ਕਿਹਾ : ਚੋਣਾਂ ਤੋਂ ‘ਆਪ’ ਦੇ ਵੱਡੇ ਆਗੂਆਂ ਨੂੰ ਕੀਤਾ ਜਾਵੇਗਾ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਭਾਜਪਾ ਹੈਡਕੁਆਰਟਰ ’ਤੇ ਪ੍ਰਦਰਸ਼ਨ ਦੇ ਲਈ ਮਾਰਚ ਕੀਤਾ। ਉਨ੍ਹਾਂ ਦੇ ਨਾਲ ਪਾਰਟੀ ਦੇ ਆਗੂ, ਸੰਸਦ ਮੈਂਬਰ ਅਤੇ ਵਿਧਾਇਕ ਵੀ ਮੌਜੂਦ ਸਨ। ਕੇਜਰੀਵਾਲ 12 ਵਜੇ ਪਾਰਟੀ ਦਫ਼ਤਰ ਪਹੁੰਚ …
Read More »Monthly Archives: May 2024
ਫਰੀਦਕੋਟ ਤੋਂ ਲੋਕ ਸਭਾ ਉਮੀਦਵਾਰ ਹੰਸਰਾਜ ਹੰਸ ਦੀਆਂ ਵਧੀਆਂ ਮੁਸ਼ਕਲਾਂ
ਕਿਸਾਨਾਂ ਖਿਲਾਫ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਸ਼ਿਕਾਇਤ ਦਰਜ ਫਰੀਦਕੋਟ ਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਹੰਸਰਾਜ ਹੰਸ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਉਨ੍ਹਾਂ ਵੱਲੋਂ ਕਿਸਾਨਾਂ ਨੂੰ ਲੈ ਕੇ ਕੁਝ ਦਿਨ ਪਹਿਲਾਂ ਦਿੱਤੇ ਵਿਵਾਦਿਤ ਬਿਆਨ ਦਾ ਮਾਮਲਾ ਹੁਣ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਹੈ। ਇਸ …
Read More »ਰਵਨੀਤ ਬਿੱਟੂ ਨੇ ਬੈਂਸ ਭਰਾਵਾਂ ’ਤੇ ਕੀਤਾ ਪਲਟਵਾਰ
ਕਿਹਾ : ਆਡੀਓ ਵਾਇਰਲ ਕਰਨ ਵਾਲਿਆਂ ਖਿਲਾਫ਼ ਪੁਲਿਸ ਦੇ ਆਈਟੀ ਵਿਭਾਗ ਕੋਲ ਕਰਾਂਗਾ ਸ਼ਿਕਾਇਤ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਕਿਹਾ ਕਿ ਜੋ ਆਡੀਓ ਵਾਇਰਲ ਹੋ ਰਿਹਾ ਹੈ ਉਸ ਨਾਲ ਉਸ ਦਾ ਕੋਈ ਸਬੰਧ ਨਹੀਂ ਹੈ। ਜਿਸ ਨੇ ਵੀ ਇਹ ਆਡੀਓ ਵਾਇਰਲ ਕੀਤੀ ਹੈ ਉਹ ਇਸ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਉਣਗੇ ਪੰਜਾਬ
ਪਟਿਆਲਾ, ਗੁਰਦਾਸਪੁਰ ਅਤੇ ਜਲੰਧਰ ’ਚ ਕਰਨਗੇ ਚੋਣ ਰੈਲੀਆਂ ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਭਾਜਪਾ ਦੇ ਲਈ ਚੋਣ ਪ੍ਰਚਾਰ ਕਰਨ ਲਈ ਪੰਜਾਬ ਆਉਣਗੇ। ਇਸ ਦੌਰਾਨ ਉਹ ਤਿੰਨ ਲੋਕ ਸਭਾ ਹਲਕਿਆਂ ’ਚ ਚੋਣਾਵੀ ਰੈਲੀਆਂ ਕਰਨਗੇ। ਪ੍ਰਧਾਨ ਵੱਲੋਂ ਇਸ ਸਬੰਧੀ ਸਮਾਂ ਦੇ ਦਿੱਤਾ ਗਿਆ ਹੈ। 23 ਮਈ ਨੂੰ ਉਹ …
Read More »ਕਾਂਗਰਸੀ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਵਿਅਕਤੀ ਨੇ ਮਾਰਿਆ ਥੱਪੜ
ਕਨ੍ਹਈਆ ਦੇ ਸਮਰਥਕਾਂ ਨੇ ਹਮਲਾਵਰ ਵਿਅਕਤੀ ਨਾਲ ਕੀਤੀ ਮਾਰੁਕੱਟ ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਜਧਾਨੀ ਦਿੱਲੀ ਦੀ ਨਾਰਥ ਸੀਟ ਤੋਂ ਕਾਂਗਰਸ ਅਤੇ ਇੰਡੀਆ ਗੱਠਜੋੜ ਦੇ ਉਮੀਦਵਾਰ ਕਨ੍ਹਈਆ ਕੁਮਾਰ ਨੂੰ ਚੋਣ ਪ੍ਰਚਾਰ ਦੌਰਾਨ ਇਕ ਵਿਅਕਤੀ ਵੱਲੋਂ ਥੱਪੜ ਮਾਰੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਕ …
Read More »‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਵਿਦੇਸ਼ ਤੋਂ ਭਾਰਤ ਪਰਤੇ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਲੰਡਨ ਤੋਂ ਵਾਪਸ ਪਰਤ ਆਏ ਹਨ। ਉਨ੍ਹਾਂ ਅੱਜ ਸ਼ਨੀਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਧਿਆਨ ਰਹੇ ਕਿ ਰਾਘਵ ਚੱਢਾ ਕਈ ਮਹੀਨਿਆਂ …
Read More »ਹਰਿਆਣਾ ’ਚ ਚਲਦੀ ਬੱਸ ਨੂੰ ਲੱਗੀ ਭਿਆਨਕ ਅੱਗ
10 ਵਿਅਕਤੀਆਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਵਿਅਕਤੀ ਝੁਲਸੇ ਜਾਣ ਕਾਰਨ ਹੋਏ ਗੰਭੀਰ ਜ਼ਖਮੀ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ’ਚ ਲੰਘੀ ਦੇਰ ਰਾਹਤ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਇਕ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਅਚਾਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 10 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 25 ਤੋਂ …
Read More »ਸਵਾਤੀ ਮਾਲੀਵਾਲ ਮਾਰਕੁੱਟ ਮਾਮਲੇ ਦਾ ਨਵਾਂ ਵੀਡੀਓ ਆਇਆ ਸਾਹਮਣੇ
ਵੀਡੀਓ ’ਚ ਪੁਲਿਸ ਵਾਲੇ ਸਵਾਤੀ ਨੂੰ ਸੀਐਮ ਹਾਊਸ ’ਚੋਂ ਬਾਹਰ ਕੱਢਦੇ ਹੋਏ ਆ ਰਹੇ ਹਨ ਨਜ਼ਰ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਤੋਂ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਨਾਲ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਮਾਰਕੁੱਟ ਦੇ ਮਾਮਲੇ ’ਚ ਇਕ ਨਵਾਂ ਵੀਡੀਓ ਸਾਹਮਣੇ ਆਇਆ ਹੈ। 13 ਮਈ …
Read More »ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਿਸਾਨਾਂ ਦੇ ਧਰਨੇ ’ਚ ਹੋਏ ਸ਼ਾਮਲ
ਕਿਸਾਨੀ ਝੰਡਾ ਫੜ ਕਿਸਾਨ-ਮਜ਼ਦੂਰ ਏਕਤਾ ਜ਼ਿੰਦਾਬਾਦ ਦੇ ਲਗਾਏ ਨਾਅਰੇ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੋਣ ਪ੍ਰਚਾਰ ਦੌਰਾਨ ਕਿਸਾਨੀ ਧਰਨੇ ਵਿਚ ਸ਼ਾਮਲ ਹੋਏ। ਚੰਨੀ ਕਿਸਾਨਾਂ ਦੇ ਨਾਲ ਧਰਨੇ ਵਾਲੀ ਥਾਂ ’ਤੇ ਬੈਠ ਗਏ ਅਤੇ ਉਨ੍ਹਾਂ ਕਿਸਾਨੀ ਝੰਡਾ …
Read More »ਪੰਜਾਬ ਦਾ ਚੋਣ ਕਮਿਸ਼ਨ 24 ਘੰਟੇ ਕਰੇਗਾ ਸੁਣਵਾਈ
ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਵੋਟਿੰਗ ਸਬੰਧੀ ਮੁਸ਼ਕਲਾਂ ਹੋਣਗੀਆਂ ਦੂਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦਾ ਚੋਣ ਕਮਿਸ਼ਨ ਵੋਟਿੰਗ ਸਬੰਧੀ 24 ਘੰਟੇ ਸੁਣਵਾਈ ਕਰੇਗਾ ਅਤੇ ਟੋਲ ਫ੍ਰੀ ਨੰਬਰ 1950 ’ਤੇ ਕਾਲ ਕਰਕੇ ਤੁਸੀਂ ਵੋਟਿੰਗ ਸਬੰਧੀ ਆਪਣੀਆਂ ਸਮੱਸਿਆਵਾਂ ਹੱਲ ਕਰਵਾ ਸਕਦੇ ਹੋ। ਜੇਕਰ ਤੁਹਾਡੇ ਮਨ ਵਿਚ ਚੋਣਾਂ ਨੂੰ ਲੈ ਕੇ ਕੋਈ …
Read More »