7.6 C
Toronto
Thursday, March 19, 2026
spot_img

Daily Archives: Dec 0, 0

ਪੰਜੇ ਸਬੰਧੀ ਦਿੱਤੇ ਬਿਆਨ ‘ਤੇ ਅੰਮ੍ਰਿਤਾ ਵੜਿੰਗ ਨੇ ਮੰਗੀ ਮੁਆਫ਼ੀ

ਕਿਹਾ : ਮੇਰੇ ਸ਼ਬਦਾਂ ਨਾਲ ਜਿਨ੍ਹਾਂ ਨੂੰ ਵੀ ਠੇਸ ਪੁੱਜੀ, ਮੈਂ ਉਨ੍ਹਾਂ ਤੋਂ ਹੱਥ ਜੋੜ ਕੇ ਮੁਆਫ਼ੀ ਮੰਗਦੀ ਹਾਂ ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ...

ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਕੀਤੀ ‘ਆਪ’ ‘ਤੇ ਸਿਆਸੀ ਟਿੱਪਣੀ

ਜਲੰਧਰ/ਬਿਊਰੋ ਨਿਊਜ਼ : ਜਲੰਧਰ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੇ ਆਮ ਆਦਮੀ ਪਾਰਟੀ 'ਤੇ ਇਕ ਸਿਆਸੀ ਟਿੱਪਣੀ ਕਰਨ ਵਾਲਾ ਵੀਡੀਓ ਆਪਣੇ ਸ਼ੋਸ਼ਲ ਮੀਡੀਆ...

ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਆਮ ਆਦਮੀ ਪਾਰਟੀ ‘ਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਅਤੇ ਮੀਤ ਹੇਅਰ ਵੱਲੋਂ ਕੀਤਾ ਗਿਆ ਸਵਾਗਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਉਸ...

ਵਿਜੀਲੈਂਸ ਦੀ ਜਾਂਚ ਤੋਂ ਡਰਦਿਆਂ ਦਲਬੀਰ ਗੋਲਡੀ ਨੇ ਭਗਵੰਤ ਮਾਨ ਮੂਹਰੇ ਟੇਕੇ ਗੋਡੇ : ਖਹਿਰਾ

ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਸਾਬਕਾ ਕਾਂਗਰਸੀ ਵਿਧਾਇਕ ਦਲਬੀਰ ਸਿੰਘ ਗੋਲਡੀ ਦੇ...

ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਪਾਰਟੀ ਛੱਡਣ ਵਾਲਿਆਂ ‘ਤੇ ਕਸਿਆ ਤਨਜ਼

ਕਿਹਾ : ਪਾਰਟੀ 'ਚੋਂ ਫੁਟਕਲ ਮਾਲ ਜਾ ਰਿਹੈ ਬਾਹਰ ਪਟਿਆਲਾ : ਲੋਕ ਸਭਾ ਚੋਣਾਂ ਦੇ ਮੌਸਮ ਦੌਰਾਨ ਪੰਜਾਬ ਦੇ ਕਈ ਸਿਆਸੀ ਆਗੂ ਇਕ ਪਾਰਟੀ ਨੂੰ...

ਹੰਸ ਰਾਜ ਹੰਸ ਨੇ ਕਿਸਾਨਾਂ ਨੂੰ ਸ਼ਾਂਤ ਰਹਿਣ ਦੀ ਕੀਤੀ ਅਪੀਲ

ਕਿਹਾ : ਮੈਂ ਕਿਸਾਨਾਂ ਤੇ ਪੰਜਾਬੀਅਤ ਖਿਲਾਫ ਕਦੇ ਨਹੀਂ ਬੋਲਿਆ ਮੋਗਾ/ਬਿਊਰੋ ਨਿਊਜ਼ : ਫਰੀਦਕੋਟ ਰਾਖਵਾਂ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਕਿਸਾਨਾਂ ਵੱਲੋਂ...

ਕੇ ਕੇ ਯਾਦਵ ਨੇ ਪੰਜਾਬੀ ‘ਵਰਸਿਟੀ ਦੇ ਵੀਸੀ ਵਜੋਂ ਅਹੁਦਾ ਸੰਭਾਲਿਆ

ਪਟਿਆਲਾ/ਬਿਊਰੋ ਨਿਊਜ਼ : ਪੰਜਾਬ ਦੇ ਉਚੇਰੀ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਕਾਡਰ...

ਮੀਤ ਹੇਅਰ ਸਭ ਤੋਂ ਘੱਟ ਤੇ ਪ੍ਰਨੀਤ ਕੌਰ ਸਭ ਤੋਂ ਵੱਧ ਉਮਰ ਦੇ ਉਮੀਦਵਾਰ

ਪੰਜਾਬ 'ਚ ਚੋਣ ਮੈਦਾਨ ਪੂਰੀ ਤਰ੍ਹਾਂ ਭਖਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਆਪੋ-ਆਪਣੇ ਉਮੀਦਵਾਰਾਂ ਦਾ ਐਲਾਨ ਕਰਨ ਲੱਗੀਆਂ ਹੋਈਆਂ...

ਸ਼ੰਭੂ ਧਰਨੇ ‘ਤੇ ਹਰਿਆਣਾ ਪੁਲਿਸ ਦੇ ਡਰੋਨ ਦੀ ਨਜ਼ਰ

ਪਟਿਆਲਾ/ਬਿਊਰੋ ਨਿਊਜ਼ : ਕਿਸਾਨਾਂ ਵੱਲੋਂ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਨਾ ਕਰਨ ਦੇ ਕੀਤੇ ਗਏ ਐਲਾਨ ਮਗਰੋਂ ਭਾਵੇਂ ਕਈ ਹਫਤਿਆਂ ਤੋਂ ਸ਼ਾਂਤੀ ਹੈ...

ਕਾਂਗਰਸ ਪਾਰਟੀ ਨੇ ਪੰਜਾਬ ‘ਚ ਚਾਰ ਉਮੀਦਵਾਰ ਐਲਾਨੇ

ਰਾਜਾ ਵੜਿੰਗ ਨੂੰ ਲੁਧਿਆਣਾ ਤੇ ਸੁਖਜਿੰਦਰ ਰੰਧਾਵਾ ਨੂੰ ਗੁਰਦਾਸਪੁਰ ਤੋਂ ਮੈਦਾਨ 'ਚ ਉਤਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਲੋਕ ਸਭਾ...
- Advertisment -
Google search engine

Most Read