ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਲਈ ‘ਆਪਰੇਸ਼ਨ ਝਾੜੂ’ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਨੂੰ ਡਰ ਹੈ ਕਿ ‘ਆਪ’ ਆਉਣ ਵਾਲੇ ਸਮੇਂ ਵਿਚ ਚੁਣੌਤੀ …
Read More »Monthly Archives: May 2024
ਸਿਸੋਦੀਆ ਜੀ ਅੱਜ ਇਥੇ ਹੁੰਦੇ ਤਾਂ ਮੇਰੇ ਲਈ ਸਥਿਤੀ ਏਨੀ ਖਰਾਬ ਨਾ ਹੁੰਦੀ: ਮਾਲੀਵਾਲ
ਨਵੀਂ ਦਿੱਲੀ: ‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨੇ ਕਿਹਾ ਕਿ ਉਸ ਦੇ ਪਾਰਟੀ ਕੁਲੀਗ, ਜੋ ਕਦੇ ਨਿਰਭਯਾ ਲਈ ਇਨਸਾਫ਼ ਮੰਗਦੇ ਸਨ, ਪਰ ਅੱਜ ਉਹ ਉਸ ‘ਤੇ ਹਮਲਾ ਕਰਨ ਵਾਲੇ ਸ਼ਖ਼ਸ (ਵਿਭਵ ਕੁਮਾਰ) ਦੀ ਹਮਾਇਤ ਕਰ ਰਹੇ ਹਨ। ਮਾਲੀਵਾਲ ਨੇ ਕਿਹਾ ਕਿ ਜੇਕਰ ‘ਆਪ’ ਆਗੂ ਤੇ ਸਾਬਕਾ ਉਪ ਮੁੱਖ …
Read More »‘ਆਪ’ ਨੂੰ ਸੱਟ ਮਾਰਨ ਲਈ ਝੂਠੀਆਂ ਕਹਾਣੀਆਂ ਘੜੀਆਂ ਗਈਆਂ : ਭਾਰਦਵਾਜ
ਨਵੀਂ ਦਿੱਲੀ: ‘ਆਪ’ ਨੇ ਕਿਹਾ ਕਿ ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ਦੀ ਜਾਂਚ ਕਰ ਰਹੇ ਤਫ਼ਤੀਸ਼ਕਾਰ ਅਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਝੂਠੀਆਂ ਕਹਾਣੀਆਂ ਘੜ ਕੇ ਪਾਰਟੀ ਦੀ ਦਿੱਖ ਨੂੰ ਢਾਹ ਲਾਉਣਾ ਚਾਹੁੰਦੇ ਹਨ। ‘ਆਪ’ ਨੇ ਮਾਲੀਵਾਲ ਦੇ ਆਰੋਪਾਂ ਨੂੰ ਖਾਰਜ ਕਰਦਿਆਂ ਕਿਹਾ ਕਿ ਉਹ ਭਾਜਪਾ ਦੇ ਆਖੇ ਲੱਗ ਕੇ ਕੇਜਰੀਵਾਲ …
Read More »ਮਨੀਸ਼ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਹਾਈਕੋਰਟ ਵਲੋਂ ਖਾਰਜ
ਆਬਕਾਰੀ ਨੀਤੀ ਘੁਟਾਲਾ ਮਾਮਲੇ ‘ਚ ਘਿਰੇ ਹਨ ਸਿਸੋਦੀਆ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ ਦਿੰਦਿਆਂ ਕਥਿਤ ਸ਼ਰਾਬ ਘੁਟਾਲੇ ਦੇ ਸਿਲਸਿਲੇ ‘ਚ ਈਡੀ ਤੇ ਸੀਬੀਆਈ ਵੱਲੋਂ ਦਰਜ ਕੀਤੇ ਗਏ ਮਨੀ ਲਾਂਡਰਿੰਗ ਦੇ ਭ੍ਰਿਸ਼ਟਾਚਾਰ ਦੇ ਮਾਮਲਿਆਂ ‘ਚ ਉਨ੍ਹਾਂ ਦੀ ਜ਼ਮਾਨਤ ਅਰਜ਼ੀ …
Read More »‘ਇੰਡੀਆ’ ਗਠਜੋੜ ਦੀ ਬਣੇਗੀ ਸਰਕਾਰ : ਕੇਜਰੀਵਾਲ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਲੀ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਕੇਜਰੀਵਾਲ ਨੇ ਕਿਹਾ ਕਿ ਭਾਰਤ ਵਿਚ ਲੋਕ ਸਭਾ ਲਈ 5 ਗੇੜਾਂ ਦੀਆਂ ਵੋਟਾਂ ਪੈ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਜਿਵੇਂ ਜਿਵੇਂ ਚੋਣਾਂ ਹੁੰਦੀਆਂ ਜਾ ਰਹੀਆਂ ਹਨ, ਉਵੇਂ …
Read More »ਭਾਰਤ ‘ਚ ਵਿਦਿਅਕ ਪ੍ਰਬੰਧ ਤੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ
ਡਾ. ਗੁਰਤੇਜ ਸਿੰਘ ਜ਼ਿੰਦਗੀ ਦੀ ਭੱਜ-ਦੌੜ ਦੀ ਆਖ਼ਰੀ ਮੰਜ਼ਿਲ ਸਫ਼ਲਤਾ ਸਰ ਕਰਨਾ ਹੁੰਦੀ ਹੈ। ਹਰ ਇਨਸਾਨ ਦੀ ਇੱਛਾ ਕਾਮਯਾਬ ਮਨੁੱਖ ਬਣਨ ਦੀ ਹੈ। ਮਨੁੱਖੀ ਸੁਭਾਅ ਆਰਥਿਕ, ਸਮਾਜਿਕ ਤੇ ਧਾਰਮਿਕ ਬਲਕਿ ਹਰ ਤਰ੍ਹਾਂ ਦੀ ਆਜ਼ਾਦੀ ਦਾ ਆਸ਼ਕ ਹੈ। ਆਜ਼ਾਦੀ ਦੀ ਤਾਂਘ ਉਸ ਨੂੰ ਦੁਨੀਆ ਤੋਂ ਵੱਖਰਾ ਕਰ ਗੁਜ਼ਰਨ ਲਈ ਪ੍ਰੇਰਦੀ ਹੈ। …
Read More »ਦਲ ਬਦਲੂ ਨੇਤਾਵਾਂ ਦੇ ਜਿੱਤਣ ਦੀ ਔਸਤ ਲਗਾਤਾਰ ਘਟਦੀ ਜਾ ਰਹੀ
ਕਮਲਜੀਤ ਸਿੰਘ ਬਨਵੈਤ ਭਾਰਤ ਦੀ ਰਾਜਨੀਤੀ ਵਿੱਚੋਂ ਨੈਤਿਕਤਾ ਖੰਭ ਲਾ ਕੇ ਉੱਡ ਗਈ ਜਾਪਦੀ ਹੈ। ਸੱਤਾ ਉੱਤੇ ਕਾਬਜ਼ ਹੋਣ ਲਈ ਸਿਆਸੀ ਨੇਤਾ ਅਸੂਲਾਂ ਨੂੰ ਤਿਲਾਂਜਲੀ ਦੇਣ ਲੱਗਿਆਂ ਮਿੰਟ ਵੀ ਨਹੀਂ ਲਾਉਂਦੇ ਹਨ। ਹੱਦ ਤਾਂ ਉਦੋਂ ਹੁੰਦੀ ਹੈ ਜਦੋਂ ਆਪਣੀ ਪਿਤਰੀ ਪਾਰਟੀ ਨੂੰ ਅਲਵਿਦਾ ਕਹਿ ਕੇ ਦੂਜੀ ਪਾਰਟੀ ਵਿੱਚੋਂ ਵਾਪਸ ਮੁੜਨਾ …
Read More »ਸ੍ਰੀ ਹੇਮਕੁੰਟ ਸਾਹਿਬ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ ਹੋਇਆ ਰਵਾਨਾ
ਗੁਰਦੁਆਰਾ ਸਾਹਿਬ ਦੇ ਕਿਵਾੜ ਸੰਗਤ ਵਾਸਤੇ 25 ਮਈ ਨੂੰ ਖੋਲ੍ਹੇ ਜਾਣਗੇ ਅੰਮ੍ਰਿਤਸਰ/ਬਿਊਰੋ ਨਿਊਜ਼ : ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਲਈ ਸ਼ਰਧਾਲੂਆਂ ਦਾ ਪਹਿਲਾ ਜਥਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਰਿਸ਼ੀਕੇਸ਼ ਸਥਿਤ ਗੁਰਦੁਆਰੇ ਤੋਂ ਰਵਾਨਾ ਹੋਇਆ। ਇਸ ਜਥੇ ਨੂੰ ਉੱਤਰਾਖੰਡ ਦੇ ਰਾਜਪਾਲ ਲੈਫਟੀਨੈਂਟ ਜਨਰਲ …
Read More »ਨਰਿੰਦਰ ਮੋਦੀ ਨੇ ਪਟਿਆਲਾ ਪਹੁੰਚ ਭਾਜਪਾ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ
ਪ੍ਰਧਾਨ ਮੰਤਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਿਆ ਕਾਗਜ਼ੀ ਮੁੱਖ ਮੰਤਰੀ ਪਟਿਆਲਾ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਮਈ ਦਿਨ ਵੀਰਵਾਰ ਨੂੰ ਭਾਜਪਾ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਲਈ ਪਟਿਆਲਾ ਪਹੁੰਚੇ। ਇਸ ਫਤਿਹ ਰੈਲੀ ਦੌਰਾਨ ਪਟਿਆਲਾ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਗੇਜਾ …
Read More »ਫੈਡਰਲ ਸਰਕਾਰ ਨੇ ਵਾਹਨ ਚੋਰੀ ਤੇ ਮਨੀ ਲਾਂਡਰਿੰਗ ਦੇ ਰੁਝਾਨ ਨੂੰ ਰੋਕਣ ਲਈ ਨੀਤੀ ਦਾ ਕੀਤਾ ਐਲਾਨ
ਦੋਸ਼ੀਆਂ ਨੂੰ ਮਿਲੇਗੀ 14 ਸਾਲ ਦੀ ਸਜ਼ਾ ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਾਸੀਆਂ ਦੀ ਲੰਮੀ ਉਡੀਕ ਤੋਂ ਬਾਅਦ ਆਖਰ ਹੁਣ ਫੈਡਰਲ ਸਰਕਾਰ ਨੇ ਦੇਸ਼ ‘ਚ ਵੱਡੀ ਪੱਧਰ ‘ਤੇ ਚੱਲ ਰਹੇ ਵਹੀਕਲ ਚੋਰੀ, ਹਿੰਸਕ ਕਾਰਵਾਈਆਂ ਤੇ ਮਨੀ ਲਾਂਡਰਿੰਗ ਦੇ ਮਾੜੇ ਰੁਝਾਨ ਨੂੰ ਰੋਕਣ ਲਈ ਆਪਣੀ ਫੈਡਰਲ ਨੀਤੀ ਦਾ ਐਲਾਨ ਕੀਤਾ ਹੈ। ਇਸ …
Read More »