ਕਿਹਾ : ਆਮ ਆਦਮੀ ਪਾਰਟੀ ਨੂੰ ਖਤਮ ਕਰਨਾ ਚਾਹੁੰਦੇ ਹਨ ਪ੍ਰਧਾਨ ਮੰਤਰੀ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ : ਤਿਹਾੜ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੋਸਤੋ ਸਿੱਧਾ ਜੇਲ੍ਹ ਤੋਂ ਆ ਰਿਹਾ ਹਾਂ ਅਤੇ ਪਹਿਲਾਂ ਮੈਂ …
Read More »Daily Archives: May 11, 2024
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ ਵਾਤਾਵਰਨ ਸਬੰਧੀ ਏਜੰਡਾ
ਫਰੀਦਕੋਟ ਨੂੰ ਹਰਿਆ-ਭਰਿਆ ਬਣਾਉਣ ਦਾ ਕੀਤਾ ਸੰਕਲਪ ਕਪੂਰਥਲਾ/ਬਿਊਰੋ ਨਿਊਜ਼ : ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਾਤਾਵਰਣ ਸਬੰਧੀ ਏਜੰਡਾ ਸੌਂਪਿਆ। ਸੰਤ ਸੀਚੇਵਾਲ ਨੇ ਮੁੱਖ ਮੰਤਰੀ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਹਾ ਕਿ …
Read More »ਅਰਵਿੰਦ ਕੇਜਰੀਵਾਲ ਨੇ ਕਨਾਟ ਪਲੇਸ ਦੇ ਹਨੂਮਾਨ ਮੰਦਰ ’ਚ ਕੀਤੀ ਪੂਜਾ
ਪਤਨੀ ਸੁਨੀਤਾ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਨਾਲ ਰਹੇ ਮੌਜੂਦ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼ਨੀਵਾਰ ਨੂੰ ਦਿੱਲੀ ਦੇ ਕਨਾਟ ਪਲੇਸ ਸਥਿਤ ਹਨੂਮਾਨ ਮੰਦਿਰ ’ਚ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਪਤਨੀ ਸੁਨੀਤਾ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਆਪ ਆਗੂ …
Read More »ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੁਰਜੀਤ ਪਾਤਰ ਦੇ ਦੇਹਾਂਤ ’ਤੇ ਪ੍ਰਗਟਾਇਆ ਦੁੱਖ
ਕਿਹਾ : ਮਹਾਨ ਲੇਖਕ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਪਿਆ ਵੱਡਾ ਘਾਟਾ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਕਵੀ ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਡਾ. ਸੁਰਜੀਤ …
Read More »ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੇ ਸਰਕਾਰੀ ਬੰਗਲਾ ਕੀਤਾ ਖਾਲੀ
ਪਾਰਟੀ ਦਫ਼ਤਰ ’ਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ ਰਾਤ ਲੁਧਿਆਣਾ/ਬਿਊਰੋ ਨਿਊਜ਼ : ਨਗਰ ਨਿਗਮ ਦੇ ਨੋਟਿਸ ਤੋਂ ਬਾਅਦ ਪੰਜਾਬ ਦੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਆਪਣਾ ਸਰਕਾਰੀ ਬੰਗਲਾ ਖਾਲੀ ਕਰ ਦਿੱਤਾ ਹੈ। ਉਨ੍ਹਾਂ ਰਾਤ ਲੁਧਿਆਣਾ ਸਥਿਤ ਪਾਰਟੀ ਦਫ਼ਤਰ ਵਿਚ ਜ਼ਮੀਨ ’ਤੇ ਸੌਂ ਕੇ ਗੁਜ਼ਾਰੀ। …
Read More »ਪੰਜਾਬੀ ਦੇ ਮਸ਼ਹੂਰ ਸ਼ਾਇਰ ਡਾ. ਸੁਰਜੀਤ ਪਾਤਰ ਦਾ ਹੋਇਆ ਦੇਹਾਂਤ
ਵੱਖ-ਵੱਖ ਰਾਜਨੀਤਿਕ ਆਗੂਆਂ ਸਮੇਤ ਸਮੁੱਚੇ ਸਾਹਿਤ ਜਗਤ ਨੇ ਪ੍ਰਗਟਾਇਆ ਦੁੱਖ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬੀ ਦੇ ਮਸ਼ਹੂਰ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਅੱਜ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਡਾ. ਸੁਰਜੀਤ ਪਾਤਰ ਚੰਗੇ ਭਲੇ ਰਾਤ ਨੂੰ ਲੁਧਿਆਣਾ ਸਥਿਤ ਆਪਣੇ ਘਰ ਵਿਚ ਸੁੱਤੇ ਸਨ ਪ੍ਰੰਤੂ ਉਹ ਸਵੇਰੇ ਉਠ ਨਹੀਂ ਸਕੇ। ਮੀਡੀਆ …
Read More »