ਨਵੀਂ ਦਿੱਲੀ : ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਖਿਲਾਫ਼ ਇਹ ਕਾਰਵਾਈ ਦਿੱਲੀ ਦੇ ਉਪ ਰਾਜਪਾਲ ਵੀ ਕੇ ਸਕਸੈਨਾ ਦੇ ਹੁਕਮਾਂ ‘ਤੇ ਕੀਤੀ ਗਈ ਹੈ। ਰਾਜਪਾਲ ਦੇ ਹੁਕਮ ‘ਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ‘ਚ …
Read More »Monthly Archives: May 2024
ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ
ਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਆਰੰਭਤਾ ਵਾਸਤੇ ਭਾਰਤੀ ਫੌਜ ਦੇ ਜਵਾਨਾਂ ਵੱਲੋਂ ਰਸਤੇ ਤਿਆਰ ਕਰਨ ਦੀ ਸ਼ੁਰੂ ਕੀਤੀ ਸੇਵਾ ਤਹਿਤ ਵੀਰਵਾਰ ਨੂੰ ਅਰਦਾਸ ਮਗਰੋਂ ਗੁਰਦੁਆਰਾ ਸਾਹਿਬ ਦੇ ਕਪਾਟ ਖੋਲ੍ਹੇ ਗਏ ਹਨ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ …
Read More »ਕਰੋਨਾ ਵੈਕਸੀਨ ਨਾਲ ਹਾਰਟ ਅਟੈਕ ਦਾ ਖਤਰਾ
ਭਾਰਤ ‘ਚ ਇਸ ਫਾਰਮੂਲੇ ਨਾਲ ਬਣੀ ਕੋਵੀਸ਼ੀਲਡ ਦੀਆਂ 175 ਕਰੋੜ ਡੋਜ਼ ਲੱਗੀਆਂ ਲੰਡਨ/ਬਿਊਰੋ ਨਿਊਜ਼ : ਗਲੋਬਲ ਫਾਰਮਾਸਿਊਟੀਕਲ ਕੰਪਨੀ ਐਸਟਰਾਜ਼ੇਨੇਕਾ ਨੇ ਕਿਹਾ ਹੈ ਕਿ ਉਸ ਦੀ ਕੋਵਿਡ ਮਹਾਮਾਰੀ ਨੂੰ ਰੋਕਣ ਲਈ ਬਣੀ ਕਰੋਨਾ ਵੈਕਸੀਨ ਦੇ ਕਈ ਸਾਈਡ ਅਫੈਕਟਸ ਹੋ ਸਕਦੇ ਹਨ ਹਾਲਾਂਕਿ ਅਜਿਹਾ ਬਹੁਤ ਦੁਰਲੱਭ ਮਾਮਲਿਆਂ ਵਿਚ ਹੋਵੇਗਾ ਪਰ ਇਹ ਖੂਨ …
Read More »ਸ੍ਰੀ ਨਨਕਾਣਾ ਸਾਹਿਬ ਨੂੰ ਆਧੁਨਿਕ ਸ਼ਹਿਰ ਬਣਾਉਣ ਦਾ ਫੈਸਲਾ
ਮਰੀਅਮ ਦੇ ਨਿਰਦੇਸ਼ਾਂ ‘ਤੇ ਬਣਾਏ ਜਾਣਗੇ ਸ਼ਹਿਰ ਦੇ ਨਵੇਂ ਪ੍ਰਵੇਸ਼ ਦੁਆਰ ਅੰਮ੍ਰਿਤਸਰ/ਬਿਊਰੋ ਨਿਊਜ਼ : ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ ਦੇ ਨਿਰਦੇਸ਼ਾਂ ‘ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ਨੂੰ ਆਧੁਨਿਕ ਸ਼ਹਿਰ ਬਣਾਉਣ ਸਬੰਧੀ ਇਕ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਨਨਕਾਣਾ ਸਾਹਿਬ ਚੌਧਰੀ …
Read More »ਉਨਟਾਰੀਓ ਦੇ ਸਕੂਲਾਂ ਵਿਚ ਮੋਬਾਈਲ ਫੋਨ ਦੀ ਵਰਤੋਂ ‘ਤੇ ਪਾਬੰਦੀ ਲਗਾਈ
ਸਤੰਬਰ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਹੋਵੇਗੀ ਲਾਗੂ ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਦੀ ਉਨਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ‘ਤੇ ਪਾਬੰਦੀ ਲਾ ਦਿੱਤੀ ਹੈ, ਜੋ 3 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਵਿਦਿਅਕ ਵਰ੍ਹੇ ਤੋਂ ਲਾਗੂ ਹੋਵੇਗੀ। ਸੂਬਾਈ ਸਿੱਖਿਆ ਮੰਤਰੀ ਸਟੀਫਨ ਲੈਸੀ …
Read More »ਕੈਨੇਡਾ ‘ਚ ਸਤੰਬਰ ਮਹੀਨੇ ਤੋਂ ਹਫਤੇ ਵਿਚ 24 ਘੰਟੇ ਕੰਮ ਕਰ ਸਕਣਗੇ ਵਿਦਿਆਰਥੀ
ਵੀਜ਼ਾ ਫੀਸਾਂ ਵਿਚ ਵਾਧਾ ਲਾਗੂ-ਇਮੀਗਰੇਸ਼ਨ ਦੀ ‘ਸੈਲਫ ਇੰਪਲਾਇਡ’ ਸ਼੍ਰੇਣੀ ‘ਤੇ 2026 ਤੱਕ ਰੋਕ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ਵਿਚ ਭਾਰਤੀਆਂ ਸਣੇ ਕੌਮਾਂਤਰੀ ਵਿਦਿਆਰਥੀ ਸਤੰਬਰ ਮਹੀਨੇ ਤੋਂ ਸ਼ੁਰੂ ਹੋਣ ਵਾਲੇ ਹਫਤੇ ਵਿਚ ਸਿਰਫ 24 ਘੰਟੇ ਹੀ ਕੈਂਪਸ ਤੋਂ ਬਾਹਰ ਕੰਮ ਕਰ ਸਕਣਗੇ। ਨਵੇਂ ਨਿਯਮ ਮੰਗਲਵਾਰ ਤੋਂ ਲਾਗੂ ਹੋ ਗਏ ਹਨ। ਇਸ …
Read More »ਲੋਕ ਸਭਾ ਚੋਣਾਂ ਦੇ ਪ੍ਰਚਾਰ ‘ਚੋਂ ਪੰਜਾਬ ਦੇ ਬੁਨਿਆਦੀ ਮੁੱਦੇ ਗਾਇਬ
ਪੰਜਾਬ ‘ਚ ਘਟ ਰਹੇ ਜ਼ਮੀਨੀ ਪਾਣੀ ਦਾ ਮੁੱਦਾ ਵੀ ਅਹਿਮ ਚੰਡੀਗੜ÷ ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਨੇੜੇ ਆਉਣ ਦੇ ਨਾਲ-ਨਾਲ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਸੂਬੇ ਵਿੱਚ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ, ਵਿਰੋਧੀ ਧਿਰ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ …
Read More »ਪਾਕਿਸਤਾਨ ਦੀ ਸੰਸਦ ਵਿਚ ਉਠਿਆ ਹਿੰਦੂ ਲੜਕੀਆਂ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ
ਇਸਲਾਮਾਬਾਦ : ਪਾਕਿਸਤਾਨ ਦੀ ਸੰਸਦ ਵਿਚ ਇਕ ਹਿੰਦੂ ਸੰਸਦ ਮੈਂਬਰ ਨੇ ਹਿੰਦੂ ਲੜਕੀਆਂ ਦੇ ਜਬਰਨ ਧਰਮ ਪਰਿਵਰਤਨ ਦੇ ਮੁੱਦੇ ਨੂੰ ਉਠਾਇਆ ਹੈ। ਦਾਨੇਸ਼ ਕੁਮਾਰ ਪਲਾਨੀ ਨਾਮ ਦੇ ਸੰਸਦ ਮੈਂਬਰ ਦੇ ਭਾਸ਼ਣ ਦਾ ਇਕ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਦਾਨੇਸ਼ ਨੇ ਸੰਸਦ ਵਿਚ ਭਾਸ਼ਣ ਦਿੰਦੇ ਹੋਏ ਕਿਹਾ ਕਿ ਪਾਕਿਸਤਾਨ ਦੇ …
Read More »ਪੰਜਾਬੀ ਸਿੱਖਣ ਵਾਲਿਆਂ ਲਈ ਜਨਮੇਜਾ ਸਿੰਘ ਜੌਹਲ ਨੇ ਕੀਤਾ ਅਨੋਖਾ ਯਤਨ
ਪੈਂਤੀ ਦੇ ਅੱਖਰ ਬੋਲਦੀ ਬਣਾਈ ਫੱਟੀ ਜਲੰਧਰ/ਬਿਊਰੋ ਨਿਊਜ਼ : ਮਾਂ ਬੋਲੀ ਪੰਜਾਬੀ ਦੀ ਬਿਹਤਰੀ ਤੇ ਇਸਦੇ ਪ੍ਰਚਾਰ ਤੇ ਪ੍ਰਸਾਰ ਲਈ ਪਿਛਲੇ ਕਈ ਦਹਾਕਿਆਂ ਤੋਂ ਯੋਗਦਾਨ ਪਾ ਰਹੇ ਪੰਜਾਬੀ ਲੇਖਕ ਤੇ ਫੋਟੋਗ੍ਰਾਫਰ ਜਨਮੇਜਾ ਸਿੰਘ ਜੌਹਲ ਨੇ ਪੰਜਾਬੀ ਭਾਸ਼ਾ ਸਿੱਖਣ ਵਾਲਿਆਂ ਲਈ ਨਿਵੇਕਲੀ ਪਹਿਲ ਕੀਤੀ ਹੈ। ਉਨ੍ਹਾਂ ਪੰਜਾਬੀ ਬੋਲਣ ਵਾਲੀ ਇਕ ਫੱਟੀ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫਲਸਫੇ ਦੀ ਪ੍ਰਸੰਗਿਕਤਾ
ਤਲਵਿੰਦਰ ਸਿੰਘ ਬੁੱਟਰ ਸੰਸਾਰ ਇਤਿਹਾਸ ਵਿਚ ਆਪਣੇ ਅਕੀਦੇ ਅਤੇ ਵਿਸ਼ਵਾਸਾਂ ਦੀ ਸਲਾਮਤੀ ਲਈ ਕੁਰਬਾਨ ਹੋਏ ਅਨੇਕ ਰਹਿਬਰਾਂ ਦਾ ਜ਼ਿਕਰ ਮਿਲ ਜਾਂਦਾ ਹੈ ਪਰ ‘ਧਰਮ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਨੀਆ ਵਿਚ ਇਕੋ-ਇਕ ਅਜਿਹੇ ਰਹਿਬਰ ਅਤੇ ਸ਼ਹੀਦ ਹੋਏ ਹਨ ਜਿਨ੍ਹਾਂ ਦੂਜਿਆਂ ਦੇ ਧਾਰਮਿਕ ਵਿਸ਼ਵਾਸਾਂ ਅਤੇ ਮਨੁੱਖੀ ਆਜ਼ਾਦੀ ਦੀ ਰੱਖਿਆ …
Read More »