Breaking News
Home / 2024 / May (page 40)

Monthly Archives: May 2024

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ‘ਆਪ’ ‘ਤੇ ਸਿਆਸੀ ਟਿੱਪਣੀ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ ‘ਤੇ ਇਕ ਸਿਆਸੀ ਟਿੱਪਣੀ ਕਰਨ ਵਾਲਾ ਵੀਡੀਓ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਵੀਡੀਓ ਅਨੁਸਾਰ ਚੋਣ ਪ੍ਰਚਾਰ ਦੌਰਾਨ ਇਕੱਠ ਨੂੰ ਦੇਖ ਇਕ ਛੱਤ ਤੋਂ ਕੁੱਤਾ ਭੌਂਕਣ ਲਗਦਾ ਹੈ, ਜਿਸ ਨੂੰ ਦੇਖ ਕੇ ਭਾਜਪਾ ਉਮੀਦਵਾਰ …

Read More »

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਧੂਰੀ ਤੋਂ ਸਾਬਕਾ ਵਿਧਾਇਕ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦਲਬੀਰ ਗੋਲਡੀ ਸੰਗਰੂਰ ਤੋਂ ਸੁਖਪਾਲ …

Read More »

ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਦਲਬੀਰ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ : ਖਹਿਰਾ

ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਹੈ। ਖਹਿਰਾ ਨੇ ਕਿਹਾ ਕਿ ਗੋਲਡੀ ਨੇ ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਪੰਜਾਬ ਦੇ ਮੁੱਖ ਮੰਤਰੀ …

Read More »

ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਛੱਡਣ ਵਾਲਿਆਂ ‘ਤੇ ਕਸਿਆ ਤਨਜ਼

ਕਿਹਾ : ਪਾਰਟੀ ‘ਚੋਂ ਫੁਟਕਲ ਮਾਲ ਜਾ ਰਿਹੈ ਬਾਹਰ ਪਟਿਆਲਾ : ਲੋਕ ਸਭਾ ਚੋਣਾਂ ਦੇ ਮੌਸਮ ਦੌਰਾਨ ਪੰਜਾਬ ਦੇ ਕਈ ਸਿਆਸੀ ਆਗੂ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਵੀ ਕੁਝ ਆਗੂ ਦੂਜੀਆਂ ਸਿਆਸੀ …

Read More »

ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ

ਕਿਹਾ : ਮੈਂ ਕਿਸਾਨਾਂ ਤੇ ਪੰਜਾਬੀਅਤ ਖਿਲਾਫ ਕਦੇ ਨਹੀਂ ਬੋਲਿਆ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ ਲਗਾਤਾਰ ਵਿਰੋਧ ਕੀਤੇ ਜਾਣ ਕਾਰਨ ਆਖਰ ਉਨ੍ਹਾਂ ਕਿਸਾਨਾਂ ਨਾਲ ਸਵਾਲ ਜਵਾਬ ਕਰਨ ਦੀ ਸਹਿਮਤੀ ਜਤਾਈ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਜਦੋਂ ਭਾਜਪਾ ਉਮੀਦਵਾਰ ਹੰਸ …

Read More »

ਕੇ ਕੇ ਯਾਦਵ ਨੇ ਪੰਜਾਬੀ ‘ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ ਦੇ 2003 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਨ੍ਹਾਂ ਅਹਿਮ ਫੈਸਲਾ ਕਰਦਿਆਂ ਵਾਈਸ ਚਾਂਸਲਰ, ਰਜਿਸਟਰਾਰ, ਵੱਖ-ਵੱਖ ਵਿਭਾਗਾਂ ਦੇ ਡੀਨ ਅਤੇ ਯੂਨੀਵਰਸਿਟੀ ਦੇ ਵੱਖ-ਵੱਖ ਅਫਸਰਾਂ ਵਲੋਂ ਇਸ …

Read More »

ਮੀਤ ਹੇਅਰ ਸਭ ਤੋਂ ਘੱਟ ਤੇ ਪ੍ਰਨੀਤ ਕੌਰ ਸਭ ਤੋਂ ਵੱਧ ਉਮਰ ਦੇ ਉਮੀਦਵਾਰ

ਪੰਜਾਬ ‘ਚ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਲੱਗੀਆਂ ਹੋਈਆਂ ਹਨ। ਸੱਤਾਧਾਰੀ ਧਿਰ ‘ਆਪ’ ਨੇ ਪੰਜਾਬ ਦੀਆਂ ਸਾਰੀਆਂ 13, ਸ਼੍ਰੋਮਣੀ ਅਕਾਲੀ ਦਲ ਨੇ 13, ਭਾਜਪਾ ਨੇ 9 ਅਤੇ ਕਾਂਗਰਸ ਪਾਰਟੀ ਨੇ 12 ਸੀਟਾਂ ਲਈ ਉਮੀਦਵਾਰਾਂ …

Read More »

ਸ਼ੰਭੂ ਧਰਨੇ ‘ਤੇ ਹਰਿਆਣਾ ਪੁਲਿਸ ਦੇ ਡਰੋਨ ਦੀ ਨਜ਼ਰ

ਪਟਿਆਲਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਨਾ ਕਰਨ ਦੇ ਕੀਤੇ ਗਏ ਐਲਾਨ ਮਗਰੋਂ ਭਾਵੇਂ ਕਈ ਹਫਤਿਆਂ ਤੋਂ ਸ਼ਾਂਤੀ ਹੈ ਪਰ ਤਿੰਨ ਕਿਸਾਨਾਂ ਦੀ ਰਿਹਾਈ ਲਈ ਦੋ ਹਫਤਿਆਂ ਤੋਂ ਕਿਸਾਨਾਂ ਵੱਲੋਂ ਸ਼ੰਭੂ ਰੇਲਵੇ ਟਰੈਕ ‘ਤੇ ਧਰਨਾ ਦੇਣ ਮਗਰੋਂ ਹਰਿਆਣਾ ਪੁਲਿਸ ਵੱਲੋਂ ਮੁੜ ਡਰੋਨ ਭੇਜਿਆ ਗਿਆ ਹੈ। …

Read More »

ਕਾਂਗਰਸ ਪਾਰਟੀ ਨੇ ਪੰਜਾਬ ‘ਚ ਚਾਰ ਉਮੀਦਵਾਰ ਐਲਾਨੇ

ਰਾਜਾ ਵੜਿੰਗ ਨੂੰ ਲੁਧਿਆਣਾ ਤੇ ਸੁਖਜਿੰਦਰ ਰੰਧਾਵਾ ਨੂੰ ਗੁਰਦਾਸਪੁਰ ਤੋਂ ਮੈਦਾਨ ‘ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ ਚਾਰ ਹੋਰ ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਹਨ ਜਦੋਂ ਕਿ ਫਿਰੋਜ਼ਪੁਰ ਸੀਟ ਲਈ ਪੇਚ ਫਸ ਗਿਆ ਹੈ। ਕਾਂਗਰਸ ਦੀ ਇਸ ਤੀਜੀ …

Read More »

ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਪੰਧੇਰ ਦਾ ਦੇਹਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਸੀਨੀਅਰ ਪੱਤਰਕਾਰ ਅਤੇ ਚੰਡੀਗੜ੍ਹ ਪ੍ਰੈੱਸ ਕਲੱਬ ਦੇ ਸਾਬਕਾ ਪ੍ਰਧਾਨ ਸਰਬਜੀਤ ਪੰਧੇਰ (58) ਦਾ ਦੇਹਾਂਤ ਹੋ ਗਿਆ। ਆਖਰੀ ਸਾਹ ਲੈਣ ਤੋਂ ਪਹਿਲਾਂ ਉਹ ਲਗਭਗ ਅੱਠ ਮਹੀਨਿਆਂ ਤੱਕ ਕੈਂਸਰ ਦੀ ਨਾਮੁਰਾਦ ਬਿਮਾਰੀ ਨਾਲ ਬਹਾਦਰੀ ਨਾਲ ਲੜਦੇ ਰਹੇ। ਉਹ ਆਪਣੇ ਪਿੱਛੇ ਪਿਤਾ ਗੁਰਦੇਵ ਸਿੰਘ ਪੰਧੇਰ ਅਤੇ ਦੋ ਧੀਆਂ ਛੱਡ ਗਏ। …

Read More »