Breaking News
Home / 2024 / April / 26 (page 2)

Daily Archives: April 26, 2024

ਕਾਂਗਰਸ ਪਾਰਟੀ ਨੇ ਫਰੀਦਕੋਟ ਅਤੇ ਹੁਸ਼ਿਆਰਪੁਰ ਤੋਂ ਉਮੀਦਵਾਰ ਐਲਾਨੇ

ਫਰੀਦਕੋਟ ਤੋਂ ਅਮਰਜੀਤ ਕੌਰ ਸਾਹੋਕੇ ਅਤੇ ਹੁਸ਼ਿਆਰਪੁਰ ਤੋਂ ਯਾਮਿਨੀ ਗੋਮਰ ਨੂੰ ਦਿੱਤੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਦੂਜੀ ਸੂਚੀ ਜਾਰੀ ਕਰਕੇ ਪੰਜਾਬ ਦੇ ਦੋ ਰਾਖਵੇਂ ਲੋਕ ਸਭਾ ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਪਹਿਲੀ ਸੂਚੀ ਵਿਚ ਛੇ ਉਮੀਦਵਾਰ ਐਲਾਨੇ ਗਏ ਸਨ। ਕਾਂਗਰਸ …

Read More »

ਭਾਜਪਾ ਦੀ ਹਕੂਮਤ ‘ਚ ਦੇਸ਼ ਤਾਨਾਸ਼ਾਹੀ ਵੱਲ ਵਧ ਰਿਹੈ : ਰਾਜਾ ਵੜਿੰਗ

ਹੁਸ਼ਿਆਰਪੁਰ/ਬਿਊਰੋ ਨਿਊਜ਼ : ਹੁਸ਼ਿਆਰਪੁਰ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਅਤੇ ਸਹਿਯੋਗੀ ਪਾਰਟੀਆਂ ਸੰਵਿਧਾਨ ਬਚਾਉਣ ਦੀ ਲੜਾਈ ਲੜ ਰਹੀਆਂ ਹਨ ਜਿਸ ਕਰਕੇ ਵੱਧ ਤੋਂ ਵੱਧ ਮੈਂਬਰਾਂ ਨੂੰ ਜਿਤਾ ਕੇ ਲੋਕ ਸਭਾ ‘ਚ ਭੇਜਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਹਿੰਦੁਸਤਾਨ ਵਿੱਚ ਵੀ …

Read More »

ਸ਼ਿਕਾਇਤ ਕਰਨ ‘ਤੇ 24 ਘੰਟਿਆਂ ‘ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ‘ਚ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਵੀ ਚੋਣ ਜ਼ਾਬਤਾ ਲੱਗਾ ਹੋਇਆ ਹੈ। ਅਜਿਹੇ ਵਿਚ ਕੋਈ ਵੀ ਵਿਅਕਤੀ 50 ਹਜ਼ਾਰ ਰੁਪਏ ਤੋਂ ਜ਼ਿਆਦਾ ਨਕਦੀ ਲੈ ਕੇ ਨਹੀਂ ਜਾ ਸਕਦਾ। ਪਰ ਜੇਕਰ ਕਿਸੇ ਵਿਅਕਤੀ ਨੂੰ ਪੈਸੇ ਦੀ ਜ਼ਰੂਰਤ ਹੈ …

Read More »

ਭਾਜਪਾ ਵਿੱਚ ਹੀ ਰਹਾਂਗਾ ਪਰ ਪਾਰਟੀ ਮੇਰੇ ਸਵਾਲਾਂ ਦਾ ਜਵਾਬ ਦੇਵੇ : ਸਾਂਪਲਾ

ਭਾਜਪਾ ਆਗੂ ਨੂੰ ਘਰ ਜਾ ਕੇ ਮਨਾਉਣ ਵਿਚ ਅਸਫ਼ਲ ਰਹੇ ਜਾਖੜ ਅਤੇ ਰੂਪਾਨੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਟਿਕਟ ਕੱਟੇ ਜਾਣ ਕਾਰਨ ਪਾਰਟੀ ਤੋਂ ਖਫ਼ਾ ਚੱਲ ਰਹੇ ਵਿਜੈ ਸਾਂਪਲਾ ਨੇ ਆਖਿਰਕਾਰ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਉਹ ਭਾਜਪਾ ਦੇ ਸਿਪਾਹੀ ਹੀ ਰਹਿਣਗੇ ਪਰ ਪਾਰਟੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦੇਵੇ। ਮੀਡੀਆ ਨਾਲ …

Read More »

ਜਲੰਧਰ ਦੇ ਲੋਕ ਦਲ-ਬਦਲੂਆਂ ਨੂੰ ਮੂੰਹ ਨਹੀਂ ਲਾਉਣਗੇ : ਚਰਨਜੀਤ ਚੰਨੀ

ਸਾਬਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ ਦੇ ਪਿੰਡ ਪਹੁੰਚੇ ਚੰਨੀ ਕਰਤਾਰਪੁਰ/ਬਿਊਰੋ ਨਿਊਜ਼ : ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹਲਕਾ ਕਰਤਾਰਪੁਰ ਵਿੱਚ ਆਪਣੀ ਚੋਣ ਮੁਹਿੰਮ ਸ਼ੁਰੂ ਕਰਦਿਆਂ ਕਿਹਾ ਕਿ ਜਲੰਧਰ ਦੇ ਲੋਕ ਪੜ੍ਹੇ-ਲਿਖੇ ਅਤੇ ਸਿਆਣੇ ਹਨ। ਉਹ ਦਲ ਬਦਲੂਆਂ ਨੂੰ ਮੂੰਹ ਨਹੀਂ …

Read More »

ਸ੍ਰੀ ਦਰਬਾਰ ਸਾਹਿਬ ‘ਚ ਸ਼ਰਧਾਲੂ ਨੇ ਲਾਲਜੀਤ ਭੁੱਲਰ ਨੂੰ ਪੁੱਛੇ ਸਵਾਲ

ਅੰਮ੍ਰਿਤਸਰ : ਭਾਜਪਾ ਦੇ ਉਮੀਦਵਾਰਾਂ ਨੂੰ ਕਿਸਾਨਾਂ ਅੱਗੇ ਜਵਾਬਦੇਹ ਹੋਣਾ ਪੈ ਰਿਹਾ ਹੈ। ਇਸੇ ਤਰ੍ਹਾਂ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਕੋਲੋਂ ਵੀ ਜਵਾਬ ਮੰਗ ਰਹੇ ਹਨ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਲਈ …

Read More »

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ 30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀਆਰਐਸ ਲੈ ਲਈ ਅਤੇ ਉਨ੍ਹਾਂ ਵੀਆਰਐਸ ਲੈਣ ਤੋਂ ਬਾਅਦ ਕਿਹਾ ਕਿ ਉਹ ਅੱਜ ਆਪਣੇ ਆਪ ਨੂੰ ਅਜ਼ਾਦ ਮਹਿਸੂਸ ਕਰ ਰਹੇ ਹਨ। ਗੁਰਿੰਦਰ ਸਿੰਘ ਢਿੱਲੋਂ 1997 …

Read More »

ਭਾਜਪਾ ਐੱਸਸੀ ਮੋਰਚਾ ਦਾ ਮੀਤ ਪ੍ਰਧਾਨ ਰੌਬਿਨ ਸਾਂਪਲਾ ‘ਆਪ’ ਵਿੱਚ ਸ਼ਾਮਲ

ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ ਹੋਇਆ ਸਮਾਗਮ; ‘ਆਪ’ ਜਲੰਧਰ ਵਿੱਚ ਹੋਈ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਰੌਬਿਨ ਸਾਂਪਲਾ ਨੇ ਭਾਜਪਾ ਨੂੰ ਅਲਵਿਦਾ ਕਹਿ ਕੇ ‘ਆਪ’ ਦਾ ਪੱਲਾ ਫੜ ਲਿਆ। ਉਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੀ ਚੰਡੀਗੜ੍ਹ ਸਥਿਤ ਰਿਹਾਇਸ਼ ‘ਤੇ …

Read More »

ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿੱਚ ਹੁਣ ਤਕ ਅਕਾਲੀ ਦਲ ਤੇ ਕਾਂਗਰਸ ਨੇ ਹੀ ਜਿੱਤਾਂ ਦਰਜ ਕੀਤੀਆਂ

ਇਸ ਵਾਰ ਦਿਲਚਸਪ ਹੋਵੇਗਾ ਚੋਣ ਮੁਕਾਬਲਾ ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਾਹੌਲ ਭਖ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਚੋਣ ਪ੍ਰਚਾਰ ਦਾ ਪਹਿਲਾ ਗੇੜ …

Read More »

ਪਟਿਆਲਾ ਸੀਟ ‘ਤੇ ਚੋਣ ਲੜਨ ‘ਚ ਸ਼ਾਹੀ ਘਰਾਣਾ ਮੋਹਰੀ

ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ, ਅਜਿਹਾ ਲੋਕ ਸਭਾ ਹਲਕਾ ਹੈ, ਜਿਥੇ ਹੁਣ ਤੱਕ 16 ਵਾਰ ਹੋਈਆਂ ਲੋਕ ਸਭਾ ਚੋਣਾਂ ‘ਚੋਂ 11 ਵਾਰ ਸ਼ਾਹੀ ਘਰਾਣੇ ਨੇ ਕਿਸਮਤ ਅਜ਼ਮਾਈ ਹੈ। ਇਹ ਚੋਣਾਂ ਇਸ ਪਰਿਵਾਰ ਦੇ ਚਾਰ ਮੈਂਬਰਾਂ ਨੇ ਹੀ ਲੜੀਆਂ ਤੇ ਛੇ ਵਾਰ ਜਿੱਤ ਦਰਜ ਕੀਤੀ ਹੈ ਪਰ ਨਾਲ ਹੀ ਇਸ ਘਰਾਣੇ ਨੂੰ …

Read More »