ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੇਹੱਦ ਸੁਲਝੇ ਤੇ ਸੂਝਵਾਨ ਸੀਨੀਅਰ ਪੱਤਰਕਾਰ ਸਰਬਜੀਤ ਪੰਧੇਰ ਦੀ ਲੰਬੀ ਬੀਮਾਰੀ ਤੋਂ ਬਾਅਦ ਹੋਏ ਅਕਾਲ ਚਲਾਣੇ ਦੀ ਦੁਖਦ …
Read More »Daily Archives: April 28, 2024
ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ’ਤੇ ਚੋਣ ਕਮਿਸ਼ਨ ਨੇ ਰੋਕ ਲਾਈ : ਆਤਿਸ਼ੀ ਦਾ ਦਾਅਵਾ
ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਅੱਜ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਪਾਰਟੀ ਦੇ ਲੋਕ ਸਭਾ ਚੋਣ ਪ੍ਰਚਾਰ ਗੀਤ ‘ਜੇਲ੍ਹ ਕੇ ਜਵਾਬ ਮੇਂ ਹਮ ਵੋਟ ਦੇਂਗੇ’ ਉੱਤੇ ਇਹ ਕਹਿੰਦੇ ਹੋਏ ਰੋਕ ਲਗਾ ਦਿੱਤੀ ਹੈ ਕਿ ਇਹ ਸੱਤਾਧਾਰੀ ਪਾਰਟੀ ਭਾਜਪਾ ਅਤੇ ਕੇਂਦਰੀ ਜਾਂਚ ਏਜੰਸੀਆਂ ਦਾ ਅਕਸ ਖ਼ਰਾਬ ਕਰਦਾ ਹੈ। …
Read More »RSS ਮੁਖੀ ਮੋਹਨ ਭਾਗਵਤ ਵੱਲੋਂ ਰਾਖਵੇਂਕਰਨ ਦਾ ਸਮਰਥਨ
ਹੈਦਰਾਬਾਦ/ਬਿਊਰੋ ਨਿਊਜ਼ ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਕਿਹਾ ਹੈ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਹੈਦਰਾਬਾਦ ਵਿਚ ਇਕ ਵਿਦਿਅਕ ਸੰਸਥਾ ’ਚ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ …
Read More »ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ
ਚੈਨਲ ਰਾਹੀਂ ਵੋਟਰ ਨਿਯਮਤ ਚੋਣ ਅਪਡੇਟ ਹਾਸਲ ਕਰ ਸਕਣਗੇ: ਸਿਬਿਨ ਸੀ ਚੰਡੀਗੜ੍ਹ : ਇੱਕ ਨਿਵੇਕਲੇ ਉਪਰਾਲੇ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਇੱਕ ਸਮਰਪਿਤ ਵਟਸਐਪ ਚੈਨਲ, ‘ਮੁੱਖ ਚੋਣ ਅਧਿਕਾਰੀ, ਪੰਜਾਬ’ ਦੀ ਸ਼ੁਰੂਆਤ ਕੀਤੀ ਹੈ। ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਟਸਐਪ ਚੈਨਲ ਦਾ ਉਦੇਸ਼ …
Read More »ਸ਼ੋ੍ਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਬਣਾਇਆ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਵਿਰਸਾ ਸਿੰਘ ਵਲਟੋਹਾ ਪਾਰਟੀ ਦੇ ਸੀਨੀਅਰ ਆਗੂ ਵੀ ਹਨ ਅਤੇ ਉਹ ਖਡੂਰ ਸਾਹਿਬ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਇਸ ਤੋਂ ਪਹਿਲਾਂ ਚਰਚਾ ਸੀ ਕਿ …
Read More »ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਅਹੁਦੇ ਤੋਂ ਦਿੱਤਾ ਅਸਤੀਫਾ
‘ਆਪ’ ਨਾਲ ਕਾਂਗਰਸ ਦੇ ਗਠਜੋੜ ਤੋਂ ਨਰਾਜ਼ ਹੋਏ ਅਰਵਿੰਦਰ ਲਵਲੀ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਦਿੱਲੀ ਵਿਚ ਵੱਡਾ ਸਿਆਸੀ ਝਟਕਾ ਲੱਗਾ ਹੈ। ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾਰਜੁਨ …
Read More »