Breaking News
Home / 2024 / May (page 29)

Monthly Archives: May 2024

ਅਰਵਿੰਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂਮਾਨ ਮੰਦਰ ’ਚ ਕੀਤੀ ਪੂਜਾ

ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ’ਚ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਆਗੂ …

Read More »

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ

ਕਿਹਾ : ਮਹਾਨ ਲੇਖਕ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ …

Read More »

ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਕੀਤਾ ਖਾਲੀ

ਪਾਰਟੀ ਦਫ਼ਤਰ ’ਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ ਰਾਤ ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਰਾਤ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ। …

Read More »

ਪੰਜਾਬੀ ਦੇ ਮਸ਼ਹੂਰ ਸ਼ਾਇਰ ਡਾ. ਸੁਰਜੀਤ ਪਾਤਰ ਦਾ ਹੋਇਆ ਦੇਹਾਂਤ

ਵੱਖ-ਵੱਖ ਰਾਜਨੀਤਿਕ ਆਗੂਆਂ ਸਮੇਤ ਸਮੁੱਚੇ ਸਾਹਿਤ ਜਗਤ ਨੇ ਪ੍ਰਗਟਾਇਆ ਦੁੱਖ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਮਸ਼ਹੂਰ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਡਾ. ਸੁਰਜੀਤ ਪਾਤਰ ਚੰਗੇ ਭਲੇ ਰਾਤ ਨੂੰ ਲੁਧਿਆਣਾ ਸਥਿਤ ਆਪਣੇ ਘਰ ਵਿਚ ਸੁੱਤੇ ਸਨ ਪ੍ਰੰਤੂ ਉਹ ਸਵੇਰੇ ਉਠ ਨਹੀਂ ਸਕੇ। ਮੀਡੀਆ …

Read More »

ਸੁਪਰੀਮ ਕੋਰਟ ਨੇ ਅਰਵਿੰਦ ਕੇਜਰੀਵਾਲ ਨੂੰ ਦਿੱਤੀ 1 ਜੂਨ ਤੱਕ ਅੰਤਿ੍ਰਮ ਜ਼ਮਾਨਤ

2 ਜੂਨ ਨੂੰ ਕਰਨਾ ਪਵੇਗਾ ਆਤਮ ਸਮਰਪਣ, ਚੋਣ ਪ੍ਰਚਾਰ ਕਰਨ ’ਤੇ ਕੋਈ ਪਾਬੰਦੀ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਨੇ 10 ਮਈ ਤੋਂ 1 ਜੂਨ ਤੱਕ ਅੰਤਿ੍ਰਮ ਜ਼ਮਾਨਤ ਦੇ ਦਿੱਤੀ ਹੈ। ਸ਼ਰਾਬ …

Read More »

ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੀ ਜ਼ਮਾਨਤ ਦਾ ਕੀਤਾ ਸਵਾਗਤ

ਕਿਹਾ : ਸੱਚ ਨੂੰ ਹਰਾਇਆ ਨਹੀਂ ਜਾ ਸਕਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਵਿਚ ਖੁਸ਼ੀ ਦਾ ਮਾਹੌਲ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਸਥਿਤ ਪਾਰਟੀ ਦਫ਼ਤਰ ’ਚ ਵਰਕਰਾਂ ਵੱਲੋਂ ਡਾਂਸ ਕੀਤਾ …

Read More »

ਪੰਜਾਬ ’ਚ ਨਾਮਜ਼ਦਗੀਆਂ ਦੇ ਚੌਥੇ ਦਿਨ 18 ਤੋਂ ਵੱਧ ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖਲ

ਚੰਡੀਗੜ੍ਹ ਤੋਂ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਜੇਪੀ ਨੱਢਾ ਦੀ ਅਗਵਾਈ ’ਚ ਭਰੀ ਨਾਮਜ਼ਦਗੀ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਅਕਸ਼ਰ ਤੀਜ ਨੂੰ ਸ਼ੁਭ ਮੰਨਦੇ ਹੋਏ ਅੱਜ ਵੱਖ-ਵੱਖ ਪਾਰਟੀਆਂ ਦੇ 18 ਤੋਂ ਵੱਧ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਨ੍ਹਾਂ ਵਿਚ ਭਾਜਪਾ ਦੇ ਛੇ ਉਮੀਦਵਾਰਾਂ ਦਾ ਨਾਮ ਸ਼ਾਮਲ ਹੈ ਜਿਨ੍ਹਾਂ …

Read More »

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਭਾਜਪਾ ਨੇ ਗੇਜਾ ਰਾਮ ਵਾਲਮੀਕੀ ਨੂੰ ਦਿੱਤੀ ਟਿਕਟ

ਕਾਂਗਰਸ ਦੇ ਅਮਰ ਸਿੰਘ ਅਤੇ ‘ਆਪ’ ਦੇ ਜੀਪੀ ਨਾਲ ਹੋਵੇਗਾ ਮੁਕਾਬਲਾ ਸ੍ਰੀ ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਫਤਿਹਗੜ੍ਹ ਸਾਹਿਬ ਲੋਕ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਨੇ ਗੇਜਾ ਰਾਮ ਵਾਲਮੀਕੀ ਨੂੰ ਚੋਣ ਮੈਦਾਨ ਵਿਚ ਉਤਾਰ ਦਿੱਤਾ ਹੈ। ਜਦਕਿ ਬਾਕੀ 12 ਲੋਕ ਸਭਾ ਹਲਕਿਆਂ ਤੋਂ ਭਾਰਤੀ ਜਨਤਾ ਪਾਰਟੀ ਆਪਣੇ ਸਾਰੇ ਉਮੀਦਵਾਰਾਂ ਦਾ …

Read More »

ਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰ ਕੰਮ ’ਤੇ ਪਰਤਣ ਲੱਗੇ

ਹਾਲਾਤ ਪਹਿਲਾਂ ਵਾਲੇ ਹੋਣ ’ਚ ਲੱਗਣਗੇ ਦੋ ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ : ਏਅਰ ਇੰਡੀਆ ਐਕਸਪ੍ਰੈਸ ਦੇ ਕਰੂ ਮੈਂਬਰਾਂ ਨੇ ਕੰਮ ’ਤੇ ਪਰਤਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਅੱਜ ਏਅਰਲਾਈਨ ਦੇ ਸੰਚਾਲਨ ਵਿਚ ਹੌਲੀ-ਹੌਲੀ ਸੁਧਾਰ ਹੋਣਾ ਸ਼ੁਰੂ ਹੋ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਹਾਲਤ ਪਹਿਲਾਂ ਵਰਗੇ …

Read More »

ਸਾਬਕਾ ਵਿਧਾਇਕ ਸੁਖਜੀਤ ਕੌਰ ਸ਼ਾਹੀ ਮੁੜ ਭਾਜਪਾ ’ਚ ਹੋਏ ਸ਼ਾਮਲ

ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸ਼ਾਹੀ ਪਰਿਵਾਰ ਦੀ ਕਰਵਾਈ ਘਰ ਵਾਪਸੀ ਦਸੂਹਾ/ਬਿਊਰੋ ਨਿਊਜ਼ : ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਦਸੂਹਾ ਤੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸ਼ਾਹੀ ਦੀ ਪਤਨੀ ਸੁਖਜੀਤ ਕੌਰ ਸ਼ਾਹੀ ਅਤੇ ਉਨ੍ਹਾਂ ਦਾ ਬੇਟਾ ਹਰਸਿਮਰਤ ਸ਼ਾਹੀ ਅੱਜ ਮੁੜ ਤੋਂ ਭਾਜਪਾ ’ਚ ਸ਼ਾਮਲ ਹੋ ਗਏ। ਪੰਜਾਬ ਭਾਜਪਾ …

Read More »