Home / 2024 / April / 16

Daily Archives: April 16, 2024

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮਿ੍ਤਾ ਵੜਿੰਗ ਨੇ ਮਾਤਾ ਚਿੰਤਪੁਰਨੀ ਮੰਦਰ ’ਚ ਟੇਕਿਆ ਮੱਥਾ 

ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ’ਚ ਪੈਂਦੇ ਮਾਤਾ ਚਿੰਤਪੁਰਨੀ ਮੰਦਰ ਵਿਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ ਹੈ। ਇਸ ਮੌਕੇ ਰਾਜਾ ਵੜਿੰਗ ਦੀ ਧਰਮਪਤਨੀ ਅੰਮਿ੍ਰਤਾ ਵੜਿੰਗ ਵੀ ਉਨ੍ਹਾਂ ਦੇ ਨਾਲ ਹੀ ਸਨ। ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਵੀ ਕੀਤਾ। …

Read More »

ਪਤੰਜਲੀ ਨੇ ਸੁਪਰੀਮ ਕੋਰਟ ’ਚ ਫਿਰ ਮੰਗੀ ਮੁਆਫੀ

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਹੁਣ 23 ਅਪ੍ਰੈਲ ਨੂੰ ਹੋਵੇਗੀ ਸੁਣਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ ਦੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਅੱਜ ਮੰਗਲਵਾਰ ਨੂੰ ਇਕ ਵਾਰ ਫਿਰ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ। ਮਾਨਯੋਗ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁਲ੍ਹਾ ਦੀ ਬੈਂਚ ਦੇ ਸਾਹਮਣੇ ਰਾਮਦੇਵ ਅਤੇ ਬਾਲਕ੍ਰਿਸ਼ਨ ਤੀਜੀ ਵਾਰ ਪੇਸ਼ ਹੋਏ। ਰਾਮਦੇਵ ਦੇ …

Read More »

ਮੁੱਖ ਮੰਤਰੀ ਭਗਵੰਤ ਮਾਨ 19 ਅਪ੍ਰੈਲ ਤੋਂ ਪੰਜਾਬ ’ਚ ਸ਼ੁਰੂ ਕਰਨਗੇ ਚੋਣ ਪ੍ਰਚਾਰ

ਗੁਜਰਾਤ ਦੇ ਭਾਵਨਗਰ ’ਚ ਮਾਨ ਨੇ ਰੋਡ ਸ਼ੋਅ ’ਚ ਕੀਤੀ ਸ਼ਮੂਲੀਅਤ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਆਉਂਦੀ 19 ਅਪ੍ਰੈਲ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। …

Read More »

ਯੂਪੀਐਸਸੀ ਨੇ ਸਿਵਲ ਸਰਵਿਸਜ਼ਿ ਪ੍ਰੀਖਿਆ 2023 ਦਾ ਨਤੀਜਾ ਐਲਾਨਿਆ

ਉਤਰ ਪ੍ਰਦੇਸ਼ ਦੇ ਅਦਿੱਤਿਆ ਸ੍ਰੀਵਾਸਤਵ ਨੇ ਪਹਿਲਾ ਸਥਾਨ ਕੀਤਾ ਹਾਸਲ ਨਵੀਂ ਦਿੱਲੀ/ਬਿਊਰੋ ਨਿਊਜ਼ : ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐਸਸੀ) ਵੱਲੋਂ ਅੱਜ ਸਿਵਲ ਸਰਵਿਸਿਜ਼ ਪ੍ਰੀਖਿਆ 2023 ਦਾ ਨਤੀਜਾ ਐਲਾਨਿਆ ਗਿਆ ਹੈ। ਐਲਾਨੇ ਗਏ ਨਤੀਜੇ ਅਨੁਸਾਰ ਉਤਰ ਪ੍ਰਦੇਸ਼ ਦੇ ਅਦਿੱਤਿਆ ਸ੍ਰੀਵਾਸਤ ਨੇ ਪੂਰੇ ਭਾਰਤ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜਦਕਿ ਅਨਿਮੇਸ਼ …

Read More »

ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ’ਚੋਂ ਵੱਡੀ ਗਿਣਤੀ ਮੋਬਾਇਲ ਫੋਨ ਹੋਏ ਬਰਾਮਦ

ਕੈਦੀਆਂ ਨੇ ਬਾਥਰੂਮਾਂ ਵਿਚ ਛੁਪਾ ਕੇ ਰੱਖੇ ਹੋਏ ਸਨ ਮੋਬਾਇਲ ਫੋਨ ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਜ਼ਿਲ੍ਹੇ ਦੀ ਨਾਭਾ ਜੇਲ੍ਹ ਵਿਚੋਂ ਵੱਡੀ ਗਿਣਤੀ ਮੋਬਾਇਲ ਫੋਨ ਬਰਾਮਦ ਹੋਏ ਹਨ। ਇਹ ਮੋਬਾਇਲ ਫੋਨ ਨਾਭਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਸ਼ਰੀਫ਼ ਮੁਹੰਮਦ, ਮੱਖਣ ਸਿੰਘ ਅਤੇ ਸਵਰਨਜੀਤ ਸਿੰਘ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ ਬਰਾਮਦ ਕੀਤੇ ਗਏ। …

Read More »

ਸਲਮਾਨ ਖਾਨ ਦੇ ਘਰ ’ਤੇ ਗੋਲੀਆਂ ਚਲਾਉਣ ਵਾਲੇ ਦੋ ਆਰੋਪੀ ਗਿ੍ਰਫ਼ਤਾਰ

ਆਰੋਪੀਆਂ ਦੀ ਪਹਿਚਾਣ ਵਿੱਕੀ ਗੁਪਤਾ ਅਤੇ ਜੋਗੇਂਦਰਪਾਲ ਵਜੋਂ ਹੋਈ ਮੁੰਬਈ/ਬਿਊਰੋ ਨਿਊਜ਼ : ਪ੍ਰਸਿੱਧ ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋ ਆਰੋਪੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਭੁਜ ਤੋਂ ਇਨ੍ਹਾਂ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਨ੍ਹਾਂ ਦੀ ਪਹਿਚਾਣ …

Read More »

ਭਾਜਪਾ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ 12ਵੀਂ ਸੂਚੀ ਕੀਤੀ ਜਾਰੀ

ਬਠਿੰਡਾ ਤੋਂ ਪਰਮਪਾਲ ਕੌਰ ਸਿੱਧੂ ਅਤੇ ਹੁਸ਼ਿਆਰਪੁਰ ਤੋਂ ਅਨੀਤਾ ਸੋਮਪ੍ਰਕਾਸ਼ ਨੂੰ ਬਣਾਇਆ ਉਮੀਦਵਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਦੇ ਲਈ ਭਾਰਤੀ ਜਨਤਾ ਪਾਰਟੀ ਨੇ ਆਪਣੇ ਉਮੀਦਵਾਰਾਂ ਦੀ ਅੱਜ 12ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਅਨੁਸਾਰ ਪੰਜਾਬ ਦੇ 3, ਉਤਰ ਪ੍ਰਦੇਸ਼ 2 ਜਦਕਿ ਮਹਾਰਾਸ਼ਟਰ ਅਤੇ ਪੱਛਮੀ …

Read More »

ਸ੍ਰੀਨਗਰ ਦੀ ਜੇਹਲਮ ਨਦੀ ’ਚ ਕਿਸ਼ਤੀ ਪਲਟੀ-4 ਮੌਤਾਂ

ਸ੍ਰੀਨਗਰ/ਬਿਊਰੋ ਨਿਊਜ਼ ਕਸ਼ਮੀਰ ਦੇ ਸ੍ਰੀਨਗਰ ’ਚ ਅੱਜ ਮੰਗਲਵਾਰ ਨੂੰ ਜੇਹਲਮ ਨਦੀ ਵਿਚ ਇਕ ਕਿਸ਼ਤੀ ਪਲਟ ਗਈ ਅਤੇ ਕਿਸ਼ਤੀ ਵਿਚ ਸਵਾਰ 4 ਵਿਅਕਤੀਆਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 2 ਮਹਿਲਾਵਾਂ ਵੀ ਸ਼ਾਮਲ ਹਨ। ਇਸ ਕਿਸ਼ਤੀ ਵਿਚ 11 ਵਿਅਕਤੀ ਸਵਾਰ ਸਨ ਅਤੇ ਇਨ੍ਹਾਂ ਵਿਚ 5 ਸਕੂਲੀ ਬੱਚੇ ਵੀ ਸ਼ਾਮਲ ਸਨ। …

Read More »

ਆਮ ਆਦਮੀ ਪਾਰਟੀ ਨੇ ਪੰਜਾਬ ’ਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ

3 ਮੌਜੂਦਾ ਵਿਧਾਇਕਾਂ ਅਤੇ ਅਕਾਲੀ ਦਲ ’ਚੋਂ ਆਏ ਪਵਨ ਟੀਨੂੰ ਨੂੰ ਵੀ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ 4 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ‘ਆਪ’ ਵਲੋਂ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਮ ਦਾ ਐਲਾਨ ਹੋ …

Read More »