ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੇ ਮੌਜੂਦਾ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਚੋਣ ਪ੍ਰਚਾਰ ਦੌਰਾਨ ਪੱਪੀ ਨੂੰ ਇਕ ਥਾਂ ’ਤੇ ਉਸ ਦੇ ਸਪੋਟਰਾਂ ਵੱਲੋਂ ਸ਼ਰਾਬ …
Read More »Daily Archives: April 25, 2024
ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ
ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : ਚੋਣ ਕਮਿਸ਼ਨ ਨੇ ਵੀਰਵਾਰ ਨੂੰ ਕਾਂਗਰਸ ਅਤੇ ਭਾਜਪਾ ਪ੍ਰਧਾਨ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਬਿਆਨਾਂ ਸਬੰਧੀ ਜਵਾਬ ਮੰਗਿਆ ਹੈ। ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਰਾਹੁਲ ਗਾਂਧੀ ਦੇ …
Read More »ਈਡੀ ਨੇ ਸੁਪਰੀਮ ਕੋਰਟ ’ਚ ਹਲਫਨਾਮਾ ਦਾਇਰ ਕਰਕੇ ਕੇਜਰੀਵਾਲ ਦੀ ਗਿ੍ਰਫ਼ਤਾਰੀ ਨੂੰ ਦੱਸਿਆ ਸਹੀ
ਕਿਹਾ : ਸਬੂਤਾਂ ਤੋਂ ਪਤਾ ਚਲਦਾ ਹੈ ਕਿ ਸ਼ਰਾਬ ਘੋਟਾਲੇ ’ਚ ਕੇਜਰੀਵਾਲ ਦਾ ਵੀ ਹੈ ਵੱਡਾ ਰੋਲ ਨਵੀਂ ਦਿੱਲੀ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ਰਾਬ ਘੁਟਾਲਾ ਮਾਮਲੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਆਪਣੀ ਗਿ੍ਰਫ਼ਤਾਰੀ ਖਿਲਾਫ ਪਾਈ ਪਟੀਸ਼ਨ ਦਾ ਵਿਰੋਧ ਕੀਤਾ ਹੈ। ਸੁਪਰੀਮ ਕੋਰਟ ’ਚ ਦਾਇਰ ਹਲਫਨਾਮੇ ’ਚ …
Read More »ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ
ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਪੰਜਾਬ ਨੂੰ ਕਰਜ਼ਾ ਮੁਕਤ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਪ੍ਰੰਤੂ ਪੰਜਾਬ ਕਰਜ਼ਾ ਮੁਕਤ ਹੁੰਦਾ ਦਿਖਾਈ ਨਹੀਂ ਦੇ ਰਿਹਾ। ਜਿਸ ਦੇ ਚਲਦਿਆਂ ਆਏ ਦਿਨ ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦਾ ਕਿਸਾਨ ਆਤਮ ਹੱਤਿਆ ਕਰਨ …
Read More »ਚੰਡੀਗੜ੍ਹ ਪੁਲਿਸ ਦੀ ਨਵੀਂ ਮੁਹਿੰਮ – ਪਿਛਲੀ ਸੀਟ ’ਤੇ ਬੈਠਣ ਵਾਲਿਆਂ ਲਈ ਵੀ ਸੀਟ ਬੈਲਟ ਕੀਤੀ ਲਾਜ਼ਮੀ
ਚੰਡੀਗੜ੍ਹ/ਬਿਊਰੋ ਨਿਊਜ਼ ਚੰਡੀਗੜ੍ਹ ਸ਼ਹਿਰ ਵਿਚ ਹੁਣ ਕਾਰ ਜਾਂ ਹੋਰ ਗੱਡੀ ਵਿਚ ਪਿਛਲੀਆਂ ਸੀਟਾਂ ’ਤੇ ਬੈਠਣ ਵਾਲੀ ਸਵਾਰੀ ਨੂੰ ਵੀ ਸੀਟ ਬੈਲਟ ਲਗਾਉਣੀ ਪਵੇਗੀ। ਸੜਕ ਹਾਦਸਿਆਂ ’ਚ ਜਾ ਰਹੀਆਂ ਜਾਨਾਂ ਨੂੰ ਦੇਖਦਿਆਂ, ਇਸਦੇ ਬਚਾਅ ਲਈ ਚੰਡੀਗੜ੍ਹ ਪੁਲਿਸ ਵਲੋਂ ਨਵੀਂ ਮੁਹਿੰਮ ਸ਼ੁਰੂ ਕੀਤੀ ਗਈ ਹੈ। ਸੀਟ ਬੈਲਟ ਦੀ ਮਹੱਤਤਾ ਨੂੰ ਸਮਝਾਉਣ ਲਈ …
Read More »ਸ਼ੰਭੂ ਬਾਰਡਰ ਵਿਖੇ ਰੇਲ ਟਰੈਕ ’ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ
ਸਰਵਣ ਸਿੰਘ ਪੰਧੇਰ ਨੇ ਕਿਹਾ : 1 ਮਈ ਨੂੰ ਮਜ਼ਦੂਰ ਦਿਵਸ ਵੀ ਮਨਾਵਾਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸ਼ਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਸੱਦੇ ’ਤੇ ਕਿਸਾਨ ਪਿਛਲੇ ਹਫਤੇ ਤੋਂ ਪਟਿਆਲਾ ਜ਼ਿਲ੍ਹੇ ਵਿਚ ਪੈਂਦੇ ਸ਼ੰਭੂ ਬਾਰਡਰ ਵਿਖੇ ਰੇਲਵੇ ਸਟੇਸ਼ਨ ’ਤੇ ਟਰੈਕ ਜਾਮ ਕਰਕੇ ਧਰਨਾ ਦੇ ਰਹੇ ਹਨ। ਕਿਸਾਨ ਆਗੂਆਂ …
Read More »ਭਾਰਤ ’ਚ ਲੋਕ ਸਭਾ ਚੋਣਾਂ ਦੇ ਦੂਜੇ ਗੇੜ ਦੀਆਂ ਵੋਟਾਂ ਭਲਕੇ
13 ਸੂਬਿਆਂ ਦੀਆਂ 88 ਸੀਟਾਂ ’ਤੇ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਲਈ ਪਹਿਲੇ ਗੇੜ ਦੌਰਾਨ 89 ਸੀਟਾਂ ’ਤੇ ਲੰਘੀ 19 ਅਪ੍ਰੈਲ ਨੂੰ ਵੋਟਾਂ ਪਈਆਂ ਸਨ ਅਤੇ ਹੁਣ ਭਲਕੇ 26 ਅਪ੍ਰੈਲ ਨੂੰ ਦੂਜੇ ਗੇੜ ਦੀਆਂ ਵੋਟਾਂ ਪੈਣਗੀਆਂ। ਦੂਜੇ ਗੇੜ ਤਹਿਤ 1 ਕੇਂਦਰ ਸਾਸ਼ਿਤ ਪ੍ਰਦੇਸ਼ ਅਤੇ 12 …
Read More »