Home / 2024 / April / 13

Daily Archives: April 13, 2024

ਆਸਟਰੇਲੀਆ ਦੇ ਇਕ ਸ਼ੌਪਿੰਗ ਮੌਲ ’ਚ ਵਾਪਰੀ ਛੁਰੇਬਾਜ਼ੀ ਦੀ ਘਟਨਾ

6 ਵਿਅਕਤੀਆਂ ਦੀ ਹੋਈ ਮੌਤ ਅਤੇ 9 ਮਹੀਨੇ ਦੇ ਬੱਚੇ ਸਮੇਤ ਕਈ ਜ਼ਖਮੀ ਸਿਡਨੀ/ਬਿਊਰੋ ਨਿਊਜ਼ : ਆਸਟਰੇਲੀਆ ਦੇ ਸ਼ਹਿਰ ਸਿਡਨੀ ਦੇ ਇਕ ਸ਼ੌਪਿੰਗ ’ਚ ਸ਼ਨੀਵਾਰ ਨੂੰ ਛੁਰੇਬਾਜ਼ੀ ਦੀ ਘਟਨਾ ਵਾਪਰੀ। ਇਸ ਘਟਨਾ ’ਚ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ 9 ਮਹੀਨੇ ਦੇ ਬੱਚੇ ਸਮੇਤ ਕਈ ਵਿਅਕਤੀ ਜਖਮੀ ਹੋ …

Read More »

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਕੀਤਾ ਐਲਾਨ

ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਨਾਵਾਂ ਵਾਲੀ ਸੂਚੀ ਦਾ ਐਲਾਨ ਕੀਤਾ ਹੈ। ਇਸ …

Read More »

ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ

ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ ਸਮੇਤ ਅੱਜ ਸਮੁੱਚੇ ਦੇਸ਼ ਅਤੇ ਵਿਦੇਸ਼ਾਂ ਵਿਚ ਖਾਲਸੇ ਦਾ ਸਾਜਨਾ ਦਿਵਸ ਅਤੇ ਵਿਸਾਖੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਵਿਸਾਖੀ ਮੌਕੇ ਪੰਜਾਬ ਅਤੇ ਹਰਿਆਣਾ ਦੇ ਗੁਰਦੁਆਰਾ ਸਾਹਿਬਾਨਾਂ …

Read More »

ਐਡਵੋਕੇਟ ਧਾਮੀ ਨੇ ਕੇਂਦਰ ਤੇ ਪੰਜਾਬ ਸਰਕਾਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਲਗਾਇਆ ਆਰੋਪ

ਕਿਹਾ : ਸਿੱਖ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਤੋਂ ਨਹੀਂ ਮਿਲਦਾ ਸਹਿਯੋਗ ਤਲਵੰਡੀ ਸਾਬੋ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੇਂਦਰ ਅਤੇ ਪੰਜਾਬ ਸਰਕਰ ’ਤੇ ਸਿੱਖ ਮਸਲਿਆਂ ’ਚ ਦਖਲਅੰਦਾਜ਼ੀ ਕਰਨ ਦਾ ਆਰੋਪ ਲਗਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਹਰਿਆਣਾ ਕਮੇਟੀ ਵੱਖਰੀ …

Read More »

ਲੁਧਿਆਣਾ ’ਚ ਬੱਚੀ ਨੂੰ ਜਿੰਦਾ ਦਫਨਾਉਣ ਵਾਲੀ ਨੀਲਮ ਨੂੰ ਅਦਾਲਤ ਨੇ ਦੋਸ਼ੀ ਐਲਾਨਿਆ

ਅਦਾਲਤ ਵੱਲੋਂ 15 ਅਪ੍ਰੈਲ ਨੂੰ  ਸੁਣਾਈ ਜਾਵੇਗੀ ਸਜਾ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ’ਚ ਸੈਸ਼ਨ ਜੱਜ ਮੁਨੀਸ਼ ਸਿੰਘਲ ਦੀ ਅਦਾਲਤ ਨੇ 35 ਸਾਲਾ ਨੀਲਮ ਨਾਮੀ ਮਹਿਲਾ ਨੂੰ ਆਪਣੇ ਗੁਆਢੀ ਹਰਪ੍ਰੀਤ ਸਿੰਘ ਦੀ ਢਾਈ ਸਾਲਾ ਬੇਟੀ ਦਿਲਰੋਜ ਕੌਰ ਦੀ ਭਿਆਨਕ ਹੱਤਿਆ ਕਰਨ ਦਾ ਦੋਸ਼ੀ ਠਹਿਰਾਇਆ ਹੈ। ਅਦਾਲਤ ਵੱਲੋਂ ਆਉਂਦੀ …

Read More »

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਅਸਾਮ ਦੇ ਮੁੱਖ ਮੰਤਰੀ ’ਤੇ ਸਿਆਸੀ ਨਿਸ਼ਾਨਾ

ਕਿਹਾ : ਜਿਸ ਸੂਬੇ ਦਾ ਮੁੱਖ ਮੰਤਰੀ ਹੀ ਵਪਾਰੀ ਹੋਵੇ, ਉਥੋਂ ਦੇ ਲੋਕ ਭਿਖਾਰੀ ਹੁੰਦੇ ਹਨ ਡਿਗਬੋਈ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾ ਅਸਾਮ ਦੌਰੇ ’ਤੇ ਹਨ। ਜਿੱਥੇ ਉਨ੍ਹਾਂ ਵੱਲੋਂ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਅਸਾਮ ਦੇ …

Read More »

ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ ਜਥਾ ਅੰਮਿ੍ਰਤਸਰ/ਬਿਊਰੋ ਨਿਊਜ : ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ …

Read More »