ਅਕਾਲੀ ਉਮੀਦਵਾਰ ਹੋ ਗਿਆ ਸੀ ‘ਆਪ’ ਵਿਚ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰੀ ਸ਼ਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਸ਼ੋ੍ਰਮਣੀ ਅਕਾਲੀ ਦਲ ਚੋਣ ਨਹੀਂ ਲੜੇਗਾ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਤੋਂ ਹਰਦੀਪ ਸਿੰਘ ਬੁਟੇਰਲਾ ਨੂੰ ਉਮੀਦਵਾਰ ਬਣਾਇਆ ਸੀ ਅਤੇ ਉਨ੍ਹਾਂ ਨੇ ਪਿਛਲੇ ਦਿਨੀਂ ਆਪਣੀ ਟਿਕਟ ਵਾਪਸ ਕਰ ਦਿੱਤੀ …
Read More »Monthly Archives: May 2024
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ’ਤੇ ਕਾਰਵਾਈ ਦੀ ਤਿਆਰੀ
ਪੰਜਾਬ ਦੇ ਚੋਣ ਅਧਿਕਾਰੀ ਨੇ ਇਲੈਕਸ਼ਨ ਕਮਿਸ਼ਨ ਨੂੰ ਲਿਖਿਆ ਪੱਤਰ ਜਲੰਧਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਪਾਰਟੀ ਨੇ ਜਲੰਧਰ ਤੋਂ ਲੋਕ ਸਭਾ ਲਈ ਉਮੀਦਵਾਰ ਬਣਾਇਆ ਹੋਇਆ ਹੈ। ਇਸਦੇ ਚੱਲਦਿਆਂ ਚੰਨੀ ਦੀਆਂ ਮੁਸ਼ਕਲਾਂ ਵੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀਆਂ। ਪੰਜਾਬ ਦੇ ਮੁੱਖ ਚੋਣ …
Read More »ਮੁੰਬਈ ’ਚ ਹਨ੍ਹੇਰੀ ਕਾਰਨ ਡਿੱਗਿਆ ਹੋਰਡਿੰਗ; 14 ਮੌਤਾਂ
ਪੈਟਰੋਲ ਪੰਪ ’ਤੇ ਡਿੱਗ ਗਿਆ ਸੀ ਇਹ ਹੋਰਡਿੰਗ ਮੁੰਬਈ/ਬਿਊਰੋ ਨਿਊਜ਼ ਮੁੰਬਈ ਵਿਚ ਲੰਘੇ ਕੱਲ੍ਹ ਸੋਮਵਾਰ ਨੂੰ ਦੁਪਹਿਰ ਤੋਂ ਬਾਅਦ ਬਹੁਤ ਤੇਜ਼ ਹਨ੍ਹੇਰੀ ਆਈ ਸੀ। ਇਸ ਤੇਜ਼ ਹਨ੍ਹੇਰੀ ਕਾਰਨ ਘਾਟਕੋਪਰ ’ਚ ਇਕ ਪੈਟਰੋਲ ਪੰਪ ’ਤੇ ਕਾਫੀ ਉਚਾ ਅਤੇ 250 ਟਨ ਵਜ਼ਨ ਵਾਲਾ ਹੋਰਡਿੰਗ ਡਿੱਗ ਗਿਆ। ਇਸ ਦੌਰਾਨ ਕੁਝ ਕਾਰਾਂ, ਦੋ ਪਹੀਆ …
Read More »ਬੀਬੀ ਜਗੀਰ ਕੌਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ’ਚ ਨਿੱਤਰੀ
ਕਿਹਾ : ਸਤਿਕਾਰ ਵਾਲੇ ਮਾਹੌਲ ’ਚ ਹੀ ਚੰਨੀ ਨੇ ਲਗਾਇਆ ਸੀ ਮੇਰੀ ਠੋਡੀ ਨੂੰ ਹੱਥ ਚੰਡੀਗੜ੍ਹ/ਬਿਊਰੋ ਨਿਊਜ਼ : ਲੰਘੇ ਦਿਨੀਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਠੋਡੀ ’ਤੇ ਹੱਥ ਲਗਾਉਣ ਵਾਲੇ ਮਾਮਲੇ ਵਿਚ ਅੱਜ ਨਵਾਂ ਮੋੜ ਆ ਗਿਆ। …
Read More »ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ
ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੂੰ ਛੱਡ ‘ਆਪ’ ਵਿਚ ਹੋਏ ਸਨ ਸ਼ਾਮਲ ਖਰੜ/ਬਿਊਰੋ ਨਿਊਜ਼ : ਜਿਉਂ-ਜਿਉਂ ਪੰਜਾਬ ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦਾ ਜਾ ਰਿਹਾ ਹੈ, ਉਸੇ ਤਰ੍ਹਾਂ ਸਿਆਸੀ ਆਗੂਆਂ ਵੱਲੋਂ ਪਾਰਟੀਆਂ ਬਦਲਣ ਦਾ ਰੁਝਾਨ ਵੀ ਵਧਦਾ ਜਾ ਰਿਹਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ …
Read More »ਪੰਜਾਬ ’ਚੋਂ ਨਸ਼ੇ ਨੂੰ ਸਿਰਫ ਭਾਜਪਾ ਹੀ ਖਤਮ ਕਰ ਸਕਦੀ ਹੈ : ਡਾ ਸੁਭਾਸ਼ ਸ਼ਰਮਾ
ਬੰਗਾ : ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੇ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਸੋਮਵਾਰ ਨੂੰ ਬੰਗਾ ਅਤੇ ਗੜ੍ਹਸ਼ੰਕਰ ਵਿੱਚ ਕੀਤੀਆਂ ਸਿਆਸੀ ਮੀਟਿੰਗਾਂ ਵਿੱਚ ਆਪਣੀ ਹਾਜ਼ਰੀ ਦਰਜ ਕਰਵਾਈ। ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਡਾ: ਸੁਭਾਸ਼ ਸ਼ਰਮਾ ਨੇ ਪੰਜਾਬ ’ਚ ਵੱਧ ਰਹੇ ਨਸ਼ੇ ਲਈ ਭਗਵੰਤ ਮਾਨ ਸਰਕਾਰ …
Read More »‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ
ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੀ ਦਿੱਲੀ ਤੋਂ ਰਾਜ ਸਭਾ ਮੈਂਬਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਪ੍ਰਧਾਨ ਸਵਾਤੀ ਮਾਲੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੀਏ ’ਤੇ ਕੁੱਟਮਾਰ ਦਾ ਆਰੋਪ ਲਗਾਇਆ ਹੈ। ਮਾਲੀਵਾਲ …
Read More »ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਹਾਰ ਨੂੰ ਲੈ ਕੇ ਕੀਤਾ ਵੱਡਾ ਦਾਅਵਾ
ਕਿਹਾ : ਪ੍ਰਧਾਨ ਮੰਤਰੀ ਦੇ ਭਾਸ਼ਣਾਂ ਤੋਂ ਨਜ਼ਰ ਆਉਂਦੀ ਭਾਜਪਾ ਦੀ ਹਾਰ ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ’ਚ ਸਿਰਫ਼ ਦੋ ਦਿਨ ਬਾਕੀ ਹਨ। ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ …
Read More »ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਖਾਰਜ
ਸੁਪਰੀਮ ਕੋਰਟ ਨੇ ਕਿਹਾ : ਅਸੀਂ ਇਸ ਵਿਚ ਦਖਲ ਨਹੀਂ ਦੇ ਰਹੇ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਹੈ। ਮਾਨਯੋਗ ਜਸਟਿਸ ਸੰਜੀਵ ਖੰਨਾ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਿਹਾ …
Read More »ਕਿਸਾਨ ਧਰਨੇ ਦੇ 100 ਦਿਨ ਪੂੁਰੇ ਹੋਣ ’ਤੇ ਵਿਸ਼ੇਸ਼ ਇਕੱਠ ਕਰਾਂਗੇ : ਕਿਸਾਨ ਆਗੂ ਪੰਧੇਰ
ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਲਈ ਸ਼ੰਭੂ ਰੇਲਵੇ ਸਟੇਸ਼ਨ ’ਤੇ ‘ਰੇਲ ਰੋਕੋ ਮੋਰਚਾ’ ਜਾਰੀ ਪਟਿਆਲਾ/ਬਿਊਰੋ ਨਿਊਜ਼ ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਵੱਲੋਂ ਜਾਰੀ ਕਿਸਾਨ-ਮਜ਼ਦੂਰ ਅੰਦੋਲਨ ਨੂੰ 90 ਦਿਨ ਹੋ ਗਏ ਹਨ, ਜਦਕਿ ਹਰਿਆਣਾ ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਗਏ ਤਿੰਨ ਕਿਸਾਨ ਆਗੂਆਂ ਦੀ ਬਿਨਾ ਸ਼ਰਤ ਰਿਹਾਈ ਲਈ ਸ਼ੰਭੂ …
Read More »