ਕਿਹਾ : ਸਰਕਾਰਾਂ ਡੇਗਣ ਦੀ ਭਾਜਪਾ ਦੀ ਮੁਹਾਰਤ ਪੰਜਾਬ ‘ਚ ਨਹੀਂ ਚੱਲੇਗੀ ਚੰਡੀਗੜ੍ਹ/ਬਿਊਰੋ ਨਿਊਜ਼ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀਆਂ ਨੂੰ ਸੱਦਾ ਦਿੱਤਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਮੁੱਚੀ ਭਾਜਪਾ ਨੂੰ ਲੋਕ ਸਭਾ ਚੋਣਾਂ …
Read More »Monthly Archives: May 2024
ਚੋਣ ਬਾਂਡ ਸਕੈਮ ਨੂੰ ਪ੍ਰਚਾਰਨ ‘ਚ ਨਾਕਾਮ ਰਹੀ ਵਿਰੋਧੀ ਧਿਰ : ਯੋਗੇਂਦਰ ਯਾਦਵ
ਯਾਦਵ ਨੇ ਡਾ. ਧਰਮਵੀਰ ਗਾਂਧੀ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਪਟਿਆਲਾ/ਬਿਊਰੋ ਨਿਊਜ਼ : ਸਵਰਾਜ ਇੰਡੀਆ ਦੇ ਆਗੂ ਅਤੇ ਭਾਰਤ ਜੋੜੋ ਅਭਿਆਨ ਦੇ ਕਨਵੀਨਰ ਯੋਗੇਂਦਰ ਯਾਦਵ ਨੇ ਕਿਹਾ ਕਿ ਚੋਣ ਬਾਂਡ ਦਾ ਭਾਰਤ ਵਿੱਚ ਸਭ ਤੋਂ ਵੱਡਾ ਸਕੈਮ (ਘਪਲਾ) ਹੋਇਆ ਹੈ ਜਿਸ ਦੇ ਰੁਪਿਆਂ ਦਾ ਅੰਕੜਾ ਵੀ ਸਾਹਮਣੇ ਆ ਚੁੱਕਿਆ …
Read More »ਪ੍ਰਿਅੰਕਾ ਨੇ ਪੰਜਾਬ ਨਾਲ ਆਪਣੇ ਗੂੜ੍ਹੇ ਰਿਸ਼ਤੇ ਦੀ ਬਾਤ ਪਾਈ
ਕਿਹਾ : ਮੇਰਾ ਸਹੁਰਾ ਪਰਿਵਾਰ ਹੈ ਪੰਜਾਬ ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਪੰਜਾਬ ਨਾਲ ਆਪਣੇ ਗੂੜ੍ਹੇ ਰਿਸ਼ਤੇ ਦੀ ਬਾਤ ਪਾਈ ਹੈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਿਅੰਕਾ ਨੇ …
Read More »ਭਾਜਪਾ ਦੀ ਹਾਰ ਦੇਖ ਕੇ ਬੁਖਲਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਸੁਖਬੀਰ ਬਾਦਲ
ਕਿਹਾ : ਭਾਜਪਾ ਦਾ ਅੰਕੜਾ 200 ਤੋਂ ਪਾਰ ਹੁੰਦਾ ਵੀ ਨਹੀਂ ਦਿਸਦਾ ਗੁਰਦਾਸਪੁਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੂਹ ਸਿੱਖ ਸੰਗਤ ਨੂੰ ਕਾਂਗਰਸ ਖ਼ਿਲਾਫ਼ ਵੋਟ ਪਾ ਕੇ 1984 ਦੇ ਹਮਲੇ ਦਾ ਬਦਲਾ ਲੈਣ ਦਾ ਸੁਨੇਹਾ ਦਿੱਤਾ। ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਅਕਾਲੀ ਦਲ …
Read More »ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ‘ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ‘ਤੇ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ …
Read More »ਜਸਟਿਸ ਜ਼ੋਰਾ ਸਿੰਘ ਨੇ ‘ਆਪ’ ਖ਼ਿਲਾਫ਼ ਚੁੱਕਿਆ ਝੰਡਾ
ਮੋਗਾ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਘਟਨਾਵਾਂ ਦੀ ਬਤੌਰ ਕਮਿਸ਼ਨ ਜਾਂਚ ਕਰ ਚੁੱਕੇ ਅਤੇ ‘ਆਪ’ ਦੇ ਸੂਬਾ ਸੰਯੁਕਤ ਸਕੱਤਰ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਅਤੇ ‘ਲੋਕ-ਰਾਜ’ ਪੰਜਾਬ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਅਤੇ ‘ਉੱਤਮ-ਖੇਤੀ’ ਕਿਸਾਨ ਯੂਨੀਅਨ ਦੇ ਜਰਨਲ ਸਕੱਤਰ ਐਡਵੋਕੇਟ ਗੁਰਸਿਮਰਤ ਸਿੰਘ ਰੰਧਾਵਾ ਨੇ ਨਸਲਾਂ, ਫ਼ਸਲਾਂ …
Read More »ਜੰਮੂ ‘ਚ ਬੱਸ 150 ਫੁੱਟ ਡੂੰਘੀ ਖੱਡ ‘ਚ ਡਿੱਗੀ
15 ਵਿਅਕਤੀਆਂ ਦੀ ਮੌਤ ਜੰਮੂ/ਬਿਊਰੋ ਨਿਊਜ਼ : ਜੰਮੂ ਦੇ ਅਖਨੂਰ ਵਿਚ ਵੀਰਵਾਰ ਨੂੰ ਦੁਪਹਿਰ ਵੇਲੇ ਤੀਰਥ ਯਾਤਰੀਆਂ ਨੂੰ ਲਿਜਾ ਰਹੀ ਇਕ ਬੱਸ 150 ਫੁੱਟ ਡੂੰਘੀ ਖੱਡ ਵਿਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿਚ 15 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ। ਇਸ ਹਾਦਸੇ …
Read More »ਰਾਜਾ ਵੜਿੰਗ ਦੀ ਕਰੋੜਾਂ ਦੀ ਗੱਡੀ ਬਣੀ ਚਰਚਾ ਦਾ ਵਿਸ਼ਾ
ਭਾਜਪਾ, ‘ਆਪ’ ਅਤੇ ਅਕਾਲੀ ਉਮੀਦਵਾਰ ਨੇ ਚੁੱਕੇ ਸਵਾਲ; ਕਾਂਗਰਸੀ ਉਮੀਦਵਾਰ ਨੂੰ ਦੇਣੀ ਪਈ ਸਫਾਈ ਲੁਧਿਆਣਾ/ਬਿਊਰੋ ਨਿਊਜ਼ : ਲੁਧਿਆਣਾ ‘ਚ ਅੱਜ ਕੱਲ੍ਹ ਲੋਕ ਸਭਾ ਉਮੀਦਵਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀਆਂ ਕਰੋੜਾਂ ਦੀਆਂ ਗੱਡੀਆਂ ਦੀ ਚਰਚਾ ਹੋ ਰਹੀ ਹੈ। ਵੜਿੰਗ ਕਰੋੜਾਂ ਰੁਪਏ ਦੀ ਗੱਡੀ ‘ਚ ਚੋਣ ਪ੍ਰਚਾਰ ਲਈ ਨਿਕਲਦੇ ਹਨ। …
Read More »ਲੋਕ ਸੰਗਰਾਮ ਰੈਲੀ : ਵੋਟਾਂ ਦੀ ਥਾਂ ਸੰਘਰਸ਼ਾਂ ‘ਤੇ ਟੇਕ ਰੱਖਣ ਦਾ ਹੋਕਾ
ਰੈਲੀ ‘ਚ ਵੱਡੀ ਗਿਣਤੀ ‘ਚ ਪਹੁੰਚੇ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਵਿਦਿਆਰਥੀ ਬਰਨਾਲਾ/ਬਿਊਰੋ ਨਿਊਜ਼ : ਸੰਸਦੀ ਚੋਣਾਂ ਦੇ ਮਘੇ ਮਾਹੌਲ ਦਰਮਿਆਨ ਪੰਜਾਬ ਦੀਆਂ ਦੋ ਦਰਜਨ ਦੇ ਕਰੀਬ ਸੰਘਰਸ਼ਸ਼ੀਲ ਲੋਕ ਜਥੇਬੰਦੀਆਂ ਨੇ ਬਰਨਾਲਾ ਦੀ ਦਾਣਾ ਮੰਡੀ ਵਿੱਚ ਤਪਦੀ ਦੁਪਹਿਰ ਵਿੱਚ ‘ਲੋਕ ਸੰਗਰਾਮ ਰੈਲੀ’ ਕੀਤੀ। ਇਸ ਰੈਲੀ ਰਾਹੀਂ ਲੋਕਾਂ ਦੇ ਹਕੀਕੀ ਮਸਲੇ ਉਭਾਰਦਿਆਂ …
Read More »ਉਮੀਦਵਾਰ ਚੋਣ ਪ੍ਰਚਾਰ ਕਰਦੇ ਸਮੇਂ ਤਰ੍ਹਾਂ-ਤਰ੍ਹਾਂ ਦੇ ਵਰਤ ਰਹੇ ਢੰਗ ਤਰੀਕੇ
ਕਿਸੇ ਨੇ ਬੱਚਿਆਂ ਨੂੰ ਸੁਣਾਈਆਂ ਲੋਰੀਆਂ ਅਤੇ ਕਿਸੇ ਨੇ ਢਾਣੀਆਂ ਵਿੱਚ ਖੇਡੀ ਤਾਸ਼ ਬੰਗਾ/ਬਿਊਰੋ ਨਿਊਜ਼ : ਚੋਣ ਪ੍ਰਚਾਰ ਦੇ ਦਿਨਾਂ ਵਿੱਚ ਉਮੀਦਵਾਰਾਂ ਵੱਲੋਂ ਹੱਥ ਜੋੜਨ ਅਤੇ ਪੈਰੀਂ ਹੱਥ ਲਾਉਣ ਦਾ ਵਰਤਾਰਾ ਤਾਂ ਅਕਸਰ ਦੇਖਣ ਨੂੰ ਮਿਲਦਾ ਹੈ ਪਰ ਇਸ ਵਾਰ ਉਹ ਬੱਚਿਆਂ ਨੂੰ ਗੋਦੀ ਚੁੱਕ ਕੇ ਖਿਡਾਉਂਦੇ ਅਤੇ ਢਾਣੀ ‘ਚ …
Read More »