Breaking News
Home / 2024 / May (page 22)

Monthly Archives: May 2024

ਪੰਜਾਬ ‘ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ

ਪੰਜਾਬ ਦੀ ‘ਆਪ’ ਸਰਕਾਰ ‘ਤੇ ਚੁੱਕੇ ਸਵਾਲ ਬੰਗਾ/ਬਿਊਰੋ ਨਿਊਜ਼ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ‘ਚ ਵੱਧ …

Read More »

ਸਿਆਸੀ ਆਗੂਆਂ ਦੀ ਦਲ-ਬਦਲੀ ਖਤਰਨਾਕ ਵਰਤਾਰਾ : ਉਗਰਾਹਾਂ

ਕਿਹਾ : ਵੱਡੇ ਸਿਆਸੀ ਆਗੂਆਂ ਦੀ ਤਕਰੀਰਾਂ ਵਿਚੋਂ ਵਿਕਾਸ ਦਾ ਮੁੱਦਾ ਗਾਇਬ ਡੱਬਵਾਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਦੇ ਕੌਮੀ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਮੌਜੂਦਾ ਲੋਕ ਸਭਾ ਚੋਣਾਂ ‘ਚ ਦਲ-ਬਦਲਣ ਨੂੰ ਦੇਸ਼ ਤੇ ਸਮਾਜ ਲਈ ਖਤਰਨਾਕ ਵਰਤਾਰਾ ਦੱਸਿਆ ਹੈ। ਉਨ੍ਹਾਂ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਦੇਸ਼ ਚਲਾਉਣ …

Read More »

ਅਮਰੀਕਾ ਤੇ ਬ੍ਰਿਟੇਨ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਨਰਿੰਦਰ ਮੋਦੀ ਦੀ ਗਾਰੰਟੀ ਨੂੰ ਦੱਸਿਆ ਝੂਠ ਦਾ ਪੁਲੰਦਾ

ਚੰਡੀਗੜ੍ਹ/ਬਿਊਰੋ ਨਿਊਜ਼ : ਇੰਡੀਅਨ ਓਵਰਸੀਜ਼ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਵੀਰਵਾਰ ਨੂੰ ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ। ਮਹਿੰਦਰ ਸਿੰਘ ਗਿਲਜੀਆਂ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਐਸ.ਏ., ਕਮਲ ਧਾਲੀਵਾਲ ਪ੍ਰਧਾਨ ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ., ਆਰ.ਸੀ.ਸ਼ਰਮਾ ਆਈ.ਓ.ਸੀ. ਕੈਨੇਡਾ, ਚਰਨਜੀਤ ਮੌਦਗਿਲ ਆਈ.ਓ.ਸੀ. ਐਸਟੋਨੀਆ, ਗੁਰਪ੍ਰੀਤ ਸੋਬੀ ਆਈਓਸੀ ਯੂਐੱਸਏ ਅਤੇ ਸਿਮਰਨਜੋਤ ਸਿੰਘ ਆਈਓਸੀ ਫਿਨਲੈਂਡ …

Read More »

ਕੇਂਦਰ ਸਰਕਾਰ ਨੇ ਦਸ ਸਾਲਾਂ ‘ਚ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ : ਜਾਖੜ

ਭਾਜਪਾ ਉਮੀਦਵਾਰਾਂ ਦੇ ਵਿਰੋਧ ਨੂੰ ਦੱਸਿਆ ਸਾਜਿਸ਼ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦੇ ਕੀਤੇ ਜਾ ਰਹੇ ਵਿਰੋਧ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ‘ਤੇ ਤਿੱਖਾ ਹਮਲਾ ਕੀਤਾ। ਜਾਖੜ ਨੇ ਚੰਡੀਗੜ੍ਹ ਦੇ ਸੈਕਟਰ-37 ਵਿੱਚ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿੱਚ ਮੀਡੀਆ …

Read More »

ਮੈਂ ਤਾਂ ਨਹੀਂ ਰਹਾਂਗਾ ਮੇਰੇ ਗੀਤ ਰਹਿਣਗੇ…

ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ ਦਾ ਦੇਹਾਂਤ ਲੁਧਿਆਣਾ/ਬਿਊਰੋ ਨਿਊਜ਼ : ਉੱਘੇ ਪੰਜਾਬੀ ਸ਼ਾਇਰ ਡਾ. ਸੁਰਜੀਤ ਪਾਤਰ (79) ਦਾ 11 ਮਈ ਸ਼ਨੀਵਾਰ ਨੂੰ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਸਾਹਿਤਕ ਖੇਤਰ ਵਿੱਚ ਸੋਗ ਫੈਲ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ, ਸਾਹਿਤਕ ਸੰਸਥਾਵਾਂ ਅਤੇ ਉੱਘੀਆਂ ਸ਼ਖ਼ਸੀਅਤਾਂ ਨੇ ਡਾ. ਪਾਤਰ …

Read More »

ਇਮਰਾਨ ਨੂੰ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਜ਼ਮਾਨਤ

ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਜੇਲ੍ਹ ‘ਚ ਬੰਦ ਹਨ ਇਮਰਾਨ ਖਾਨ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਇਸਲਾਮਾਬਾਦ ਹਾਈ ਕੋਰਟ ਨੇ 19 ਕਰੋੜ ਪੌਂਡ ਦੇ ਭ੍ਰਿਸ਼ਟਾਚਾਰ ਮਾਮਲੇ ‘ਚ ਇਮਰਾਨ ਖਾਨ ਨੂੰ ਜ਼ਮਾਨਤ ਦੇ ਦਿੱਤੀ ਹੈ। ਜੇਲ੍ਹ ‘ਚ ਬੰਦ ਸਾਬਕਾ ਪ੍ਰਧਾਨ ਮੰਤਰੀ ਤੇ ਉਨ੍ਹਾਂ ਦੀ ਪਤਨੀ ‘ਤੇ ਰੀਅਲ ਅਸਟੇਟ ਦੇ ਇੱਕ ਵੱਡੇ ਕਾਰੋਬਾਰੀ …

Read More »

ਪਾਕਿਸਤਾਨ ਲਈ ਚਿੰਤਾ ਦਾ ਵਿਸ਼ਾ

ਪਾਕਿ ਦੇ ਕਬਜ਼ੇ ਕਸ਼ਮੀਰ ਦੇ ਹਾਲਾਤ ਪਿਛਲੇ ਕੁਝ ਦਿਨਾਂ ਤੋਂ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ, ਜਿਸ ਨੂੰ ‘ਮਕਬੂਜ਼ਾ ਕਸ਼ਮੀਰ’ ਵੀ ਕਿਹਾ ਜਾਂਦਾ ਹੈ, ਵਿਚ ਜੋ ਹਾਲਾਤ ਬਣੇ ਹੋਏ ਹਨ, ਉਹ ਨਾ ਕੇਵਲ ਉਥੋਂ ਦੇ ਪ੍ਰਸ਼ਾਸਨ ਲਈ ਵੱਡੀ ਸਿਰਦਰਦੀ ਵਾਲੇ ਹਨ, ਸਗੋਂ ਸਮੁੱਚੇ ਪਾਕਿਸਤਾਨ ਲਈ ਵੀ ਬੇਹੱਦ ਚਿੰਤਾ ਦਾ ਕਾਰਨ ਹਨ। …

Read More »

ਐਨ ਆਰ ਆਈ ਫੈਮਿਲੀ ਮੈਡੀਕਲ ਕੇਅਰ ਪਲਾਨ

ਅੱਜ ਦੇ ਸਮੇਂ ਵਿਚ ਬਹੁਤ ਸਾਰੇ ਪੰਜਾਬ ਦੇ ਵਸਨੀਕ ਆਪਣੇ ਦੇਸ਼ ਤੋਂ ਬਾਹਰ ਕੰਮ ਕਾਰ ਦੇ ਸਿਲਸਿਲੇ ਵਿਚ ਵੱਸੇ ਹੋਏ ਹਨ ਜਿਸ ਵੇਲੇ ਇਹ ਲੋਕ ਬਾਹਰਲੇ ਦੇਸ਼ਾਂ ਵਿੱਚ ਮਿਹਨਤ ਕਰ ਰਹੇ ਹੁੰਦੇ ਹਨ ਤਾਂ ਓਸ ਵੇਲੇ ਉਹਨਾਂ ਦੇ ਮਨ ਵਿਚ ਕਿਤੇ ਨਾ ਕਿਤੇ ਪੰਜਾਬ ਵਿਚ ਰਹਿ ਰਹੇ ਆਪਣੇ ਪਰਿਵਾਰ ਦੀ …

Read More »

ਟੋਰਾਂਟੋ ਦੀ ਮੇਅਰ ਓਲੀਵੀਆ ਚਾਉ ਨੇ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸਮਾਰੋਹ ‘ਚ ਨਹੀਂ ਕੀਤੀ ਸ਼ਿਰਕਤ

ਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੀ ਮੇਅਰ ਓਲੀਵੀਆ ਚਾਉ ਨੇ ਮੰਗਲਵਾਰ ਨੂੰ ਹੋਏ ਇਜ਼ਰਾਈਲ ਦੇ ਰਾਸ਼ਟਰੀ ਦਿਵਸ ਸਮਾਰੋਹ ਵਿਚ ਹਿੱਸਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਜਿੱਥੇ ਇਜ਼ਰਾਈਲੀ ਝੰਡਾ ਲਹਿਰਾਇਆ ਜਾਣਾ ਸੀ ਉਥੇ ਹੀ ਇਹ ਸਮਾਗਮ ਗਾਜ਼ਾ ਵਿੱਚ ਯੁੱਧ ਕਾਰਨ ਵੰਡ ਪਾਉਣ ਵਾਲਾ ਕੰਮ ਹੈ। ਓਲੀਵੀਆ ਚਾਉ ਨੇ ਪੱਤਰਕਾਰਾਂ …

Read More »

ਪੈਰਾ ਟਰਾਂਸਪੋ ਡਰਾਈਵਰ ‘ਤੇ ਲੱਗੇ ਜਿਨਸੀ ਸ਼ੋਸ਼ਣ ਦੇ ਦੋਸ਼

ਓਟਵਾ/ਬਿਊਰੋ ਨਿਊਜ਼ : ਇੱਕ ਪੈਰਾ ਟਰਾਂਸਪੋ ਡਰਾਈਵਰ ‘ਤੇ ਪਿਛਲੀ ਸਰਦੀਆਂ ਵਿੱਚ ਇੱਕ ਵਾਹਨ ਵਿੱਚ ਇੱਕ ਯਾਤਰੀ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਜਾਂਚ ਤੋਂ ਬਾਅਦ ਦੋਸ਼ ਲੱਗੇ ਹਨ। ਓਟਵਾ ਪੁਲਿਸ ਸਰਵਿਸ ਸੈਕਸੁਅਲ ਅਸਾਲਟ ਐਂਡ ਚਾਈਲਡ ਅਬਿਊਜ਼ ਯੂਨਿਟ ਨੇ 23 ਜਨਵਰੀ ਦੇ ਕਥਿਤ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਪੁਲਿਸ ਨੇ ਕਿਹਾ …

Read More »