ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਸਾਹਿਤਕ, ਸਮਾਜਿਕ ਅਤੇ ਪੱਤਰਕਾਰਤਾ ਦੇ ਖੇਤਰ ਵਿਚ ਚਰਚਿਤ ਨਾਮ ਦੀਪਕ ਸ਼ਰਮਾ ਚਨਾਰਥਲ ਨੂੰ ਪੰਜਾਬ, ਭਾਰਤ ਸਣੇ ਕੈਨੇਡਾ, ਅਮਰੀਕਾ ਵਰਗੇ ਮੁਲਕਾਂ ਵਿਚ ਵੀ ਪੰਜਾਬ ਦੀ ਆਵਾਜ਼ ਕਿਹਾ ਜਾਂਦਾ ਹੈ, ਦਾ ਨਾਮ ਪੰਜਾਬ ਦੇ 50 ਤਾਕਤਵਰ ਵਿਅਕਤੀਆਂ ਵਿਚ ਸ਼ੁਮਾਰ ਹੋ ਗਿਆ ਹੈ। ਕਿਸਾਨੀ ਅੰਦੋਲਨ ‘ਚ …
Read More »Monthly Archives: May 2024
ਈਥਾਨੋਲ ਕਾਰੋਬਾਰੀਆਂ ਲਈ ਪੰਜਾਬ ਪਹਿਲੀ ਪਸੰਦ ਬਣਿਆ
ਰੂਪਨਗਰ/ਬਿਊਰੋ ਨਿਊਜ਼ : ਪੰਜਾਬ ਦੇਸ਼ ਦੇ ਈਥਾਨੋਲ ਪ੍ਰਾਜੈਕਟ ਸਥਾਪਤ ਕਰਨ ਦੇ ਚਾਹਵਾਨਾਂ ਲਈ ਪਸੰਦੀਦਾ ਸਥਾਨ ਸਾਬਤ ਹੋ ਰਿਹਾ ਹੈ। ਜਾਣਕਾਰੀ ਅਨੁਸਾਰ ਪਿਛਲੇ ਸਾਲ ਲਗਪਗ 25 ਕਾਰੋਬਾਰੀ ਘਰਾਣਿਆਂ ਨੇ ਅਜਿਹੇ ਪਲਾਂਟ ਲਗਾਉਣ ਲਈ ਸੂਬੇ ਦੇ ਕਰ ਅਤੇ ਆਬਕਾਰੀ ਵਿਭਾਗ ਕੋਲ ਪਹੁੰਚ ਕੀਤੀ ਸੀ। ਰਿਪੋਰਟਾਂ ਮੁਤਾਬਕ ਹੋਰ ਕਾਰੋਬਾਰੀ ਵੀ ਕਾਫੀ ਇਛੁੱਕ ਹਨ। …
Read More »ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ : ਪਰਗਟ ਸਿੰਘ
ਧਰਮਵੀਰ ਗਾਂਧੀ ਲਈ ਚੋਣ ਪ੍ਰਚਾਰ ਕਰਨਗੇ ਪੁੱਜੇ ਪਰਗਟ ਸਿੰਘ ਪਟਿਆਲਾ : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ ਕਾਲੂ ਦੀ ਅਗਵਾਈ ਵਿਚ ਪਟਿਆਲਾ ਦੇ ਦਿਹਾਤੀ ਹਲਕੇ ਦੇ ਇਕ ਪੈਲੇਸ ਵਿਚ ਵੱਡਾ ਇਕੱਠ ਹੋਇਆ ਜਿਸ ਵਿਚ ਡਾ. ਧਰਮਵੀਰ ਗਾਂਧੀ ਦਾ ਪ੍ਰਚਾਰ ਕਰਨ ਲਈ ਸਾਬਕਾ …
Read More »ਸ਼ਮਸ਼ੇਰ ਸਿੰਘ ਦੂਲੋ ਨੇ ਕਾਂਗਰਸ ਹਾਈਕਮਾਨ ਨੂੰ ਪੱਤਰ ਲਿਖਿਆ
ਪੰਜਾਬ ਦੇ ਕਾਂਗਰਸੀ ਉਮੀਦਵਾਰਾਂ ‘ਤੇ ਚੁੱਕੇ ਸਵਾਲ ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਨੇ ਪੰਜਾਬ ਵਿੱਚ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ ਪਰ ਕਾਂਗਰਸ ਦੇ ਸੀਨੀਅਰ ਆਗੂ ਪਾਰਟੀ ਤੋਂ ਖ਼ਫ਼ਾ ਨਜ਼ਰ ਆ ਰਹੇ ਹਨ। ਕਾਂਗਰਸ ਦੇ ਸਾਬਕਾ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਸੀਨੀਅਰ ਆਗੂ ਸੋਨੀਆ …
Read More »ਸ਼੍ਰੋਮਣੀ ਅਕਾਲੀ ਦਲ ਵੱਲੋਂ ਹਰਜਿੰਦਰ ਕੌਰ ਦੀ ਮੈਂਬਰਸ਼ਿਪ ਖ਼ਤਮ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਐੱਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਇਕਾਈ ਦੀ ਮਹਿਲਾ ਆਗੂ ਵੱਲੋਂ ਭਾਜਪਾ ਉਮੀਦਵਾਰ …
Read More »ਸਾਬਕਾ ਵਿਧਾਇਕ ਜੱਸੀ ਖੰਗੂੜਾ ਮੁੜ ਕਾਂਗਰਸ ਵਿੱਚ ਸ਼ਾਮਲ
ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ‘ਚ ਸ਼ਾਮਲ ਹੋ ਗਏ ਸਨ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦੇ …
Read More »ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ
ਮਾਨਸਾ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਮਾਨਸਾ ਦੀ ਰਹਿਣ ਵਾਲੀ ਸਿੱਪੀ ਸ਼ਰਮਾ 646 ਪੀਟੀਆਈ ਯੂਨੀਅਨ ਦੀ ਆਗੂ ਵਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ …
Read More »ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ‘ਆਪ’ ‘ਚ ਸ਼ਾਮਲ
ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਜਾਰੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੱਡਾ ਝਟਕਾ ਲੱਗਿਆ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਨੇ ਦਲ ਬਦਲੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ …
Read More »ਅੰਮ੍ਰਿਤਸਰ ਵਿੱਚ ਸਮੂਹ ਸਿਆਸੀ ਧਿਰਾਂ ਦਾ ਵੱਕਾਰ ਦਾਅ ‘ਤੇ ਲੱਗਿਆ
ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸੱਤ ‘ਤੇ ‘ਆਪ’ ਕਾਬਜ਼; ਇੱਕ ‘ਤੇ ਕਾਂਗਰਸ ਅਤੇ ਇੱਕ ‘ਤੇ ਅਕਾਲੀ ਦਲ ਦਾ ਕਬਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਲੋਕ ਸਭਾ ਹਲਕਾ ਜਿਸ ਨੇ ਕਈ ਨਾਮਵਰ ਆਗੂ ਜਿਤਾਏ ਅਤੇ ਕਈ ਆਗੂਆਂ ਨੂੰ ਧੋਬੀ ਪਟਕਾ ਵੀ ਦਿੱਤਾ ਹੈ। ਹੁਣ 18ਵੀਂ ਲੋਕ ਸਭਾ ਚੋਣ ਲਈ ਇੱਥੋਂ ਛੇ ਪ੍ਰਮੁੱਖ …
Read More »ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਸਿਆਸਤ
ਚੋਣ ਸਿਆਸਤ ‘ਚ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰ ਲੰਬੀ/ਬਿਊਰੋ ਨਿਊਜ਼ : ਚੋਣ ਸਿਆਸਤ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਹੈ। ਮਲੂਕਾ ਪਰਿਵਾਰ ਦੀ ਆਈਏਐੱਸ ਨੂੰਹ ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਸਮਾਜਿਕ ਰਿਸ਼ਤੇ ‘ਚ ਜੇਠਾਣੀ …
Read More »