Breaking News
Home / 2024 / May (page 35)

Monthly Archives: May 2024

ਕਹਾਣੀ ਸੰਗ੍ਰਹਿ ‘ਦੋ ਟਾਪੂ’ ਦੀਆਂ ਰਚਨਾਤਮਿਕ ਛੱਲਾਂ

ਜਰਨੈਲ ਸਿੰਘ (ਕਿਸ਼ਤ 17ਵੀਂ (ਲੜੀ ਜੋੜਨ ਲਈ ਪਿਛਲਾ ਅੰਕ ਦੇਖੋ) 20ਵੀਂ ਸਦੀ ਦੇ ਆਖਰੀ ਦਹਾਕੇ ਦੌਰਾਨ ਪੰਜਾਬੀ ਕਮਿਊਨਿਟੀ ਦੇ ਕੁਝ ਸਕੂਲੀ ਮੁੰਡਿਆਂ ਨੇ ਗੈਂਗ ਬਣਾ ਲਏ ਸਨ। ਸ਼ੁਰੂ ਵਿਚ ਤਾਂ, ਪੜ੍ਹਾਈ ‘ਚ ਨਿਕੰਮੇ ਤੇ ਅਵਾਰਾ ਕਿਸਮ ਦੇ ਬੱਚੇ ਹੀ ਗੈਂਗਾਂ ਵਿਚ ਸਰਗਰਮ ਸਨ। ਪਰ ਬਾਅਦ ਵਿਚ ਉਹ ਚੰਗੇ ਬੱਚਿਆਂ ਨੂੰ …

Read More »

ਮੁੱਖ ਮੰਤਰੀ ਭਗਵੰਤ ਮਾਨ ਨਵੀਂ ਦਿੱਲੀ ’ਚ ‘ਆਪ’ ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ

ਕੁਲਦੀਪ ਕੁਮਾਰ ਅਤੇ ਸਾਹਰਾਮ ਪਹਿਲਵਾਨ ਦੇ ਰੋਡ ਸ਼ੋਅ ’ਚ ਵੀ ਹੋਣਗੇ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ’ਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ। ਮੁੱਖ ਮੰਤਰੀ ਮਾਨ ਆਉਂਦੀ 11 ਮਈ ਨੂੰ ਪੂਰਬੀ ਅਤੇ ਦੱਖਣੀ ਦਿੱਲੀ ਤੋਂ ‘ਆਪ’ ਦੇ ਲੋਕ …

Read More »

ਦੁਸ਼ਯੰਤ ਚੌਟਾਲਾ ਨੇ ਹਰਿਆਣਾ ਸਰਕਾਰ ਦੇ ਫਲੋਰ ਟੈਸਟ ਦੀ ਕੀਤੀ ਮੰਗ

ਕਿਹਾ : ਨਾਇਬ ਸੈਣੀ ਸਰਕਾਰ ਕੋਲ ਨਹੀਂ ਹੈ ਪੂਰਨ ਬਹੁਮਤ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਦੇ ਤਿੰਨ ਵਿਧਾਇਕਾਂ ਰਣਧੀਰ ਗੋਲਨ, ਧਰਮਪਾਲ ਗੋਂਦਰ ਅਤੇ ਸੋਮਵੀਰ ਸਾਂਗਵਾਨ ਨੇ ਨਾਇਬ ਸਿੰਘ ਸੈਣੀ ਸਰਕਾਰ ਤੋਂ ਆਪਣਾ ਸਮਰਥਨ ਅੱਜ ਵੀਰਵਾਰ ਨੂੰ ਵਾਪਸ ਲੈ ਲਿਆ। ਤਿੰਨੋਂ ਵਿਧਾਇਕਾਂ ਨੇ ਸਮਰਥਨ ਵਾਪਸੀ ਵਾਲਾ ਪੱਤਰ ਹਰਿਆਣਾ ਦੇ ਰਾਜਪਾਲ ਨੂੰ ਸੌਂਪ …

Read More »

ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸ਼ੋ੍ਮਣੀ ਅਕਾਲੀ ਦਲ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਚੰਡੀਗੜ੍ਹ ਤੋਂ ਦਿੱਤੀ ਸੀ ਟਿਕਟ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਚੱਲ ਰਹੇ ਮੌਸਮ ਦੌਰਾਨ ਦਲ ਬਦਲੀਆਂ ਦਾ ਰੁਝਾਨ ਲਗਾਤਾਰ ਜਾਰੀ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ਤੋਂ ਹਰਦੀਪ ਸਿੰਘ ਬੁਟਰੇਲਾ ਨੂੰ ਉਮੀਦਵਾਰ ਬਣਾਇਆ ਸੀ। ਕੁਝ …

Read More »

ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ

ਪਟਿਆਲਾ ਤੋਂ ਦੋ ਵਾਰ ਰਹਿ ਚੁੱਕੇ ਹਨ ਸੰਸਦ ਮੈਂਬਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚਾਚੀ ਅਮਰਜੀਤ ਕੌਰ ਮੁੜ ਕਾਂਗਰਸ ’ਚ ਸ਼ਾਮਲ ਹੋ ਗਈ ਹੈ। ਇਸ ਮੌਕੇ ਅਮਰਜੀਤ ਕੌਰ ਨੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਪਰਿਵਾਰ ਕੋਲ ਦੁਬਾਰਾ ਵਾਪਸ ਆ ਰਹੀ ਹਾਂ। …

Read More »

ਏਅਰ ਇੰਡੀਆ ਐਕਸਪ੍ਰੈਸ ਨੇ 25 ਕਰੂ ਮੈਂਬਰਾਂ ਨੂੰ ਕੀਤਾ ਬਰਖਾਸਤ

ਏਅਰ ਲਾਈਨ ਦੇ 200 ਤੋਂ ਜ਼ਿਆਦਾ ਵਰਕਰ ਇੱਕੋ ਸਮੇਂ ਚਲੇ ਗਏ ਸਨ ਛੁੱਟੀ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ ਟਾਟਾ ਗਰੁੱਪ ਦੀ ਏਅਰ ਲਾਈਨ ਏਅਰ ਇੰਡੀਆ ਐਕਸਪ੍ਰੈਸ ਨੇ ਅਚਾਨਕ ਛੁੱਟੀ ’ਤੇ ਗਏ 200 ਤੋਂ ਜ਼ਿਆਦਾ ਕਰੂ ਮੈਂਬਰਾਂ ਵਿਚੋਂ 25 ਨੂੰ ਨੌਕਰੀ ਤੋਂ ਕੱਢ ਦਿੱਤਾ ਹੈ। ਏਅਰ ਲਾਈਨ ਨੇ ਬਾਕੀ ਕਰਮਚਾਰੀਆਂ ਨੂੰ ਡਿਊਟੀ …

Read More »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਕਿਹਾ : ਹਰ ਪਾਰਟੀ ਦੇ ਉਮੀਦਵਾਰ ਕੋਲੋਂ ਸਵਾਲ ਪੁੱਛਣਾ ਉਨ੍ਹਾਂ ਦਾ ਲੋਕਤੰਤਰਿਕ ਅਧਿਕਾਰ ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਦੇ ਇੱਕ ਵਫਦ ਨੇ ਅੱਜ ਪੰਜਾਬ ਦੇ ਮੁੱਖ ਚੋਣ ਕਮਿਸ਼ਨਰ ਸਿਬਿਨ ਸੀ ਨਾਲ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਹਰਿੰਦਰਪਾਲ ਸਿੰਘ ਲੱਖੋਵਾਲ ਸਮੇਤ ਹੋਰ ਕਿਸਾਨ ਆਗੂਆਂ ਵੀ …

Read More »

ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਦੇ ਨੋਟਿਸ ਦਾ ਦਿੱਤਾ ਜਵਾਬ

ਕਿਹਾ : ਪੰਜਾਬ ਸਰਕਾਰ ਨੇ ਜੋ ਕਾਰਵਾਈ ਕਰਨੀ ਹੈ ਕਰ ਲਵੇ, ਮੈਂ ਨੌਕਰੀ ’ਤੇ ਨਹੀਂ ਪਰਤਾਂਗੀ ਚੰਡੀਗੜ੍ਹ/ਬਿਊਰੋ ਨਿਊਜ਼ : ਬਠਿੰਡਾ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਆਈਏਐਸ ਅਫ਼ਸਰ ਪਰਮਪਾਲ ਕੌਰ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਆਪਣੇ ਜਵਾਬ ’ਚ ਕਿਹਾ ਕਿ ਪੰਜਾਬ …

Read More »

ਕਾਂਗਰਸੀ ਉਮੀਦਵਾਰ ਧਰਮਵੀਰ ਗਾਂਧੀ ਅਤੇ ਸੁਖਪਾਲ ਖਹਿਰਾ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

ਗਾਂਧੀ ਪਟਿਆਲਾ ਤੋਂ ਅਤੇ ਖਹਿਰਾ ਸੰਗਰੂਰ ਤੋਂ ਹਨ ਚੋਣ ਮੈਦਾਨ ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਗੇੜ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਦੂਜੇ ਦਿਨ ਕਾਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਸੁਖਪਾਲ ਸਿੰਘ ਖਹਿਰਾ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਡਾ. ਧਰਮਵੀਰ …

Read More »