Breaking News
Home / 2024 / May

Monthly Archives: May 2024

ਸ੍ਰੀ ਅਕਾਲ ਤਖਤ ਸਾਹਿਬ ਦਾ ਯੋਗੀ ਸਰਕਾਰ ਨੂੰ ਅਲਟੀਮੇਟਮ

ਯੂਪੀ ’ਚ ਸਿੱਖ ਗ੍ਰੰਥੀ ਦੀ ਧੀ ਨਾਲ ਜ਼ਬਰ ਜਨਾਹ ਦਾ ਮਾਮਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਦੇ ਪੀਲੀਭੀਤ ਜ਼ਿਲ੍ਹੇ ਵਿਚ ਗ੍ਰੰਥੀ ਸਿੰਘ ਦੀ ਨਾਬਲਗ ਧੀ ਨੂੰ ਅਗਵਾ ਕਰਨ ਅਤੇ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਖਤ ਨੋਟਿਸ ਲਿਆ …

Read More »

ਪੰਜਾਬ ’ਚ ਮਿਡ ਡੇਅ ਮੀਲ ਦਾ ਮੈਨਿਊ ਬਦਲਿਆ

ਵਿਦਿਆਰਥੀਆਂ ਨੂੰ ਹੁਣ ਹਫਤੇ ’ਹ ਇਕ ਦਿਨ ਮਿਲੇਗੀ ਖੀਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮਿਡ ਡੇਅ ਮੀਲ ਦੇ ਮੈਨਿਊ ਵਿਚ ਬਦਲਾਅ ਕੀਤਾ ਹੈ। ਹੁਣ ਇਸ ਵਿਚ ਦਾਲ ਮਾਂਹ-ਚਨਾ ਨੂੰੂ ਸ਼ਾਮਲ ਕੀਤਾ ਗਿਆ ਹੈ। ਇਸੇ ਦੌਰਾਨ ਹਫਤੇ ਵਿਚ ਇਕ ਦਿਨ ਵਿਦਿਆਰਥੀਆਂ ਨੂੰ ਖੀਰ ਵੀ ਪਰੋਸੀ ਜਾਇਆ ਕਰੇਗੀ। ਸਕੂਲਾਂ ਵਿਚ …

Read More »

ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ

ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਲਗਾਈ ਸੀ ਅਰਜ਼ੀ ਫਰੀਦਕੋਟ/ਬਿਊਰੋ ਨਿਊਜ਼ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ’ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ …

Read More »

ਡੋਨਾਲਡ ਟਰੰਪ ਪੋਰਨ ਸਟਾਰ ਮਾਮਲੇ ’ਚ ਦੋਸ਼ੀ ਕਰਾਰ

ਟਰੰਪ ਨੂੰ ਸਜ਼ਾ ਸਬੰਧੀ ਸੁਣਵਾਈ 11 ਜੁਲਾਈ ਨੂੰ ਹੋਵੇਗੀ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਕਿਸੇ ਅਪਰਾਧ ਵਿਚ ਦੋਸ਼ੀ ਪਾਏ ਜਾਣ ਵਾਲੇ ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਣ ਗਏ ਹਨ। ਅਮਰੀਕਾ ਵਿਚ ਰਾਸ਼ਟਰਪਤੀ ਚੋਣਾਂ ਦੇ ਦੌਰਾਨ ਨਿਊਯਾਰਕ ਵਿਚ ਕਰੀਬ 6 ਹਫਤਿਆਂ ਤੱਕ ਚੱਲੀ ਸੁਣਵਾਈ ਵਿਚ ਟਰੰਪ ਨੂੰ 34 ਆਰੋਪਾਂ ਵਿਚ ਦੋਸ਼ੀ ਕਰਾਰ ਦਿੱਤਾ …

Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੈਡੀਟੇਸ਼ਨ ਨੂੰ ਲੈ ਕੇ ਬਵਾਲ

ਵਿਰੋਧੀ ਪਾਰਟੀਆਂ ਸ਼ਿਕਾਇਤ ਲੈ ਕੇ ਪਹੁੰਚੀਆਂ ਚੋਣ ਕਮਿਸ਼ਨ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ 7ਵੇਂ ਯਾਨੀ ਕਿ ਆਖਰੀ ਗੇੜ ਦਾ ਚੋਣ ਪ੍ਰਚਾਰ ਖਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਵਿਵੇਕਾਨੰਦ ਰਾਕ ਮੈਮੋਰੀਅਲ ’ਚ 1 ਜੂਨ ਤੱਕ ਮੈਡੀਟੇਸ਼ਨ ਕਰਨ ਨਾਲ ਵਿਰੋਧੀ ਸਿਆਸੀ ਪਾਰਟੀਆਂ ’ਚ ਬਵਾਲ ਮਚਣਾ ਸ਼ੁਰੂ ਹੋ …

Read More »

ਪਾਣੀ ਦੀ ਕਿੱਲਤ ਨੂੰ ਲੈ ਸੁਪਰੀਮ ਕੋਰਟ ਪੁੱਜੀ ਦਿੱਲੀ ਸਰਕਾਰ

‘ਆਪ’ ਸਰਕਾਰ ਨੇ ਗੁਆਂਢੀ ਸੂਬਿਆਂ ਕੋਲੋਂ ਮੰਗਿਆ ਪਾਣੀ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿੱਚ ਪਾਣੀ ਦੀ ਕਿੱਲਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਵਿੱਚ ਦਖਲ ਦੇਣ ਦੀ ਬੇਨਤੀ ਕੀਤੀ ਹੈ …

Read More »

ਪੰਜਾਬ ’ਚ ਇਸ ਵਾਰ 70 ਫੀਸਦੀ ਵੋਟਿੰਗ ਦਾ ਟੀਚਾ : ਸਿਬਿਨ ਸੀ

ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਭਲਕੇ 1 ਜੂਨ ਨੂੰ ਪੈਣ ਵਾਲੀਆਂ ਲੋਕ ਸਭਾ ਦੀਆਂ ਵੋਟਾਂ ਲਈ ਚੋਣ ਕਮਿਸ਼ਨ ਨੇ ਪੂਰੀ ਤਿਆਰੀ ਕਰ ਲਈ ਹੈ। ਇਸਦੇ ਚੱਲਦਿਆਂ ਅੱਜ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ’ਚ ਮੀਡੀਆ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਭਲਕੇ ਹੋਣ ਵਾਲੀ ਵੋਟਿੰਗ ਸੰਬੰਧੀ ਜਾਣਕਾਰੀ …

Read More »

ਪੰਜਾਬ, ਹਿਮਾਚਲ ਤੇ ਚੰਡੀਗੜ੍ਹ ’ਚ ਵੋਟਾਂ ਭਲਕੇ 1 ਜੂਨ ਨੂੰ

ਸੁਰੱਖਿਆ ਦੇ ਕੀਤੇ ਗਏ ਸਖਤ ਪ੍ਰਬੰਧ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਦੇ 7ਵੇਂ ਤੇ ਆਖਰੀ ਗੇੜ ਦੌਰਾਨ ਵੋਟਾਂ ਭਲਕੇ 1 ਜੂਨ ਦਿਨ ਸ਼ਨੀਵਾਰ ਨੂੰ ਪੈਣਗੀਆਂ। ਇਸ ਨੂੰ ਲੈ ਕੇ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਹਨ। ਇਸਦੇ ਚੱਲਦਿਆਂ ਲੰਘੇ ਕੱਲ੍ਹ ਸ਼ਾਮੀਂ 6 ਵਜੇ ਚੋਣ …

Read More »

ਬਰਾਬਰੀ ਦੇ ਅਧਿਕਾਰ ‘ਤੇ ਹਮਲਾ ਕਰ ਰਹੀ ਹੈ ਭਾਜਪਾ : ਰਾਹੁਲ ਗਾਂਧੀ

ਭਾਜਪਾ ‘ਤੇ ਸੰਵਿਧਾਨ ਬਦਲਣ ਦੇ ਲਗਾਏ ਆਰੋਪ ਅੰਮ੍ਰਿਤਸਰ/ਬਿਊਰੋ ਨਿਊਜ਼ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੰਮ੍ਰਿਤਸਰ ‘ਚ ਆਖਿਆ ਕਿ ਇਸ ਵਾਰ ਦੀਆਂ ਚੋਣਾਂ ਮਾਮੂਲੀ ਨਹੀਂ ਹਨ ਬਲਕਿ ਇਹ ਦੋ ਵਿਚਾਰਧਾਰਾਵਾਂ ਦਰਮਿਆਨ ਜੰਗ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਸਭ ਨੂੰ ਬਰਾਬਰੀ ਦਾ ਹੱਕ ਦਿੰਦਾ ਹੈ ਪਰ ਭਾਜਪਾ ਸਰਕਾਰ …

Read More »

ਸਿਕੰਦਰ ਸਿੰਘ ਮਲੂਕਾ ਨੇ ਵੋਟਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ

ਬਠਿੰਡਾ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਾਂ ਤੋਂ ਐਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਅਚਾਨਕ ਪ੍ਰਗਟ ਹੋ ਗਏ ਹਨ। ਮਲੂਕਾ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਹਨ ਅਤੇ 9 ਅਪਰੈਲ ਨੂੰ ਆਪਣੀ ਨੂੰਹ ਦੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ …

Read More »