Breaking News
Home / 2024 / April / 26 (page 5)

Daily Archives: April 26, 2024

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਨਵੀਂ ਦਿੱਲੀ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਅਤੇ ਫਿਰ ਇਸ ਨੂੰ 23 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। ਨਿਆਂਇਕ ਹਿਰਾਸਤ ਵਧਣ ਦੇ …

Read More »

ਲੋਕ ਸਭਾ ਚੋਣਾਂ ਨਰਿੰਦਰ ਮੋਦੀ ਦੇ ਹੱਥ ‘ਚੋਂ ਨਿਕਲ ਚੁੱਕੀਆਂ ਨੇ : ਰਾਹੁਲ ਦਾ ਦਾਅਵਾ

ਮੋਦੀ ਸਰਕਾਰ ਨੂੰ ਦੱਸਿਆ ਅਡਾਨੀਆਂ ਦੀ ਸਰਕਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’ ਵਿੱਚ ਸਪਸ਼ਟ ਅੰਤਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥੋਂ ਨਿਕਲ …

Read More »

ਤਿਹਾੜ ਜੇਲ੍ਹ ‘ਚ ਅਰਵਿੰਦ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਰੀਬ 30 ਮਿੰਟ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਾਰਦਵਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। …

Read More »

ਰਾਹੁਲ ਦਾ ਅਮੇਠੀ ਤੋਂ ਅਤੇ ਪ੍ਰਿਅੰਕਾ ਦਾ ਰਾਏਬਰੇਲੀ ਤੋਂ ਚੋਣ ਲੜਨਾ ਤੈਅ

ਲਖਨਊ/ਬਿਊਰੋ ਨਿਊਜ਼ : ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਅਮੇਠੀ ਤੋਂ ਅਤੇ ਰਾਏਬਰੇਲੀ ਲੋਕ ਸਭਾ ਹਲਕੇ ਤੋਂ ਪ੍ਰਿਅੰਕਾ ਗਾਂਧੀ ਦਾ ਚੋਣ ਲੜਨਾ ਲਗਭਗ ਤੈਅ ਮੰਨਿਆ ਜਾ ਰਿਹਾ ਹੈ। ਕਾਂਗਰਸ ਪਾਰਟੀ ਵੱਲੋਂ ਅਮੇਠੀ ਅਤੇ ਰਾਏਬਰੇਲੀ ਸੀਟਾਂ ‘ਤੇ ਇੰਟਰਨਲ ਸਰਵੇ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਤੈਅ ਕੀਤਾ ਗਿਆ ਕਿ ਇਨ੍ਹਾਂ ਦੋਵੇਂ ਸੀਟਾਂ …

Read More »

ਰਾਮਦੇਵ ਨੇ ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ਵਿਚ ਦੂਜਾ ਮੁਆਫੀਨਾਮਾ ਛਪਵਾਇਆ

ਅਦਾਲਤ ‘ਚ ਬਿਨਾ ਸ਼ਰਤ ਮੰਗੀ ਗਈ ਹੈ ਮੁਆਫੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪਤੰਜਲੀ, ਰਾਮਦੇਵ ਅਤੇ ਬਾਲਾਕ੍ਰਿਸ਼ਨ ਨੇ ਬੁੱਧਵਾਰ ਨੂੰ ਅਖਬਾਰਾਂ ਵਿਚ ਇਕ ਹੋਰ ਮੁਆਫੀਨਾਮਾ ਛਪਵਾਇਆ ਹੈ। ਇਸ ਵਿਚ ਬਿਨਾ ਸ਼ਰਤ ਅਦਾਲਤ ਵਿਚ ਮੁਆਫੀ ਮੰਗੀ ਗਈ ਹੈ। ਪਤੰਜਲੀ ‘ਤੇ ਅਖਬਾਰਾਂ ਵਿਚ ਗੁੰਮਰਾਹਕੁੰਨ ਇਸ਼ਤਿਹਾਰ ਦੇ ਕੇ ਐਲੋਪੈਥੀ ਦੇ ਖਿਲਾਫ ਨੈਗੇਟਿਵ ਪ੍ਰਚਾਰ ਕਰਨ …

Read More »

ਜਗਮੀਤ ਸਿੰਘ ਦੇ ਫੈਸਲੇ ਨਾਲ ਟਰੂਡੋ ਸਰਕਾਰ ‘ਤੇ ਖਤਰੇ ਦੇ ਬੱਦਲ

ਟੋਰਾਂਟੋ/ਬਿਊਰੋ ਨਿਊਜ਼ : ਜਸਟਿਨ ਟਰੂਡੋ ਦੀ ਸਰਕਾਰ ਵੱਡੇ ਸਿਆਸੀ ਸੰਕਟ ਵਿਚ ਘਿਰਦੀ ਨਜ਼ਰ ਆ ਰਹੀ ਹੈ। ਐਨਡੀਪੀ ਆਗੂ ਜਗਮੀਤ ਸਿੰਘ ਨੇ ਪਿਛਲੇ ਦਿਨੀਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਲੋਂ ਫੈਡਰਲ ਬਜਟ ਦੇ ਹੱਕ ਵਿਚ ਵੋਟ ਪਾਉਣ ਬਾਰੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ …

Read More »

ਦੋ ਟਰੱਕਾਂ ਦੀ ਭਿਆਨਕ ਟੱਕਰ ‘ਚ ਪੰਜਾਬੀ ਨੌਜਵਾਨ ਦੀ ਮੌਤ

ਟੋਰਾਂਟੋ : ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ ਤੋਂ ਇੱਕ ਸਾਲ ਪਹਿਲਾਂ ਕੈਨੇਡਾ ਦੇ ਸਰੀ ਗਏ ਧਰਮਿੰਦਰ ਸਿੰਘ ਪੁੱਤਰ ਬਖਸ਼ਿਸ਼ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਧਰਮਿੰਦਰ ਸਿੰਘ ਇੱਕ ਸਾਲ ਪਹਿਲਾਂ ਕੈਨੇਡਾ ਗਿਆ ਸੀ ਅਤੇ ਕੈਨੇਡਾ ਦੇ ਸਰੀ ਵਿੱਚ ਰਹਿੰਦਾ ਸੀ। ਜਦੋਂ ਉਹ ਕੰਮ …

Read More »

ਡਾਕਟਰਾਂ ਨੇ ਟੈਕਸ ਤਬਦੀਲੀਆਂ ਉਤੇ ਮੁੜ ਗੌਰ ਕਰਨ ਦੀ ਸਰਕਾਰ ਨੂੰ ਕੀਤੀ ਅਪੀਲ

ਓਟਵਾ/ਬਿਊਰੋ ਨਿਊਜ਼ : ਕੈਨੇਡੀਅਨ ਮੈਡੀਕਲ ਐਸੋਸੀਏਸ਼ਨ ਵੱਲੋਂ ਫੈਡਰਲ ਸਰਕਾਰ ਨੂੰ ਆਪਣੇ ਉਸ ਪ੍ਰਸਤਾਵ ਉੱਤੇ ਮੁੜ ਵਿਚਾਰ ਕਰਨ ਲਈ ਆਖਿਆ ਜਾ ਰਿਹਾ ਹੈ ਜਿਸ ਵਿੱਚ ਮੁਨਾਫੇ ਉੱਤੇ ਟੈਕਸ ਲਾਉਣ ਦੀ ਤਜਵੀਜ਼ ਰੱਖੀ ਗਈ ਹੈ। ਡਾਕਟਰਾਂ ਦਾ ਤਰਕ ਹੈ ਕਿ ਇਸ ਨਾਲ ਉਨ੍ਹਾਂ ਦੀ ਰਿਟਾਇਰਮੈਂਟ ਦੀ ਸੇਵਿੰਗਜ਼ ਉੱਤੇ ਬਹੁਤ ਅਸਰ ਪਵੇਗਾ। ਐਸੋਸੀਏਸ਼ਨ …

Read More »

ਓਨਟਾਰੀਓ ਵਿਧਾਨ ਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ‘ਚ ਲਿਆਂਦਾ ਮਤਾ ਦੂਜੀ ਵਾਰ ਹੋਇਆ ਫੇਲ੍ਹ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਦੀ ਵਿਧਾਨ ਸਭਾ ਵਿੱਚ ਕੈਫੀਯੇਹ ਉੱਤੇ ਲਾਈ ਗਈ ਪਾਬੰਦੀ ਨੂੰ ਜਾਰੀ ਰੱਖਣ ਦੇ ਪੱਖ ਵਿੱਚ ਓਨਟਾਰੀਓ ਸਰਕਾਰ ਦੇ ਕੁੱਝ ਮੈਂਬਰਾਂ ਨੇ ਮੁੜ ਵੋਟ ਪਾਈ। ਪ੍ਰਸ਼ਨ ਕਾਲ ਦੌਰਾਨ ਪਬਲਿਕ ਗੈਲਰੀਜ਼ ਤੋਂ ਵਿਧਾਨ ਸਭਾ ਦੀ ਕਾਰਵਾਈ ਵੇਖਣ ਵਾਲੇ ਕੁੱਝ ਵਿਅਕਤੀਆਂ ਨੇ ਕੈਫੀਯੇਹ (ਸਕਾਰਫ) ਪਾਏ ਹੋਏ ਸਨ। ਵਿਧਾਨ ਸਭਾ …

Read More »

ਤਲਵਾੜਾ ਦਾ ਮੀਤਪਾਲ ਕੈਨੇਡਾ ਪੁਲਿਸ ਵਿੱਚ ਅਫਸਰ ਬਣਿਆ

ਤਲਵਾੜਾ/ਬਿਊਰੋ ਨਿਊਜ਼ : ਤਲਵਾੜਾ ਸ਼ਹਿਰ ਦੇ ਕਾਰੋਬਾਰੀ ਪਰਿਵਾਰ ਦੇ ਪੁੱਤਰ ਮੀਤਪਾਲ ਸਿੰਘ ਨੇ ਕੈਨੇਡਾ ਦੀ ਵਿਨੀਪੈੱਗ ਪੁਲਿਸ ਵਿੱਚ ਬਤੌਰ ‘ਕਰੈਕਸ਼ਨ ਅਫ਼ਸਰ’ ਵਜੋਂ ਅਹੁਦਾ ਸੰਭਾਲਿਆ ਹੈ। ਮੀਤਪਾਲ ਦੇ ਪਿਤਾ ਗੁਰਚਰਨ ਸਿੰਘ ਅਤੇ ਮਾਤਾ ਸਿਮਰਨਜੀਤ ਕੌਰ ਨੇ ਦੱਸਿਆ ਕਿ ਉਹ 2017 ਵਿੱਚ ਕੈਨੇਡਾ ਪੜ੍ਹਨ ਗਿਆ ਸੀ ਅਤੇ ਉੱਥੇ ਹੀ ਰੈੱਡ ਰਿਵਰ ਕਾਲਜ …

Read More »