ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਤੋਂ ਐੱਸਜੀਪੀਸੀ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਆਰੋਪਾਂ ਤਹਿਤ ਤੁਰੰਤ ਪ੍ਰਭਾਵ ਨਾਲ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਬਲਵਿੰਦਰ ਸਿੰਘ ਭੂੰਦੜ ਨੇ ਚੰਡੀਗੜ੍ਹ ਇਕਾਈ ਦੀ ਮਹਿਲਾ ਆਗੂ ਵੱਲੋਂ ਭਾਜਪਾ ਉਮੀਦਵਾਰ …
Read More »Daily Archives: May 10, 2024
ਸਾਬਕਾ ਵਿਧਾਇਕ ਜੱਸੀ ਖੰਗੂੜਾ ਮੁੜ ਕਾਂਗਰਸ ਵਿੱਚ ਸ਼ਾਮਲ
ਲੁਧਿਆਣਾ/ਬਿਊਰੋ ਨਿਊਜ਼ : ਸਾਬਕਾ ਵਿਧਾਇਕ ਜਸਵੀਰ ਸਿੰਘ ਜੱਸੀ ਖੰਗੂੜਾ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਉਹ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਵੱਲੋਂ ਟਿਕਟ ਨਾ ਮਿਲਣ ਕਰਕੇ 2022 ਵਿੱਚ ‘ਆਪ’ ‘ਚ ਸ਼ਾਮਲ ਹੋ ਗਏ ਸਨ। ਕਰੀਬ ਦੋ ਹਫ਼ਤੇ ਪਹਿਲਾਂ ਉਨ੍ਹਾਂ ਨੇ ‘ਆਪ’ ਤੋਂ ਅਸਤੀਫ਼ਾ ਦੇ …
Read More »ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਵੱਲੋਂ ਆਜ਼ਾਦ ਚੋਣ ਲੜਨ ਦਾ ਐਲਾਨ
ਮਾਨਸਾ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੂੰਹ ਬੋਲੀ ਭੈਣ ਸਿੱਪੀ ਸ਼ਰਮਾ ਨੇ ਸੰਗਰੂਰ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਮਾਨਸਾ ਦੀ ਰਹਿਣ ਵਾਲੀ ਸਿੱਪੀ ਸ਼ਰਮਾ 646 ਪੀਟੀਆਈ ਯੂਨੀਅਨ ਦੀ ਆਗੂ ਵਜੋਂ ਲਗਾਤਾਰ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ …
Read More »ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ‘ਆਪ’ ‘ਚ ਸ਼ਾਮਲ
ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦਾ ਰੁਝਾਨ ਜਾਰੀ ਹੁਸ਼ਿਆਰਪੁਰ/ਬਿਊਰੋ ਨਿਊਜ਼ : ਪੰਜਾਬ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ) ਨੂੰ ਵੱਡਾ ਝਟਕਾ ਲੱਗਿਆ ਹੈ। ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਨੇ ਦਲ ਬਦਲੀ ਕਰਦਿਆਂ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ …
Read More »ਅੰਮ੍ਰਿਤਸਰ ਵਿੱਚ ਸਮੂਹ ਸਿਆਸੀ ਧਿਰਾਂ ਦਾ ਵੱਕਾਰ ਦਾਅ ‘ਤੇ ਲੱਗਿਆ
ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸੱਤ ‘ਤੇ ‘ਆਪ’ ਕਾਬਜ਼; ਇੱਕ ‘ਤੇ ਕਾਂਗਰਸ ਅਤੇ ਇੱਕ ‘ਤੇ ਅਕਾਲੀ ਦਲ ਦਾ ਕਬਜ਼ਾ ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਲੋਕ ਸਭਾ ਹਲਕਾ ਜਿਸ ਨੇ ਕਈ ਨਾਮਵਰ ਆਗੂ ਜਿਤਾਏ ਅਤੇ ਕਈ ਆਗੂਆਂ ਨੂੰ ਧੋਬੀ ਪਟਕਾ ਵੀ ਦਿੱਤਾ ਹੈ। ਹੁਣ 18ਵੀਂ ਲੋਕ ਸਭਾ ਚੋਣ ਲਈ ਇੱਥੋਂ ਛੇ ਪ੍ਰਮੁੱਖ …
Read More »ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਸਿਆਸਤ
ਚੋਣ ਸਿਆਸਤ ‘ਚ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰ ਲੰਬੀ/ਬਿਊਰੋ ਨਿਊਜ਼ : ਚੋਣ ਸਿਆਸਤ ਸਾਰੀ ਉਮਰ ਘਿਉ-ਖਿਚੜੀ ਰਹੇ ਬਾਦਲ ਤੇ ਮਲੂਕਾ ਪਰਿਵਾਰਾਂ ਦੀਆਂ ਬੀਬੀਆਂ ਨੂੰ ਮਿਹਣੋ-ਮਿਹਣੀ ਤੱਕ ਲੈ ਗਈ ਹੈ। ਮਲੂਕਾ ਪਰਿਵਾਰ ਦੀ ਆਈਏਐੱਸ ਨੂੰਹ ਤੇ ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਮਲੂਕਾ ਨੇ ਸਮਾਜਿਕ ਰਿਸ਼ਤੇ ‘ਚ ਜੇਠਾਣੀ …
Read More »ਜਦੋਂ ਹੰਸ ਨੂੰ ‘ਤੈਨੂੰ ਦਿਲ ਵੀ ਦਿਆਂਗੇ’ ਗੀਤ ਸੁਣਾਉਣ ਲਈ ਕਿਹਾ
ਹੰਸ ਰਾਜ ਹੰਸ ਤੇ ਕਰਮਜੀਤ ਅਨਮੋਲ ਪਾਰਕਾਂ ‘ਚ ਲੋਕਾਂ ਨਾਲ ਰਾਬਤਾ ਕਾਇਮ ਕਰਨ ਲੱਗੇ ਮੋਗਾ/ਬਿਊਰੋ ਨਿਊਜ਼ : ਲੋਕ ਸਭਾ ਚੋਣ ਪ੍ਰਚਾਰ ਦੌਰਾਨ ਭੀੜ ਇਕੱਠੀ ਕਰਨ ਲਈ ਅਖਾੜੇ ਨਹੀਂ ਲੱਗ ਰਹੇ। ਉਮੀਦਵਾਰ ਇਕ-ਦੋ ਕਾਰਾਂ-ਜੀਪਾਂ ਨਾਲ ਪਿੰਡ ‘ਚ ਵੜਦਾ ਹੈ ਅਤੇ 10-15 ਮਿੰਟ ਦੇ ਸੰਬੋਧਨ ਤੋਂ ਬਾਅਦ ਪਰਤ ਜਾਂਦਾ ਹੈ। ਜਿਉਂ ਜਿਉਂ …
Read More »ਬੀਐੱਨ ਸ਼ਰਮਾ, ਰੁਪਿੰਦਰ ਰੂਪੀ, ਨਿਸ਼ਾ ਬਾਨੋ ਤੇ ਸਿੱਪੀ ਗਿੱਲ ਵੱਲੋਂ ਅਨਮੋਲ ਦੀ ਹਮਾਇਤ
ਮੋਗਾ: ਫਰੀਦਕੋਟ ਰਾਖਵਾਂ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਅਦਾਕਾਰ ਤੇ ਗਾਇਕ ਕਰਮਜੀਤ ਅਨਮੋਲ ਦੀ ਚੋਣ ਮੁਹਿੰਮ ਵਿੱਚ ਉਸ ਦੇ ਸਾਥੀ ਕਲਾਕਾਰ ਵੀ ਹਿੱਸਾ ਲੈ ਰਹੇ ਹਨ। ਇਸੇ ਤਹਿਤ ਅਦਾਕਾਰ ਬੀਐੱਨ ਸ਼ਰਮਾ, ਰੁਪਿੰਦਰ ਰੂਪੀ, ਨਿਸ਼ਾ ਬਾਨੋ, ਅਤੇ ਗਾਇਕ ਸਿੱਪੀ ਗਿੱਲ ਨੇ ਵਿਧਾਨ ਸਭਾ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਕਰਮਜੀਤ …
Read More »ਕੇਂਦਰ ਸਰਕਾਰ ਵੱਲੋਂ ਆਈਏਐੱਸ ਪਰਮਪਾਲ ਕੌਰ ਦਾ ਅਸਤੀਫਾ ਮਨਜ਼ੂਰ
ਬਠਿੰਡਾ ਤੋਂ ਭਾਜਪਾ ਦੇ ਉਮੀਦਵਾਰ ਹਨ ਪਰਮਪਾਲ ਕੌਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਬਠਿੰਡਾ ਤੋਂ ਭਾਜਪਾ ਉਮੀਦਵਾਰ ਤੇ ਆਈਏਐੱਸ ਅਧਿਕਾਰੀ ਪਰਮਪਾਲ ਕੌਰ ਦੇ ਅਸਤੀਫ਼ੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ। ਇਹ ਜਾਣਕਾਰੀ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਲਿਖਤੀ ਦਿੱਤੀ ਹੈ। ਪੱਤਰ ਵਿੱਚ ਪੰਜਾਬ ਸਰਕਾਰ …
Read More »ਅੰਮ੍ਰਿਤਸਰ ਦੇ ਵਿਕਾਸ ਲਈ ਭਾਰਤੀ ਅਮਰੀਕੀਆਂ ਨੇ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ
ਵਾਸ਼ਿੰਗਟਨ/ਬਿਊਰੋ ਨਿਊਜ਼ : ਪ੍ਰਮੁੱਖ ਭਾਰਤੀ ਅਮਰੀਕੀਆਂ ਦੇ ਸਮੂਹ ਨੇ ਅੰਮ੍ਰਿਤਸਰ ਦੇ ਸਮਾਜਿਕ-ਆਰਥਿਕ ਵਿਕਾਸ ਲਈ ‘ਸਟਾਰਟਅੱਪਸ’ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਵਿੱਚ ਰਹਿੰਦੇ ਭਾਰਤੀ ਭਾਈਚਾਰੇ ਵੱਲੋਂ ਭਾਰਤੀ ਸ਼ਹਿਰ ਲਈ ਅਜਿਹਾ ਐਲਾਨ ਆਪਣੇ ਆਪ ਵਿੱਚ ਨਵੀਂ ਪਹਿਲ ਹੈ। ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਫੋਰਮ (ਯੂਐੱਸਆਈਐੱਸਪੀਐੱਫ), ਉੱਘੇ ਭਾਰਤੀ-ਅਮਰੀਕੀਆਂ ਅਤੇ ਅਮਰੀਕਾ …
Read More »