ਸੁਪਰੀਮ ਕੋਰਟ ਦੀ ਬੈਂਚ ਬਿਨਾ ਫੈਸਲਾ ਸੁਣਾਇਆਂ ਹੀ ਉਠੀ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਵਿਚ ਅੱਜ ਅਰਵਿੰਦ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਵਾਲੀ ਪਟੀਸ਼ਨ ’ਤੇ ਸੁਣਵਾਈ ਹੋਈ ਪ੍ਰੰਤੂ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਅੰਤਿ੍ਰਮ ਜ਼ਮਾਨਤ ਦੇਣ ਸੰਬੰਧੀ ਕੋਈ ਫ਼ੈਸਲਾ ਨਹੀਂ ਸੁਣਾਇਆ ਹੈ। ਸੁਪਰੀਮ ਕੋਰਟ ਦਾ ਬੈਂਚ ਬਿਨਾਂ ਕੋਈ ਫੈਸਲਾ ਸੁਣਾਇਆਂ …
Read More »Daily Archives: May 7, 2024
ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤੀ ਚਿਤਾਵਨੀ
ਕਿਹਾ : ਕਾਂਗਰਸ ਦੀ ਸਰਕਾਰ ਬਣਦਿਆਂ ਹੀ ਮੁੱਖ ਮੰਤਰੀ ਮਾਨ ਖਿਲਾਫ਼ ਮਾਮਲਾ ਹੋਵੇਗਾ ਦਰਜ ਸੰਗਰੂਰ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ਼ ਮਾਮਲਾ ਦਰਜ ਕਰਵਾਉਣ ਦੀ ਚਿਤਾਵਨੀ ਦਿੱਤੀ ਹੈ। ਖਹਿਰਾ ਨੇ ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਮੁੱਖ ਮੰਤਰੀ ਮਾਨ …
Read More »ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਨੇ ਸ਼ੇਰ ਸਿੰਘ ਘੁਬਾਇਆ ਨੂੰ ਦਿੱਤੀ ਟਿਕਟ
ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ ਘੁਬਾਇਆ ਫਿਰੋਜ਼ਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਕਾਂਗਰਸ ਨੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਸ਼ੇਰ ਸਿੰਘ ਘੁਬਾਇਆ ਨੂੰ ਉਮੀਦਵਾਰ ਐਲਾਨ ਦਿੱਤਾ ਹੈ। ਘੁਬਾਇਆ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਪਹਿਲਾਂ ਅਕਾਲੀ ਦਲ ਵਿਚ …
Read More »ਕਿਸਾਨੀ ਅੰਦੋਲਨ ਦੌਰਾਨ ਸ਼ੰਭੂ ਬਾਰਡਰ ’ਤੇ ਇਕ ਹੋਰ ਕਿਸਾਨ ਦੀ ਗਈ ਜਾਨ
ਤਰਨ ਤਾਰਨ ਜ਼ਿਲ੍ਹੇ ਦਾ ਰਹਿਣ ਵਾਲਾ ਸੀ ਮਿ੍ਰਤਕ ਕਿਸਾਨ ਜਸਵੰਤ ਸਿੰਘ ਸ਼ੰਭੂ/ਬਿਊਰੋ ਨਿਊਜ਼ : ਸ਼ੰਭੂ ਬਾਰਡਰ ’ਤੇ ਲੰਘੀ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਦੀ ਮੌਤ ਦਾ ਅੰਕੜਾ ਲਗਾਤਾਰ ਵਧਦਾ ਜਾ ਰਿਹਾ ਹੈ। ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ …
Read More »ਗੌਰਵ ਯਾਦਵ ਬਣੇ ਰਹਿਣਗੇ ਪੰਜਾਬ ਦੇ ਡੀਜੀਪੀ
ਵੀ ਕੇ ਭਾਵਰਾ ਵੱਲੋਂ ਦਾਖਲ ਕੀਤੀ ਗਈ ਪਟੀਸ਼ਨ ਕੈਟ ਨੇ ਕੀਤੀ ਖਾਰਜ ਚੰਡੀਗੜ੍ਹ /ਬਿਊਰੋ ਨਿਊਜ਼ : ਪੰਜਾਬ ਦੇ ਕਾਰਜਕਾਰੀ ਡਾਇਰੈਕਟਰ ਜਨਰਲ ਆਫ ਪੁਲਿਸ ਗੌਰਵ ਯਾਦਵ ਨੂੰ ਕੇਂਦਰੀ ਪ੍ਰਸ਼ਾਸਨਿਕ ਟਿ੍ਰਬਿਊਨਲ ਤੋਂ ਵੱਡੀ ਰਾਹਤ ਮਿਲੀ ਹੈ। ਗੌਰਵ ਯਾਦਵ ਡੀਜੀਪੀ ਦੇ ਅਹੁਦੇ ’ਤੇ ਬਣੇ ਰਹਿਣਗੇ। ਉਨ੍ਹਾਂ ਨੂੰ ਡੀਜੀਪੀ ਦੇ ਅਹੁਦੇ ’ਤੇ ਤਾਇਨਾਤ ਕਰਨ …
Read More »ਪੰਜਾਬ ’ਚ ਜਾਰੀ ਹੋਇਆ ਲੋਕ ਸਭਾ ਚੋਣਾਂ ਲਈ ਨੋਟੀਫਿਕੇਸ਼ਨ
14 ਮਈ ਤੱਕ ਉਮੀਦਵਾਰ ਭਰ ਸਕਣਗੇ ਨਾਮਜ਼ਦਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਸਬੰਧੀ ਨੋਟੀਫਿਕੇਸ਼ਨ ਅੱਜ ਮੰਗਲਵਾਰ 7 ਮਈ ਨੂੰ ਜਾਰੀ ਹੋ ਗਿਆ ਹੈ ਅਤੇ ਨਾਲ ਹੀ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਇਸਦੇ ਚੱਲਦਿਆਂ ਪੰਜਾਬ, ਹਿਮਾਚਲ ਅਤੇ ਚੰਡੀਗੜ੍ਹ ’ਚ ਲੋਕ ਸਭਾ …
Read More »ਪੰਜਾਬ ਵਿਚ ਵਿਦਿਆਰਥੀਆਂ ਦੇ ਮਨ ’ਚੋਂ ਮੈਥ ਦਾ ਡਰ ਹੋਵੇਗਾ ਖਤਮ
ਅਧਿਆਪਕਾਂ ਨੂੰ ਸਿਖਾਏ ਜਾ ਰਹੇ ਬੱਚਿਆਂ ਨੂੰ ਪੜ੍ਹਾਉਣ ਦੇ ਤਰੀਕੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਨ ਵਲੇ ਬੱਚਿਆਂ ਦੇ ਮਨ ਵਿਚੋਂ ਮੈਥ ਦਾ ਡਰ ਕੱਢਣ ਦੇ ਲਈ ਸਿੱਖਿਆ ਵਿਭਾਗ ਨੇ ਨਵੀਂ ਯੋਜਨਾ ’ਤੇ ਕੰਮ ਸ਼ੁਰੂ ਕੀਤਾ ਹੈ। ਹੁਣ ਪਹਿਲਾਂ ਅਧਿਆਪਕਾਂ ਨੂੰ ਹੀ ਮੈਥ ਪੜ੍ਹਾਉਣ ਦੇ ਤਰੀਕੇ ਸਿਖਾਏ ਜਾ …
Read More »ਝਾਰਖੰਡ ਸਰਕਾਰ ਦੇ ਮੰਤਰੀ ਦਾ ਨਿੱਜੀ ਸਕੱਤਰ ਤੇ ਉਸਦਾ ਨੌਕਰ 32 ਕਰੋੜ ਰੁਪਏ ਦੀ ਬਰਾਮਦਗੀ ਮਾਮਲੇ ’ਚ ਗਿ੍ਫਤਾਰ
6 ਦਿਨ ਦੇ ਰਿਮਾਂਡ ’ਤੇ ਭੇਜਿਆ ਮੰਤਰੀ ਦਾ ਨਿੱਜੀ ਸਕੱਤਰ ਰਾਂਚੀ/ਬਿਊਰੋ ਨਿਊਜ਼ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਮੰਗਲਵਾਰ ਨੂੰ ਝਾਰਖੰਡ ਸਰਕਾਰ ਦੇ ਪੇਂਡੂ ਵਿਕਾਸ ਮੰਤਰੀ ਆਲਮਗੀਰ ਆਲਮ ਦੇ ਨਿੱਜੀ ਸਕੱਤਰ ਸੰਜੀਵ ਲਾਲ ਅਤੇ ਉਸਦੇ ਘਰੇਲੂ ਨੌਕਰ ਜਹਾਂਗੀਰ ਆਲਮ ਨੂੰ 32 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਦੀ ਬਰਾਮਦਗੀ ਦੇ ਮਾਮਲੇ …
Read More »