ਬਠਿੰਡਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ (ਅੰਮਿ੍ਰਤਸਰ) ਵਲੋਂ ਲਖਵੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਇਸ ਸਬੰਧੀ ਐਲਾਨ ਅੱਜ ਐਤਵਾਰ ਨੂੰ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ …
Read More »Daily Archives: April 14, 2024
ਇਰਾਨ ਦਾ ਇਜ਼ਰਾਈਲ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਵੱਡਾ ਹਮਲਾ
ਇਜ਼ਰਾਈਲ ’ਚ ਭਾਰਤੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਇਰਾਨ ਦੀ ਫੌਜ ਨੇ ਅੱਜ ਤੜਕੇ 3 ਵਜੇ (ਭਾਰਤੀ ਸਮੇਂ ਮੁਤਾਬਕ) ਇਜ਼ਰਾਈਲ ’ਤੇ ਕਰੀਬ 300 ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲੀ ਫੌਜ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ …
Read More »ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ
ਜਲੰਧਰ ਲੋਕ ਸਭਾ ਹਲਕੇ ਤੋਂ ਹੋ ਸਕਦੇ ਹਨ ‘ਆਪ’ ਦੇ ਉਮੀਦਵਾਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਜਲੰਧਰ ਦੇ ਸੀਨੀਅਰ ਅਕਾਲੀ ਨੇਤਾ ਪਵਨ ਕੁਮਾਰ ਟੀਨੂੰ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਵਨ ਟੀਨੂੰ ਜਲੰਧਰ ’ਚ ਪੈਂਦੇ …
Read More »ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ
ਪੀਐਮ ਮੋਦੀ ਨੇ ਕਿਹਾ : ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗ਼ਰੀਬਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਹੈ ‘ਸੰਕਲਪ ਪੱਤਰ’ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਐਤਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ …
Read More »