ਖੇਤਰੀ ਪਾਰਟੀਆਂ ਹੀ ਖਿੱਤੇ ਦੇ ਲੋਕਾਂ ਦੀਆਂ ਆਸਾਂ ਪੂਰੀਆਂ ਕਰ ਸਕਦੀਆਂ ਹਨ : ਅਭੈ ਚੌਟਾਲਾ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਦੌਰਾਨ ਹਰਿਆਣਾ ਵਿੱਚ ਇੰਡੀਅਨ ਨੈਸ਼ਨਲ …
Read More »Daily Archives: April 26, 2024
ਜਲੰਧਰ ਲੋਕ ਸਭਾ ਹਲਕੇ ‘ਚ ਕੇਪੀ ਦੇ ਚੋਣ ਮੈਦਾਨ ਵਿੱਚ ਆਉਣ ਨਾਲ ਸਾਫ ਹੋਣ ਲੱਗੀ ਤਸਵੀਰ
ਚਾਰ ਮੁੱਖ ਉਮੀਦਵਾਰਾਂ ਦਾ ਪਿਛੋਕੜ ਕਾਂਗਰਸ ਦਾ ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਚੋਣ ਮੈਦਾਨ ਵਿੱਚ ਆਉਣ ਨਾਲ ਰਾਜਸੀ ਮੁਕਾਬਲਿਆਂ ਦੀ ਤਸਵੀਰ ਸਾਫ ਹੋ ਗਈ ਹੈ। ਇੱਥੇ ਕਾਂਗਰਸ ਵੱਲੋਂ ਚਰਨਜੀਤ ਸਿੰਘ ਚੰਨੀ, ‘ਆਪ’ ਵੱਲੋਂ …
Read More »ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ‘ਚ ਹੋਏ ਗੰਭੀਰ ਜ਼ਖਮੀ
ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਇਲਾਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੇ ਅੰਗਦ ਸੈਣੀ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ‘ਚ ਅੰਗਦ ਸੈਣੀ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, …
Read More »ਬਠਿੰਡਾ ‘ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਭੈਣਾਂ ਜ਼ਿੰਦਾ ਸੜੀਆਂ
ਬਠਿੰਡਾ : ਬਠਿੰਡਾ ਵਿਚ ਮੰਗਲਵਾਰ ਸਵੇਰੇ 20 ਦੇ ਕਰੀਬ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ। ਇਸ ਦੌਰਾਨ ਹੋਰ ਵੀ ਕਈ ਵਿਅਕਤੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ ਹਨ। ਜਦੋਂ ਤੜਕੇ ਕਰੀਬ 4 ਵਜੇ ਝੁੱਗੀਆਂ ਨੂੰ ਅੱਗ …
Read More »ਸਿਕੰਦਰ ਸਿੰਘ ਮਲੂਕਾ ਦੇ ਭਾਜਪਾ ਵਿੱਚ ਜਾਣ ਦੇ ਆਸਾਰ
ਮਲੂਕਾ ਨੇ ਸ਼੍ਰੋਮਣੀ ਅਕਾਲੀ ਦਲ ਤੋਂ ਬਣਾਈ ਦੂਰੀ ਬਠਿੰਡਾ/ਬਿਊਰੋ ਨਿਊਜ਼ : ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਮੌਜੂਦਾ ਚੋਣ ਪ੍ਰਚਾਰ ਮੁਹਿੰਮ ਵਿੱਚ ਹੁਣ ਤੱਕ ਦੀ ਗ਼ੈਰ ਮੌਜੂਦਗੀ ਸ਼੍ਰੋਮਣੀ ਅਕਾਲੀ ਦਲ ਲਈ ਚੁਣੌਤੀ ਬਣ ਸਕਦੀ ਹੈ। ਉਨ੍ਹਾਂ ਨੂੰ ਵਿਧਾਨ ਸਭਾ ਹਲਕਾ ਮੌੜ ਤੋਂ ਪਾਰਟੀ ਹਲਕਾ …
Read More »ਵਿਧਾਇਕ ਵਿਕਰਮਜੀਤ ਚੌਧਰੀ ਕਾਂਗਰਸ ਪਾਰਟੀ ‘ਚੋਂ ਮੁਅੱਤਲ
ਪਾਰਟੀ ਖਿਲਾਫ ਬੋਲਣ ‘ਤੇ ਸਾਰੇ ਅਹੁਦਿਆਂ ਤੋਂ ਹਟਾਇਆ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੇ ਹਲਕਾ ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੂੰ ਪਾਰਟੀ ‘ਚੋਂ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਉਤਾਰ ਦਿੱਤਾ ਗਿਆ ਹੈ। ਲੋਕ ਸਭਾ ਚੋਣਾਂ ਦੌਰਾਨ ਪਿਛਲੇ ਦਿਨਾਂ ਤੋਂ ਵਿਕਰਮਜੀਤ ਸਿੰਘ ਚੌਧਰੀ …
Read More »ਕਿਸਾਨਾਂ ਵਲੋਂ ਸੱਦੀ ਖੁੱਲ੍ਹੀ ਬਹਿਸ ਲਈ ਨਾ ਪੁੱਜੇ ਭਾਜਪਾ ਆਗੂ
ਕੁਰਸੀਆਂ ‘ਤੇ ਭਾਜਪਾ ਆਗੂਆਂ ਦੀਆਂ ਤਸਵੀਰਾਂ ਲਾ ਕੇ 4 ਘੰਟੇ ਉਡੀਕਦੇ ਰਹੇ ਕਿਸਾਨ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਚੰਡੀਗੜ੍ਹ ਕਿਸਾਨ ਭਵਨ ਵਿੱਚ ਬਹਿਸ ਲਈ ਦਿੱਤੀ ਖੁੱਲ੍ਹੀ ਚੁਣੌਤੀ ਵਿੱਚ ਕੋਈ ਵੀ ਭਾਜਪਾ ਆਗੂ ਨਹੀਂ ਪਹੁੰਚਿਆ। ਕਿਸਾਨ ਆਗੂਆਂ ਨੇ ਖਾਲੀ ਕੁਰਸੀਆਂ ‘ਤੇ ਨਰਿੰਦਰ ਮੋਦੀ, ਅਮਿਤ …
Read More »ਲਿਬਰਲ ਪਾਰਟੀ ਵੱਲੋਂ ਪੇਸ਼ ਕੀਤੇ ਗਏ ਬਜਟ ਤੋਂ ਬਹੁਤੇ ਕੈਨੇਡਾ ਵਾਸੀ ਨਾ ਖੁਸ਼
ਓਟਵਾ/ਬਿਊਰੋ ਨਿਊਜ਼ : ਇੱਕ ਨਵੇਂ ਸਰਵੇਖਣ ਤੋਂ ਸਾਹਮਣੇ ਆਇਆ ਹੈ ਕਿ ਲਿਬਰਲਾਂ ਵੱਲੋਂ ਪੇਸ਼ ਕੀਤੇ ਗਏ ਇਸ ਵਾਰੀ ਦੇ ਬਜਟ ਨਾਲ ਬਹੁਤੇ ਕੈਨੇਡੀਅਨਜ਼ ਖੁਸ਼ ਨਹੀਂ ਹਨ। ਪਰ ਇਸ ਬਜਟ ਵਿੱਚ ਕਈ ਮਿਲੀਅਨ ਘਰ ਤਿਆਰ ਕਰਨ ਦੀ ਸਰਕਾਰ ਵੱਲੋਂ ਜਿਹੜੀ ਗੱਲ ਕੀਤੀ ਗਈ ਹੈ ਉਸ ਲਈ ਵੋਟਰਾਂ ਵੱਲੋਂ ਸਰਕਾਰ ਦਾ ਸਮਰਥਨ …
Read More »ਵੈਕਸੀਨ ਇੰਜਰੀ ਕੰਪਨਸੇਸ਼ਨ ਫੰਡ ਲਈ ਫੈਡਰਲ ਸਰਕਾਰ ਨੇ ਰਾਖਵੇਂ ਰੱਖੇ 36 ਮਿਲੀਅਨ ਡਾਲਰ
ਓਟਵਾ/ਬਿਊਰੋ ਨਿਊਜ਼ : 2020 ਦੇ ਅੰਤ ਤੋਂ ਲੈ ਕੇ ਹੁਣ ਤੱਕ ਵੈਕਸੀਨਜ਼ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਾਂ ਮਾਰੇ ਗਏ ਲੋਕਾਂ ਦੀ ਮਦਦ ਲਈ ਫੈਡਰਲ ਸਰਕਾਰ ਵੱਲੋਂ 36.4 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ। ਇਹ ਪ੍ਰੋਗਰਾਮ ਉਸ ਸਮੇਂ ਐਲਾਨਿਆ ਗਿਆ ਸੀ ਜਦੋਂ ਕੋਵਿਡ-19 ਦੇ ਸ਼ੌਟਸ ਪਹਿਲੀ …
Read More »ਕੈਨੇਡਾ ਵੱਸਦੇ ਹਜ਼ਾਰਾਂ ਭਾਰਤੀ ਵੋਟਾਂ ਪਾਉਣ ਦੇ ਇੱਛੁਕ
ਵਿਨੀਪੈਗ/ਬਿਊਰੋ ਨਿਊਜ਼ : ਭਾਰਤ ਵਿੱਚ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਚੁੱਕਾ ਹੈ ਅਤੇ ਕੈਨੇਡਾ-ਅਮਰੀਕਾ ਸਣੇ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿਚ ਰਹਿੰਦੇ ਲਗਪਗ 13 ਲੱਖ 50 ਹਜ਼ਾਰ ਪਰਵਾਸੀਆਂ ਕੋਲ ਵੋਟ ਪਾਉਣ ਦਾ ਹੱਕ ਹੈ, ਜਿਹੜੇ ਭਾਰਤ ਦੇ ਇਸ ਜਮਹੂਰੀ ਚੋਣ ਅਮਲ ‘ਚ ਹਿੱਸਾ ਲੈਣਾ ਚਾਹੁੰਦੇ ਹਨ। ਓਟਾਵਾ ਦੇ ਇਕ ਵਿਅਕਤੀ …
Read More »