ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ ਵੰਡ ਦੇਵੇਗੀ ਨਵੀਂ ਦਿੱਲੀ/ਬਿਊਰੋ ਨਿਊਜ਼ ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ਦੇ ਬਾਂਸਵਾੜਾ ਵਿਚ ਦਿੱਤੇ ਬਿਆਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਸੀ ਕਿ ਜੇਕਰ ਕਾਂਗਰਸ ਸੱਤਾ ਵਿਚ …
Read More »Daily Archives: April 24, 2024
ਰਾਮਦੇਵ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ’ਚ ਦੂਜਾ ਮੁਆਫੀਨਾਮਾ ਛਪਵਾਇਆ
ਅਦਾਲਤ ’ਚ ਬਿਨਾ ਸ਼ਰਤ ਮੰਗੀ ਗਈ ਹੈ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ ਪਤੰਜਲੀ, ਰਾਮਦੇਵ ਅਤੇ ਬਾਲਾਕ੍ਰਿਸ਼ਨ ਨੇ ਅੱਜ ਬੁੱਧਵਾਰ ਨੂੰ ਅਖਬਾਰਾਂ ਵਿਚ ਇਕ ਹੋਰ ਮੁਆਫੀਨਾਮਾ ਛਪਵਾਇਆ ਹੈ। ਇਸ ਵਿਚ ਬਿਨਾ ਸ਼ਰਤ ਅਦਾਲਤ ਵਿਚ ਮੁਆਫੀ ਮੰਗੀ ਗਈ ਹੈ। ਪਤੰਜਲੀ ’ਤੇ ਅਖਬਾਰਾਂ ਵਿਚ ਗੁੰਮਰਾਹਕੁੰਨ ਇਸ਼ਤਿਹਾਰ ਦੇ ਕੇ ਐਲੋਪੈਥੀ ਦੇ ਖਿਲਾਫ ਨੈਗੇਟਿਵ ਪ੍ਰਚਾਰ ਕਰਨ …
Read More »ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ
ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਹੈ ਜੇਲ੍ਹ ’ਚ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਰੀਬ 30 ਮਿੰਟ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਾਰਦਵਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ …
Read More »‘ਆਪ’ ਆਗੂ ਸੰਜੇ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਲਗਾਇਆ ਵੱਡਾ ਆਰੋਪ
ਕਿਹਾ : 5ਜੀ ਨੀਲਾਮੀ ਰਾਹੀਂ ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ਵੰਡੇ 15 ਲੱਖ ਕਰੋੜ ਰੁਪਏ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ 5ਜੀ ਸਪੈਕਟ੍ਰਮ ਘੁਟਾਲੇ ਦੇ ਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਨਵੀਂ ਦਿੱਲੀ ਸਥਿਤ ਪਾਰਟੀ ਹੈਡਕੁਆਰਟਰ …
Read More »ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ
ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ 30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀਆਰਐਸ ਲੈ ਲਈ ਅਤੇ ਉਨ੍ਹਾਂ ਵੀਆਰਐਸ ਲੈਣ ਤੋਂ ਬਾਅਦ ਕਿਹਾ ਕਿ ਉਹ ਅੱਜ ਆਪਣੇ ਆਪ …
Read More »ਜੱਸੀ ਖੰਗੂੜਾ ਨੇ ਆਮ ਆਦਮੀ ਪਾਰਟੀ ਤੋਂ ਦਿੱਤਾ ਅਸਤੀਫ਼ਾ
ਸਾਬਕਾ ਵਿਧਾਇਕ 2022 ’ਚ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ’ਚ ਹੋਏ ਸਨ ਸ਼ਾਮਲ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ’ਚ ਹੋਟਲ ਕਾਰੋਬਾਰੀ ਅਤੇ ਆਮ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜੱਸੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਜੱਸੀ ਖੰਗੂੜਾ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ …
Read More »ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਪਿ੍ਰਅੰਕਾ ਗਾਂਧੀ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ
26 ਅਪ੍ਰੈਲ ਤੋਂ ਬਾਅਦ ਰਾਹੁਲ ਅਤੇ ਪਿ੍ਰਅੰਕਾ ਦੇ ਨਾਵਾਂ ਦਾ ਕੀਤਾ ਜਾ ਸਕਦਾ ਹੈ ਐਲਾਨ ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਪਿ੍ਰਅੰਕਾ ਗਾਂਧੀ ਦਾ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਅਮੇਠੀ ਅਤੇ ਰਾਏਬਰੇਲੀ ਸੀਟਾਂ ’ਤੇ …
Read More »ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਸਿਆ ਪੇਚ
ਕੇਂਦਰੀ ਕਮੇਟੀ ਨੇ ਦੋ-ਦੋ ਦਾਅਵੇਦਾਰਾਂ ਦੇ ਮੰਗੇ ਨਾਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ ਕਾਂਗਰਸ ਪਾਰਟੀ ਦਾ 5 ਲੋਕ ਸਭਾ ਸੀਟਾਂ ’ਤੇ ਫਿਲਹਾਲ ਪੇਚ ਫਸਿਆ ਹੋਇਆ ਹੈ, ਜਿਸ ਨੂੰ ਲੈ ਕੇ ਪਾਰਟੀ ਵੱਲੋਂ ਮੰਥਨ ਕੀਤਾ ਜਾ ਰਿਹਾ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਆਉਂਦੀ 27 ਅਪ੍ਰੈਲ ਤੋਂ ਪਹਿਲਾਂ-ਪਹਿਲਾਂ ਬਾਕੀ ਰਹਿੰਦੇ …
Read More »