ਮੋਰਿੰਡਾ : ਸ੍ਰੀ ਅਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ. ਸੁਭਾਸ਼ ਸ਼ਰਮਾ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਐਤਵਾਰ ਨੂੰ ਮੋਰਿੰਡਾ, ਸ੍ਰੀ ਚਮਕੌਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਈ ਮੀਟਿੰਗਾਂ ਅਤੇ ਜਨ ਸਭਾਵਾਂ ਨੂੰ ਸੰਬੋਧਿਤ ਕੀਤਾ। ਸ੍ਰੀ ਚਮਕੌਰ ਸਾਹਿਬ ’ਚ ਭਾਜਪਾ ਦੇ ਚੋਣ ਦਫ਼ਤਰ ਦਾ ਉਦਘਾਟਨ ਕਰਨ ਤੋਂ ਬਾਅਦ …
Read More »Daily Archives: May 12, 2024
ਭਾਰਤ ਦੇ 10 ਸੂਬਿਆਂ ’ਚ 96 ਸੀਟਾਂ ’ਤੇ ਚੌਥੇ ਗੇੜ ਤਹਿਤ ਵੋਟਾਂ ਭਲਕੇ ਸੋਮਵਾਰ ਨੂੰ
ਪੰਜਾਬ ’ਚ 1 ਜੂਨ ਨੂੰ ਹੋਵੇਗੀ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਲਈ ਵੋਟਾਂ ਪੈ ਰਹੀਆਂ ਹਨ ਅਤੇ ਚੌਥੇ ਗੇੜ ਤਹਿਤ ਭਲਕੇ ਸੋਮਵਾਰ ਨੂੰ 10 ਸੂਬਿਆਂ ’ਚ 96 ਸੀਟਾਂ ’ਤੇ ਵੋਟਿੰਗ ਹੋਵੇਗੀ। ਭਾਰਤ ਵਿਚ ਲੋਕ ਸਭਾ ਦੀਆਂ ਵੋਟਾਂ ਪੈਣ ਦਾ ਕੰਮ ਲੰਘੀ 19 ਅਪ੍ਰੈਲ ਨੂੰ ਸ਼ੁਰੂ ਹੋਇਆ ਸੀ …
Read More »ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਖ਼ਤਮ ਨਹੀਂ ਕਰ ਸਕਦਾ : ਪੀਐਮ ਮੋਦੀ
ਬੈਰਕਪੁਰ(ਪੱਛਮੀ ਬੰਗਾਲ)/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਛਮੀ ਬੰਗਾਲ ’ਚ ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬੈਰਕਪੁਰ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘‘ਜਿੰਨਾ ਚਿਰ ਮੋਦੀ ਹੈ, ਕੋਈ ਵੀ ਸੀਏਏ ਕਾਨੂੰਨ ਨੂੰ ਖ਼ਤਮ ਨਹੀਂ ਕਰ ਸਕਦਾ।’’ ਉਨ੍ਹਾਂ ਸੱਤਾਧਾਰੀ ਤਿ੍ਰਣਮੂਲ ਕਾਂਗਰਸ ਦੀ ‘ਵੋਟ ਬੈਂਕ’ ਸਿਆਸਤ ਨੂੰ ਭੰਡਿਆ। ਉਨ੍ਹਾਂ ਦਾਅਵਾ …
Read More »ਕੇਜਰੀਵਾਲ ਵੱਲੋਂ ਅਗਨੀਵੀਰ ਸਕੀਮ ਰੱਦ ਕਰਨ, ਜਿਣਸ ਦੀ ਐੱਮਐੱਸਪੀ ’ਤੇ ਖਰੀਦ ਅਤੇ ਚੀਨ ਦੇ ਕਬਜ਼ੇ ਵਾਲੀ ਭਾਰਤੀ ਸਰਜ਼ਮੀਨ ‘ਮੁਕਤ’ ਕਰਵਾਉਣ ਦੀ ਗਾਰੰਟੀ
‘ਆਪ’ ਕਨਵੀਨਰ ਨੇ ਇੰਡੀਆ ਗੱਠਜੋੜ ਦੀ ਸਰਕਾਰ ਬਣਨ ’ਤੇ ‘ਦਸ ਕੰਮਾਂ’ ਨੂੰ ਜੰਗੀ ਪੱਧਰ ’ਤੇ ਪੂਰਾ ਕਰਨ ਦਾ ਵਾਅਦਾ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਲੋਕ ਸਭਾ ਚੋਣਾਂ ਲਈ ‘ਕੇਜਰੀਵਾਲ ਦੀ ਗਾਰੰਟੀ’ ਦਾ ਐਲਾਨ ਕਰਦਿਆਂ 10 ਕੰਮ ਗਿਣਾਏ ਹਨ, ਜਿਨ੍ਹਾਂ ਨੂੰ ਜੰਗੀ …
Read More »ਚੋਣ ਅਧਿਕਾਰੀਆਂ ਨੇ ਬਿਹਾਰ ਦੇ ਸਮਸਤੀਪੁਰ ’ਚ ਮਲਿਕਾਰਜੁਨ ਖੜਗੇ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ : ਕਾਂਗਰਸ
ਕਾਂਗਰਸ ਆਗੂ ਨੇ ਐਕਸ ’ਤੇੇ ਇਕ ਵੀਡੀਓ ਸੁਨੇਹੇ ਵਿਚ ਕੀਤਾ ਦਾਅਵਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਨੇ ਦਾਅਵਾ ਕੀਤਾ ਕਿ ਲੰਘੇ ਸ਼ਨਿੱਚਰਵਾਰ ਨੂੰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਹੈਲੀਕਾਪਟਰ ਦੀ ਬਿਹਾਰ ਦੇ ਸਮਸਤੀਪੁਰ ਵਿਚ ਤਲਾਸ਼ੀ ਲਈ ਗਈ ਜਦੋਂਕਿ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਗੱਠਜੋੜ ਦੇ ਆਗੂਆਂ ਨੂੰ ਘੁੰਮਣ ਫਿਰਨ ਦੀ ਪੂਰੀ …
Read More »ਬਦਰੀਨਾਥ ਮੰਦਰ ਦੇ ਕਿਵਾੜ ਖੁੱਲ੍ਹੇ, ਚਾਰ ਧਾਮ ਦੀ ਯਾਤਰਾ ਸ਼ੁਰੂ
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਵਲੋਂ ਵਧਾਈ ਦੇਹਰਾਦੂਨ/ਬਿਊਰੋ ਨਿਊਜ਼ ਉੱਤਰਾਖੰਡ ਵਿਚ ਅੱਜ 12 ਮਈ ਤੋਂ ਸ਼ਰਧਾਲੂਆਂ ਲਈ ਬਦਰੀਨਾਥ ਮੰਦਰ ਦੇ ਕਿਵਾੜ ਖੁੱਲ੍ਹਣ ਨਾਲ ਚਾਰ ਧਾਮ- ਬਦਰੀਨਾਥ, ਕੇਦਾਰਨਾਥ, ਯਮਨੋਤਰੀ ਤੇ ਗੰਗੋਤਰੀ ਦੀ ਯਾਤਰਾ ਸ਼ੁਰੂ ਹੋ ਗਈ ਹੈ। ਬਦਰੀਨਾਥ ਦੇ ਕਿਵਾੜ ਖੋਲ੍ਹਣ ਮੌਕੇ ਵੇਦ ਮੰਤਰਾਂ ਦੇ ਉਚਾਰਨ ਦੇ ਨਾਲ ਪੂਜਾ …
Read More »