Breaking News
Home / 2024 / May / 01

Daily Archives: May 1, 2024

ਸੁਖਪਾਲ ਖਹਿਰਾ ਨੇ ਦਲਬੀਰ ਗੋਲਡੀ ਦੇ ‘ਆਪ’ ’ਚ ਸ਼ਾਮਲ ਹੋਣ ਦਾ ਦੱਸਿਆ ਵੱਡਾ ਕਾਰਨ

ਕਿਹਾ : ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਵੱਡਾ ਕਾਰਨ ਦੱਸਿਆ ਹੈ। ਖਹਿਰਾ …

Read More »

ਕਿਸਾਨਾਂ ਨੇ ਸ਼ੰਭੂ ਬਾਰਡਰ ਅਤੇ ਰੇਲਵੇ ਸਟੇਸ਼ਨ ’ਤੇ ਮਨਾਇਆ ਮਜ਼ਦੂਰ ਦਿਵਸ

ਕਿਸਾਨ ਆਗੂ ਬੋਲੇ : ਮੰਗਾਂ ਨਾ ਮੰਨੇ ਜਾਣ ਤੱਕ ਅੰਦੋਲਨ ਰਹੇਗਾ ਜਾਰੀ ਸ਼ੰਭੂ/ਬਿਊਰੋ ਨਿਊਜ਼ : ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸ਼ੰਭੂ ਬਾਰਡਰ ਅਤੇ ਰੇਲਵੇ ਸਟੇਸ਼ਨ ’ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਇਸ ਮੌਕੇ ਕਿਸਾਨ ਆਗੂਆਂ ਅਤੇ ਮੌਜੂਦ ਕਿਸਾਨਾਂ ਵੱਲੋਂ ਸ਼ਿਕਾਗੋ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਕਿਸਾਨੀ ਮੰਗਾਂ ਨੂੰ ਮਨਾਉਣ ਲਈ …

Read More »

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ 1 ਮਈ ਤੋਂ 19 ਕਿਲੋ ਵਾਲੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 19 ਰੁਪਏ ਪ੍ਰਤੀ ਸਿਲੰਡਰ ਘਟਾ ਦਿੱਤੀ ਹੈ।  ਦਿੱਲੀ ਵਿਚ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ ਹੁਣ 19 ਰੁਪਏ ਘਟ ਕੇ 1745 ਰੁਪਏ …

Read More »

ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਛੱਡਣ ਵਾਲਿਆਂ ’ਤੇ ਕਸਿਆ ਤਨਜ਼

ਕਿਹਾ : ਪਾਰਟੀ ’ਚੋਂ ਫੁਟਕਲ ਮਾਲ ਜਾ ਰਿਹੈ ਬਾਹਰ ਪਟਿਆਲਾ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੇ ਮੌਸਮ ਦੌਰਾਨ ਪੰਜਾਬ ਦੇ ਕਈ ਸਿਆਸੀ ਆਗੂ ਇਕ ਪਾਰਟੀ ਨੂੰ ਛੱਡ ਕੇ ਦੂਜੀ ਪਾਰਟੀ ਵਿਚ ਜਾ ਰਹੇ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਵੀ ਕੁਝ ਆਗੂ ਦੂਜੀਆਂ ਸਿਆਸੀ …

Read More »

ਕੋਵੀਸ਼ੀਲਡ ਵੈਕਸੀਨ ਦੀ ਜਾਂਚ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਕੋਰੋਨਾ ਵੈਕਸੀਨ ਨਾਲ ਹਾਰਟ ਅਟੈਕ ਦੇ ਖਤਰੇ ਸਬੰਧੀ ਆਈ ਸੀ ਖਬਰ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ ਇਕ ਪਟੀਸ਼ਨ ਦਾਖਲ ਕੀਤੀ ਗਈ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਕੋਵਿਡ ਵੈਕਸੀਨ ਐਸਟ੍ਰਾਜੇਨੇਕਾ ਦੇ ਸਾਈਡ ਇਫੈਕਟ ਦੀ ਜਾਂਚ ਕੀਤੀ ਜਾਵੇ। ਬਿ੍ਰਟੇਨ ਦੀ ਫਾਰਮਾ ਕੰਪਨੀ ਦੀ ਇਸ ਵੈਕਸੀਨ ਦਾ ਫਾਰਮੂਲਾ ਇਸਤੇਮਾਲ ਕਰਕੇ …

Read More »

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਧੂਰੀ ਤੋਂ ਸਾਬਕਾ ਵਿਧਾਇਕ ਰਹੇ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਦਲਬੀਰ ਸਿੰਘ ਗੋਲਡੀ ਸੰਗਰੂਰ …

Read More »

ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਭਗਵੰਤ ਮਾਨ ਸਰਕਾਰ ’ਤੇ ਲਗਾਇਆ ਵੱਡਾ ਆਰੋਪ

ਕਿਹਾ : ‘ਆਪ’ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਤੋਂ ਸਿਵਾਏ ਕੁੱਝ ਨਹੀਂ ਕੀਤਾ ਜਲੰਧਰ/ਬਿਊਰੋ ਨਿਊਜ਼ : ਪੰਜਾਬ ਦੇ ਜਲੰਧਰ ਲੋਕ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਰਿੰਕੂ ਨੇ ਕਿਹਾ ਕਿ ਮੈਂ ਆਮ …

Read More »