93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ …
Read More »Daily Archives: May 6, 2024
ਪੰਜਾਬ ਭਾਜਪਾ ਦੇ ਵਫਦ ਨੇ ਕਾਨੂੰਨ ਵਿਵਸਥਾ ਨੂੰ ਲੈ ਕੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਦਿੱਤਾ ਮੰਗ ਪੱਤਰ
ਚੋਣ ਕਮਿਸ਼ਨ ਨੇ ਡੀ.ਜੀ.ਪੀ. ਪੰਜਾਬ ਤੋਂ ਮੰਗਿਆ ਜਵਾਬ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਹੇਠ ਭਾਜਪਾ ਦਾ ਇਕ ਵਫ਼ਦ ਚੰਡੀਗੜ੍ਹ ’ਚ ਪੰਜਾਬ ਦੇ ਚੋਣ ਕਮਿਸ਼ਨ ਨੂੰ ਮਿਲਿਆ। ਇਸ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਦੇ ਮੁੱਦੇ …
Read More »ਪੰਜਾਬ ’ਚ ਭਲਕੇ ਜਾਰੀ ਹੋਵੇਗਾ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ
ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ’ਚ 14 ਮਈ ਤੱਕ ਭਰੀਆਂ ਜਾਣਗੀਆਂ ਨਾਮਜ਼ਦਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ ਭਲਕੇ 7 ਮਈ ਨੂੰ ਜਾਰੀ ਹੋ ਜਾਵੇਗਾ ਅਤੇ ਇਸਦੇ ਨਾਲ ਹੀ ਚੋਣ ਪ੍ਰਕਿਰਿਆ ਵੀ ਸ਼ੁਰੂ ਹੋ ਜਾਵੇਗੀ। ਇਹ ਨਾਮਜ਼ਦਗੀਆਂ ਭਰਨ ਦਾ ਕੰਮ 14 ਮਈ ਤੱਕ ਚੱਲਣਾ …
Read More »ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਣਨਗੇ ਬਿਲਾਵਲ ਭੁੱਟੋ!
ਪਾਰਟੀ ਦੇ ਆਗੂਆਂ ਨੇ ਬਿਲਾਵਲ ਨੂੰ ਇਸ ਅਹੁਦੇ ਲਈ ਮਨਾਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਵਿਚ ਵਾਪਸੀ ਕਰ ਸਕਦੇ ਹਨ। ਪਾਕਿਸਤਾਨ ਦੀ ਇਕ ਅਖਬਾਰ ਦੇ ਮੁਤਾਬਕ ਬਿਲਾਵਲ ਭੁੱਟੋ ਨੂੰ ਪਾਕਿਸਤਾਨ ਦਾ ਵਿਦੇਸ਼ ਮੰਤਰੀ ਬਣਾਇਆ ਜਾ ਸਕਦਾ ਹੈ। ਅਖਬਾਰ ਨੇ ਦਾਅਵਾ …
Read More »ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ
93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਦੌਰਾਨ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਅਤੇ 10 ਸੂਬਿਆਂ ਵਿਚ ਭਲਕੇ 7 ਮਈ ਦਿਨ ਮੰਗਲਵਾਰ ਨੂੰ 93 ਸੀਟਾਂ ਵੋਟਾਂ ਪੈਣਗੀਆਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਗਾਂਧੀਨਗਰ ਸੀਟ ’ਤੇ ਵੀ ਭਲਕੇ ਵੋਟਿੰਗ ਹੋਣੀ ਹੈ। ਇਸੇ …
Read More »ਮਨਪ੍ਰੀਤ ਸਿੰਘ ਬਾਦਲ ਵੀ ਕਰਨਗੇ ਘਰ ਵਾਪਸੀ!
ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਚਾਚੇ ਦੇ ਪੁੱਤਰ ਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮੁੜ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਸਕਦੇ ਹਨ। ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਵਿਚ ਵਿੱਤ ਮੰਤਰੀ …
Read More »ਸੁਨੀਤਾ ਕੇਜਰੀਵਾਲ ਆਏਗੀ ਪੰਜਾਬ
ਜਲੰਧਰ, ਲੁਧਿਆਣਾ ਅਤੇ ਅੰਮਿ੍ਰਤਸਰ ’ਚ ਚੋਣ ਰੈਲੀਆਂ ਨੂੰ ਕਰੇਗੀ ਸੰਬੋਧਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਚੋਣਾਵੀ ਕੰਪੇਨ ਨੂੰ ਹੋਰ ਤੇਜ਼ ਕਰਨ ਲਈ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪੰਜਾਬ ਪਹੁੰਚ ਰਹੀ ਹੈ। ਧਿਆਨ ਰਹੇ ਕਿ ਦਿੱਲੀ ਦੇ ਮੁੱਖ …
Read More »