕਾਰੀ ਪਰਮਪਾਲ ਕੌਰ ਦੇ ਵੀਆਰਐਸ ਲੈਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਸ਼ੋ੍ਰਮਣੀ ਅਕਾਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਟਿੱਪਣੀ ਤੋਂ ਬਾਅਦ ਪਰਮਪਾਲ …

Read More »

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਨਵੀਂ ਪਟੀਸ਼ਨ ਕੀਤੀ ਦਾਇਰ

ਅਦਾਲਤ ਨੇ ਸੀਬੀਆਈ ਅਤੇ ਈਡੀ ਤੋਂ ਮੰਗਿਆ ਜਵਾਬ, 20 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਦੇ ਲਈ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ’ਚ ਇਸ ਵਾਰ ਉਨ੍ਹਾਂ ਲੋਕ ਸਭਾ ਚੋਣਾਂ ’ਚ ਪ੍ਰਚਾਰ ਕਰਨ ਦਾ …

Read More »

ਜਸਟਿਸ ਜੋਰਾ ਸਿੰਘ ਫਰੀਦਕੋਟ ਲੋਕ ਸਭਾ ਹਲਕੇ ਤੋਂ ਲੜਨਗੇ ਅਜ਼ਾਦ ਉਮੀਦਵਾਰ ਵਜੋਂ ਚੋਣ

2019 ’ਚ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਲੜੀ ਸੀ ਚੋਣ ਜਲੰਧਰ/ਬਿਊਰੋ ਨਿਊਜ਼ : 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਲੰਧਰ ਤੋਂ ਚੋਣ ਲੜਨ ਵਾਲੇ ਜਸਟਿਸ ਜੋਰਾ ਸਿੰਘ ਨੇ ਅਜ਼ਾਦ ਚੋਣ ਲੜਨ ਦਾ ਫੈਸਲਾ ਕੀਤਾ ਹੈ। ਜਸਟਿਸ ਜੋਰਾ ਸਿੰਘ ਫਰੀਦਕੋਟ ਲੋਕ ਸਭਾ …

Read More »

ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਭੰਗੜਾ ਪਾਉਂਦੇ ਸਮੇਂ ਨੌਜਵਾਨ ਨੇ ਉਤਾਰੀ ਦਸਤਾਰ

ਸ਼ੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਛਿੜਿਆ ਵਿਵਾਦ ਅੰਮਿ੍ਰਤਸਰ/ਬਿਊਰੋ ਨਿਊਜ਼ : ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ’ਚ ਇਕ ਨੌਜਵਾਨ ਵੱਲੋਂ ਭੰਗੜਾ ਪਾਉਂਦੇ ਸਮੇਂ ਆਪਣੀ ਦਸਤਾਰ ਉਤਾਰ ਦਿੱਤੀ। ਜਿਸ ਤੋਂ ਬਾਅਦ ਨੌਜਵਾਨ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਅਤੇ ਵਿਵਾਦ ਛਿੜ ਗਿਆ। ਕੁੱਝ ਵਿਅਕਤੀਆਂ ਵੱਲੋਂ ਦਸਤਾਰ …

Read More »

ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕੀਤਾ ਵੱਡਾ ਦਾਅਵਾ

ਕਿਹਾ : ਕੇਂਦਰ ਸਰਕਾਰ ਦਿੱਲੀ ’ਚ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਬਣਾ ਰਹੀ ਹੈ ਯੋਜਨਾ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੀ ਕੈਬਨਿਟ ਮੰਤਰੀ ਆਤਿਸ਼ੀ ਨੇ ਕੇਂਦਰ ਸਰਕਾਰ ’ਤੇ ਵੱਡਾ ਆਰੋਪ ਲਗਾਉਂਦਿਆਂ ਕਿਹਾ, ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕੌਮੀ ਰਾਜਧਾਨੀ ਨਵੀਂ ਦਿੱਲੀ ਵਿਚ ਰਾਸ਼ਟਰਪਤੀ …

Read More »