ਤ੍ਰਿਣਮੂਲ ਕਾਂਗਰਸ ਸੁਪਰੀਮੋ ਵੱਲੋਂ ਮੋਦੀ ਸਰਕਾਰ ਦਾ ਘਿਰਾਓ ਕੋਲਕਾਤਾ/ਬਿਊਰੋ ਨਿਊਜ਼ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਸੁਪਰੀਮੋ ਮਮਤਾ ਬੈਨਰਜੀ ਨੇ ਆਰੋਪ ਲਾਇਆ ਕਿ ਭਾਜਪਾ ਲੋਕਾਂ ਨੂੰ ਪੈਸੇ ਦੇ ਕੇ ਉਨ੍ਹਾਂ ਦੀਆਂ ਵੋਟਾਂ ਖਰੀਦ ਰਹੀ ਹੈ। ਤ੍ਰਿਣਮੂਲ ਕਾਂਗਰਸ ਉਮੀਦਵਾਰ ਮਿਤਾਲੀ ਬਾਗ ਦੇ ਸਮਰਥਨ ‘ਚ ਆਰਾਮਬਾਗ ਵਿੱਚ ਰੈਲੀ ਨੂੰ …
Read More »Daily Archives: May 10, 2024
ਨਾਨਕਮਤਾ ਗੁਰਦੁਆਰਾ ਸਾਹਿਬ ਦੇ ਸਰਬਸੰਮਤੀ ਨਾਲ ਪ੍ਰਧਾਨ ਬਣੇ ਜੋਗਿੰਦਰ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ : ਉੱਤਰਾਖੰਡ ਦੇ ਇਤਿਹਾਸਕ ਗੁਰਦੁਆਰਾ ਨਾਨਕਮਤਾ ਦੇ ਨਵੇਂ ਪ੍ਰਧਾਨ ਜੋਗਿੰਦਰ ਸਿੰਘ ਸੰਧੂ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ ਹੈ। ਏਜੰਡੇ ਤਹਿਤ ਮੀਟਿੰਗ ਸੋਮਵਾਰ ਸਵੇਰੇ 11:30 ਵਜੇ ਸ਼ੁਰੂ ਹੋਈ, ਜਿਸ ਵਿੱਚ ਕੁੱਲ 12 ਡਾਇਰੈਕਟਰਾਂ ਨੇ ਦਸਤਖ਼ਤ ਕੀਤੇ ਅਤੇ ਹਰਬੰਸ ਸਿੰਘ ਦਾ ਅਸਤੀਫ਼ਾ ਪ੍ਰਵਾਨ ਕਰਨ ਦਾ ਫ਼ੈਸਲਾ ਕੀਤਾ। ਇਸ …
Read More »‘ਇੰਡੀਆ’ ਗੱਠਜੋੜ ਸੱਤਾ ਵਿਚ ਆਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ : ਰਾਹੁਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਝੂਠ ਬੋਲਣ ਦੇ ਲਗਾਏ ਆਰੋਪ ਖਰਗੋਨ (ਮੱਧ ਪ੍ਰਦੇਸ਼)/ਬਿਊਰੋ ਨਿਊਜ਼ : ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਜੇਕਰ ‘ਇੰਡੀਆ’ ਗੱਠਜੋੜ ਕੇਂਦਰ ਦੀ ਸੱਤਾ ‘ਤੇ ਕਾਬਜ਼ ਹੋਇਆ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰ ਦਿੱਤੇ ਜਾਣਗੇ। ਕਾਂਗਰਸ ਆਗੂ ਨੇ ਕਿਹਾ ਕਿ ਗੱਠਜੋੜ ਦੇ ਸੱਤਾ ‘ਚ ਆਉਣ …
Read More »ਨਰਿੰਦਰ ਮੋਦੀ ਦੀ ਕੁਰਸੀ ਲੜਖੜਾਈ : ਖੜਗੇ
ਮੋਦੀ ਆਪਣੇ ਪਰਛਾਵੇਂ ਤੋਂ ਵੀ ਡਰਦੇ ਹਨ: ਜੈਰਾਮ ਰਮੇਸ਼ ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਤਿੰਨ ਗੇੜ ਦੀਆਂ ਚੋਣਾਂ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੁਰਸੀ ਲੜਖੜਾ ਰਹੀ ਹੈ ਅਤੇ ਉਨ੍ਹਾਂ ਆਪਣੇ ਹੀ ‘ਦੋਸਤਾਂ’ ਉੱਤੇ ਸਿਆਸੀ ਹਮਲੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ …
Read More »ਈਡੀ ਵੱਲੋਂ ਰਾਂਚੀ ‘ਚ ਕਰੋੜਾਂ ਰੁਪਏ ਦੀ ਨਕਦੀ ਬਰਾਮਦ
ਕੇਂਦਰੀ ਏਜੰਸੀ ਨੇ ਨਕਦੀ ਸੂਬੇ ਦੇ ਮੰਤਰੀ ਦੇ ਸਕੱਤਰ ਦੇ ਘਰੇਲੂ ਸਹਾਇਕ ਦੇ ਘਰੋਂ ਮਿਲਣ ਦਾ ਕੀਤਾ ਦਾਅਵਾ ਰਾਂਚੀ : ਐਨਫੋਰਸਮੈਂਟ ਡਾਇਰੈਕਟੋਰੇਟ ਨੇ ਝਾਰਖੰਡ ਦੇ ਮੰਤਰੀ ਆਲਮਗੀਰ ਆਲਮ ਦੇ ਸਕੱਤਰ ਨਾਲ ਕਥਿਤ ਤੌਰ ‘ਤੇ ਜੁੜੇ ਇੱਕ ਘਰੇਲੂ ਸਹਾਇਕ ਦੇ ਟਿਕਾਣਿਆਂ ਦੀ ਤਲਾਸ਼ੀ ਦੌਰਾਨ 32 ਕਰੋੜ ਰੁਪਏ ਦੀ ਨਕਦੀ ਬਰਾਮਦ ਹੋਣ …
Read More »ਪ੍ਰੇਮ ਦੀ ਖੇਡ
ਤਲਵਿੰਦਰ ਸਿੰਘ ਬੁੱਟਰ ਪ੍ਰੇਮ ਕੋਈ ਲੌਕਿਕ ਖੇਡ ਨਹੀਂ ਹੈ। ਇਹ ਅਲੌਕਿਕ ਅਤੇ ਵਿਸਮਾਦੀ ਚੇਤਨਾ ਦਾ ਨਾਂਅ ਹੈ। ਅਜਿਹੀ ਚੇਤਨਾ ਜਿਹੜੀ ਸਾਡੀ ਦ੍ਰਿਸ਼ਟੀ ਨੂੰ ਜ਼ਿੰਦਗੀ ਦੀਆਂ ਚੰਦ ਰੋਜ਼ਾ ਫ਼ਾਹੀਆਂ ਨੂੰ ਕੱਟ ਕੇ ਉੱਪਰ ਉਠਾ ਦੇਵੇ। ਸਿੱਧਾ ਰੂਹ ਦੇ ਸੰਸਾਰ ਨਾਲ ਜੋੜ ਦੇਵੇ। ਇਹ ਕੋਈ ਸਾਧਾਰਨ ਅਵਸਥਾ ਨਹੀਂ ਹੈ। ਖੰਡੇ ਨਾਲੋਂ ਤਿੱਖਾ …
Read More »ਭਾਰਤ ‘ਚ ਵੋਟ ਅਤੇ ਨੁਮਾਇੰਦਗੀ ਦੇ ਹੱਕ ਖੁੱਸਣ ਦਾ ਖ਼ਤਰਾ
ਸੁੱਚਾ ਸਿੰਘ ਗਿੱਲ ਜਮਹੂਰੀਅਤ ਵਿੱਚ ਸਿਧਾਂਤਕ ਤੌਰ ‘ਤੇ ਹਰ ਨਾਗਰਿਕ ਨੂੰ ਵੋਟ ਪਾਉਣ ਅਤੇ ਚੋਣਾਂ ਲੜ ਕੇ ਦੇਸ਼ ਦੇ ਅਦਾਰਿਆਂ ਵਿੱਚ ਨੁਮਾਇੰਦਗੀ ਕਰਨ ਦਾ ਹੱਕ ਹੁੰਦਾ ਹੈ। ਭਾਰਤ ਵਿੱਚ 26 ਜਨਵਰੀ 1950 ਨੂੰ ਸੰਵਿਧਾਨ ਲਾਗੂ ਹੋਣ ਪਿੱਛੋਂ ਇਹ ਹੱਕ ਹਰ ਨਾਗਰਿਕ ਨੂੰ ਲਿੰਗ, ਧਰਮ, ਨਸਲ, ਰੰਗ, ਇਲਾਕਾਈ ਭੇਦਭਾਵ ਤੋਂ ਬਗੈਰ …
Read More »ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ
ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ ਜਵਾਬ ਸ਼ਹਿਜ਼ਾਦਾ ਦੱਸੇ ਅੰਬਾਨੀ-ਅਡਾਨੀ ਤੋਂ ਕਿੰਨਾ ਮਾਲ ਚੁੱਕਿਆ : ਮੋਦੀ ਹੈਦਰਾਬਾਦ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਹਿਲੀ ਵਾਰ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ‘ਤੇ ‘ਅੰਬਾਨੀ ਅਤੇ ਅਡਾਨੀ’ ਨਾਲ ਗੰਢ-ਤੁੱਪ ਦਾ ਆਰੋਪ ਲਾਉਂਦਿਆਂ ਸਵਾਲ …
Read More »ਪੀਐਮ ਮੋਦੀ ਜੀ ਕੀ ਇਹ ਤੁਹਾਡਾ ਨਿੱਜੀ ਤਜਰਬਾ ਬੋਲ ਰਿਹੈ : ਰਾਹੁਲ ਗਾਂਧੀ
ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚੁਣੌਤੀ ਦਿੱਤੀ ਕਿ ਜੇਕਰ ਅਡਾਨੀ ਅਤੇ ਅੰਬਾਨੀ ਨੇ ਉਨ੍ਹਾਂ ਦੀ ਪਾਰਟੀ ਨੂੰ ਟੈਂਪੂ ਭਰ ਕੇ ਪੈਸਾ ਭੇਜਿਆ ਹੈ ਤਾਂ ਉਹ ਸੀਬੀਆਈ ਜਾਂ ਈਡੀ ਤੋਂ ਇਸ ਦੀ ਜਾਂਚ ਕਰਵਾ ਲੈਣ। ਰਾਹੁਲ ਨੇ ਵੀਡੀਓ ਸੁਨੇਹੇ ‘ਚ ਪ੍ਰਧਾਨ ਮੰਤਰੀ ‘ਤੇ ਵਰ੍ਹਦਿਆਂ ਕਿਹਾ ਕਿ …
Read More »ਪਰਵਾਸੀ ਭਾਰਤੀਆਂ ਨੇ 2022 ‘ਚ 111 ਅਰਬ ਡਾਲਰ ਤੋਂ ਵੱਧ ਰਕਮ ਮੁਲਕ ਭੇਜੀ
ਵਿਦੇਸ਼ਾਂ ਤੋਂ ਡਾਲਰ ਮਿਲਣ ਦੇ ਮਾਮਲੇ ‘ਚ ਭਾਰਤ ਮੋਹਰੀ ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਮਾਈਗਰੇਸ਼ਨ ਏਜੰਸੀ ਨੇ ਕਿਹਾ ਹੈ ਕਿ ਭਾਰਤ ‘ਚ ਸਾਲ 2022 ਦੌਰਾਨ 111 ਅਰਬ ਡਾਲਰ ਦੀ ਰਕਮ ਭੇਜੀ ਗਈ ਜੋ ਦੁਨੀਆ ‘ਚ ਸਭ ਤੋਂ ਵੱਧ ਹੈ। ਇਸ ਦੇ ਨਾਲ ਭਾਰਤ 100 ਅਰਬ ਡਾਲਰ ਦੇ ਅੰਕੜੇ ਤੱਕ …
Read More »