ਮੁੱਖ ਮੰਤਰੀ ਮਾਨ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ ਹੁਸ਼ਿਆਰਪੁਰ/ਬਿਊਰੋ ਨਿਊਜ : ਪੰਜਾਬ ਦੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਰਾਕੇਸ਼ ਸੁਮਨ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਅਤੇ ਆਪਣੀ ਉਮੀਦਵਾਰ ਛੱਡ ਦਿੱਤੀ। ਅਸਤੀਫ਼ਾ ਦੇਣ ਤੋਂ ਬਾਅਦ ਉਨ੍ਹਾਂ ਚੰਡੀਗੜ੍ਹ ’ਚ ਮੁੱਖ ਮੰਤਰੀ …
Read More »Monthly Archives: May 2024
ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਹੁਣ 13 ਮਈ ਨੂੰ ਹੋਵੇਗੀ ਸੁਣਵਾਈ
ਦਿੱਲੀ ਹਾਈਕੋਰਟ ਨੇ ਈਡੀ ਅਤੇ ਸੀਬੀਆਈ ਨੂੰ ਜਵਾਬ ਦੇਣ ਲਈ ਦਿੱਤਾ 4 ਦਿਨ ਦਾ ਸਮਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਦੀ ਜ਼ਮਾਨਤ ਅਰਜ਼ੀ ’ਤੇ ਹੁਣ ਦਿੱਲੀ ਹਾਈਕੋਰਟ ਵਿਚ 13 ਮਈ …
Read More »ਪੰਜਾਬ ’ਚ ਸਕੂਲਾਂ ਲਈ ਹੀਟ ਵੇਵ ਐਡਵਾਈਜ਼ਰੀ
ਗਰਮੀ ਦੇ ਮੌਸਮ ’ਚ ਵੱਧ ਪਾਣੀ ਪੀਣ ਦੀ ਦਿੱਤੀ ਗਈ ਸਲਾਹ ਚੰਡੀਗੜ੍ਹ/ਬਿਊਰੋ ਨਿਊਜ਼ ਪਿਛਲੇ ਕੁਝ ਦਿਨਾਂ ਤੋਂ ਗਰਮੀ ਨੇ ਵੀ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਦਿਨ ਦਾ ਤਾਪਮਾਨ 40 ਡਿਗਰੀ ਤੋਂ ਪਾਰ ਜਾਣ ਲੱਗ ਪਿਆ ਹੈ। ਅਜਿਹੀ ਗਰਮੀ ਵਿਚ ਆਮ ਲੋਕਾਂ …
Read More »ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਰੱਦ
ਇਕੱਠਿਆਂ ਸਿੱਕ ਲੀਵ ’ਤੇ ਗਏ ਸੀਨੀਅਰ ਕਰੂ ਮੈਂਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਇੰਡੀਆ ਐਕਸਪ੍ਰੈਸ ਦੀਆਂ 80 ਤੋਂ ਵੱਧ ਉਡਾਣਾਂ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ ਹੈ। ਦਰਅਸਲ ਏਅਰਲਾਈਨ ਕੰਪਨੀ ਦੇ ਸੀਨੀਅਰ ਕਰੂ ਮੈਂਬਰ ਇਕੱਠਿਆਂ ਅਚਾਨਕ ਸਿੱਕ ਲੀਵ ’ਤੇ ਚਲੇ ਗਏ ਹਨ। ਇਸ ਕਾਰਨ ਮੰਗਲਵਾਰ ਰਾਤ ਤੋਂ ਬੁੱਧਵਾਰ ਸਵੇਰ ਤੱਕ ਏਅਰ …
Read More »ਐਸਟ੍ਰਾਜੇਨੇਕਾ ਦੁਨੀਆ ਭਰ ’ਚੋਂ ਆਪਣੀ ਕਰੋਨਾ ਵੈਕਸੀਨ ਵਾਪਸ ਲਵੇਗੀ
ਇਸੇ ਫਾਰਮੂਲੇ ਨਾਲ ਭਾਰਤ ਵਿਚ ਬਣੀ ਸੀ ਕੋਵੀਸ਼ੀਲਡ ਨਵੀਂ ਦਿੱਲੀ/ਬਿਊਰੋ ਨਿਊਜ਼ ਬਿ੍ਰਟੇਨ ਦੀ ਫਾਰਮਾ ਕੰਪਨੀ ਐਸਟ੍ਰਾਜੇਨੇਕਾ ਨੇ ਦੁਨੀਆ ਭਰ ਵਿਚੋਂ ਆਪਣੀ ਕੋਵਿਡ-19 ਵੈਕਸੀਨ ਦੀ ਖਰੀਦ-ਵਿਕਰੀ ਬੰਦ ਕਰਨ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਭਾਰਤ ਵਿਚ ਵਰਤੀ ਗਈ ਕਰੋਨਾ ਵੈਕਸੀਨ ‘ਕੋਵੀਸ਼ੀਲਡ’ ਵੀ ਇਸੇ ਫਾਰਮੂਲੇ ਨਾਲ ਹੀ ਤਿਆਰ ਹੋਈ ਸੀ। ਮੀਡੀਆ …
Read More »ਜੱਸੀ ਖੰਗੂੜਾ ਮੁੜ ਕਾਂਗਰਸ ਪਾਰਟੀ ਵਿਚ ਹੋਏ ਸ਼ਾਮਲ
ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਕਾਂਗਰਸੀ ਵਿਧਾਇਕ ਜੱਸੀ ਖੰਗੂੜਾ ਅੱਜ ਮੁੜ ਤੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ ਦੀ ਅਗਵਾਈ ’ਚ ਕਾਂਗਰਸ ਪਾਰਟੀ …
Read More »ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਦੇ ਅਸਤੀਫ਼ੇ ’ਚ ਆਈ ਰੁਕਾਵਟ
ਪੰਜਾਬ ਸਰਕਾਰ ਨੇ ਤੁਰੰਤ ਡਿਊਟੀ ਜੁਆਇਨ ਕਰਨ ਦੇ ਦਿੱਤੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਆਈਏਐਸ ਪਰਮਪਾਲ ਕੌਰ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦਾ ਅਸਤੀਫ਼ਾ …
Read More »ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਨਹੀਂ ਮਿਲੀ ਅੰਤਿ੍ਰਮ ਜ਼ਮਾਨਤ
ਸੁਪਰੀਮ ਕੋਰਟ ਦੀ ਬੈਂਚ ਬਿਨਾ ਫੈਸਲਾ ਸੁਣਾਇਆਂ ਹੀ ਉਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿਚ ਅੱਜ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਪ੍ਰੰਤੂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਿ੍ਰਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ। ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਫੈਸਲਾ ਸੁਣਾਇਆਂ …
Read More »ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ
ਕਿਹਾ : ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਖਿਲਾਫ਼ ਮਾਮਲਾ ਹੋਵੇਗਾ ਦਰਜ ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਖਹਿਰਾ ਨੇ ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ …
Read More »ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ
ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਘੁਬਾਇਆ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਘੁਬਾਇਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਪਹਿਲਾਂ ਅਕਾਲੀ ਦਲ ਵਿਚ …
Read More »