Home / 2024 / April / 19

Daily Archives: April 19, 2024

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ’ਤੇ ਅੱਜ ਵੋਟਾਂ ਪੈ ਗਈਆਂ ਹਨ।  ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਣੇ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ …

Read More »

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਹੋਰ ਕੇਂਦਰੀ ਸਿਆਸੀ ਪਾਰਟੀਆਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਜ਼ੁਬਾਨੀ ਨਿਸ਼ਾਨੇ ਸਾਧੇ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਲੁੱਟਣ ਅਤੇ ਕਬਜ਼ਾ ਕਰਨ ਲਈ ਆਉਂਦੇ …

Read More »

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਹੋਏ ਲਾਈਵ 

ਕਿਹਾ : 4 ਮਈ ਤੱਕ ਨਵੀਆਂ ਵੋਟਾਂ ਬਣਵਾ ਸਕਦੇ ਹਨ ਨੌਜਵਾਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਦੇ ਸਾਹਮਣੇ ਲਾਈਵ ਹੋਏ ਹਨ। ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ ਪ੍ਰਕਿਰਿਆ ਵਿਚ 70 ਪ੍ਰਤੀਸ਼ਤ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ। ਇਸਦੇ ਲਈ …

Read More »

ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤਿ੍ਰਪਾਠੀ ਹੋਣਗੇ। ਤਿ੍ਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤਿ੍ਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਆਰ. …

Read More »

ਨੈਸਲੇ ਦੇ ਬੇਬੀ ਉਤਪਾਦਾਂ ਦੇ ਮਾਮਲੇ ’ਚ ਐੱਫਐੱਸਐੱਸਏਆਈ ਕਰੇਗੀ ਜਾਂਚ

ਨੈਸਲੇ ’ਤੇ ਜ਼ਿਆਦਾ ਚੀਨੀ ਵਾਲੇ ਬੇਬੀ ਉਤਪਾਦ ਵੇਚਣ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਕੇਂਦਰੀ ਖਪਤਕਾਰ ਅਧਿਕਾਰ ਰੱਖਿਆ ਅਥਾਰਟੀ (ਸੀਸੀਪੀਏ) ਨੇ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ਼ ਇੰਡੀਆ (ਐੱਫਐੱਸਐੱਸਏਆਈ) ਨੂੰ ਨੈਸਲੇ ਦੇ ਬੱਚਿਆ ਦੇ ਬੇਬੀ ਉਤਪਾਦਾਂ ਵਿੱਚ ਚੀਨੀ ਹੋਣ ਦੇ ਦਾਅਵਿਆਂ ਦੀ ਜਾਂਚ ਕਰਨ ਲਈ ਕਿਹਾ ਹੈ। ਖਪਤਕਾਰ ਮਾਮਲਿਆਂ ਦੇ ਸਕੱਤਰ …

Read More »

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ ਦੀ ਵੰਡ ਤੋਂ ਬਾਅਦ ਹੋਈ ਬਗਾਵਤ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੁਦ ਮੋਰਚਾ ਸੰਭਾਲਿਆ ਹੋਇਆ ਹੈ। ਰਾਜਾ ਵੜਿੰਗ ਇਸ ਮਾਮਲੇ ਨੂੰ ਲੈ ਕੇ ਦੋ ਵਾਰ ਪਟਿਆਲਾ ਕਾਂਗਰਸ ਦੇ ਆਗੂਆਂ ਨਾਲ …

Read More »

ਚਾਰ ਧਾਮ ਯਾਤਰਾ ਲਈ ਹੁਣ ਚਾਰਟਰਡ ਹੈਲੀਕਾਪਟਰ ਕਰਵਾਇਆ ਜਾ ਸਕੇਗਾ ਬੁੱਕ

ਯਾਤਰਾ ਲਈ ਕਿਰਾਇਆ ਪ੍ਰਤੀ ਵਿਅਕਤੀ 1 ਲੱਖ 95 ਹਜ਼ਾਰ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਉਤਰਾਖੰਡ ਵਿਚ 10 ਮਈ ਤੋਂ ਸ਼ੁਰੂ ਹੋਣ ਜਾ ਰਹੀ ਚਾਰ ਧਾਮ ਯਾਤਰਾ ਲਈ ਇਸ ਵਾਰ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਲੰਘੇ 4 ਦਿਨਾਂ ਵਿਚ 14 ਲੱਖ ਤੋਂ ਜ਼ਿਆਦਾ ਵਿਅਕਤੀ ਰਜਿਸਟਰੇਸ਼ਨ ਕਰਵਾ ਚੁੱਕੇ ਹਨ। ਮੀਡੀਆ …

Read More »

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ …

Read More »

ਕਾਂਗਰਸ ਪਾਰਟੀ ਨੇ ਪੰਜਾਬ ‘ਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਤੇ ਸੰਗਰੂਰ ਤੋਂ ਖਹਿਰਾ ਨੂੰ ਦਿੱਤੀ ਟਿਕਟ ਚੰਡੀਗੜ੍ਹ : ਕਾਂਗਰਸ ਪਾਰਟੀ ਦੀ ਕੇਂਦਰੀ ਇਲੈਕਸ਼ਨ ਕਮੇਟੀ ਨੇ ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ 6 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਸਕਰੀਨਿੰਗ ਕਮੇਟੀ ਨੇ ਪਹਿਲੀ ਸੂਚੀ ਨੂੰ ਅੰਤਿਮ ਛੋਹਾਂ ਦੇਣ …

Read More »

ਅਕਾਲੀ ਦਲ ਨੇ 7 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖਾਲਸਾ ਸਾਜਨਾ ਦਿਵਸ ਮੌਕੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 13 ਵਿੱਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਹ ਸੂਚੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ‘ਐਕਸ’ ‘ਤੇ ਜਾਰੀ ਕੀਤੀ ਹੈ। ਉਨ੍ਹਾਂ ਕਿਹਾ …

Read More »